Asleep

ਤੜਕੇ-ਤੜਕੇ ਕੰਬ ਗਈ ਧਰਤੀ ! ਸੁੱਤੇ ਪਏ ਲੋਕਾਂ ਨੂੰ ਪੈ ਗਈਆਂ ਭਾਜੜਾਂ

ਭਾਰਤ ਦੇ ਸਣੇ ਦੁਨੀਆ ਭਰ ਦੇ ਦੇਸ਼ਾਂ 'ਚ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਹੁਣ ਤਾਜ਼ਾ ਮਾਮਲਾ ਭਾਰਤ ਦੇ ਹੀ ਗੁਆਂਢੀ ਦੇਸ਼ ਨੇਪਾਲ ਤੋਂ ਸਾਹਮਣੇ ਆਇਆ ਹੈ, ਜਿੱਥੇ ਮੰਗਲਵਾਰ ਤੜਕਸਾਰ ਸਵੇਰੇ ਕਰੀਬ 4.39 ਵਜੇ ਆਏ ਭੂਚਾਲ ਨਾਲ ਧਰਤੀ ਕੰਬ ਗਈ।  ਨੈਸ਼ਨਲ ਸੈਂਟਰ ਫ਼ਾਰ ਸੀਸਮੋਲੌਜੀ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਭੂਚਾਲ ਦੀ ਤੀਬਰਤਾ 4.0 ਰਹੀ, ਜਿਸ ਨੇ ਸੁੱਤੇ ਪਏ ਲੋਕਾਂ ਨੂੰ ਘਰਾਂ 'ਚੋਂ ਬਾਹਰ ਜਾਣ ਲਈ ਮਜਬੂਰ ਕਰ ਦਿੱਤਾ। ਹਾਲਾਂਕਿ ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਭੂਚਾਲ ਦਾ ਕੇਂਦਰ ਧਰਤੀ ਦੇ 25 ਕਿਲੋਮੀਟਰ ਹੇਠਾਂ ਰਿਹਾ, ਜਿਸ ਕਾਰਨ ਸਤ੍ਹਾ ਤੱਕ ਪਹੁੰਚਦੇ-ਪਹੁੰਚਦੇ…
Read More