Assault case

ਜਲਾਲਾਬਾਦ ਵਿੱਚ ਪੈਸਿਆਂ ਦੇ ਵਿਵਾਦ ‘ਚ ਵਿਅਕਤੀ ਦੀ ਡੰਡਿਆਂ ਤੇ ਹਾਕੀ ਨਾਲ ਕੁੱਟਮਾਰ, ਵੀਡੀਓ ਵਾਇਰਲ

ਜਲਾਲਾਬਾਦ ਵਿੱਚ ਪੈਸਿਆਂ ਦੇ ਵਿਵਾਦ ‘ਚ ਵਿਅਕਤੀ ਦੀ ਡੰਡਿਆਂ ਤੇ ਹਾਕੀ ਨਾਲ ਕੁੱਟਮਾਰ, ਵੀਡੀਓ ਵਾਇਰਲ

ਜਲਾਲਾਬਾਦ ਦੇ ਅਮੀਰ ਖਾਸ ਇਲਾਕੇ 'ਚ ਖੇਤ 'ਚ ਕੰਮ ਕਰ ਰਹੇ ਇਕ ਵਿਅਕਤੀ 'ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਪੀੜਤ ਅਸ਼ੋਕ ਕੁਮਾਰ ਨੇ ਕਿਹਾ ਕਿ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਉਸ ਦਾ ਕੁਝ ਲੋਕਾਂ ਨਾਲ ਝਗੜਾ ਹੋ ਰਿਹਾ ਸੀ। ਘਟਨਾ ਵਾਲੇ ਦਿਨ ਉਹ ਖੇਤ ਵਿੱਚ ਟਰੈਕਟਰ ਨਾਲ ਜ਼ਮੀਨ ਨੂੰ ਵਾਹੁਣ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ, ਕੁਝ ਲੋਕ ਆਪਣੇ ਸਾਥੀਆਂ ਨਾਲ ਸਾਈਕਲ 'ਤੇ ਉੱਥੇ…
Read More