29
Apr
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਦੀ ਜਨਤਾ ਨੂੰ ਬੁੱਧਵਾਰ ਨੂੰ ਹੋ ਰਹੀ ਦੂਜੇ ਪੜਾਅ ਦੀ ਵੋਟਿੰਗ 'ਚ 'ਰਿਕਾਰਡ ਗਿਣਤੀ' 'ਚ ਆਪਣਾ ਵੋਟ ਪਾਉਣ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਵਿਸ਼ੇਸ਼ ਰੂਪ ਨਾਲ ਔਰਤਾਂ ਅਤੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪੱਛਮੀ ਬੰਗਾਲ 'ਚ ਦੂਜੇ ਅਤੇ ਅੰਤਿਮ ਪੜਾਅ ਦੇ ਅਧੀਨ 142 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਪੀ.ਐੱਮ. ਮੋਦੀ ਨੇ ਇਕ ਸੰਦੇਸ਼ 'ਚ ਕਿਹਾ,''ਅੱਜ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦਾ ਦੂਜਾ ਪੜਾਅ ਹੈ। ਦੇਸ਼ ਦੇ ਇਕ ਨਾਗਰਿਕ ਵਜੋਂ ਸਾਡਾ ਕਰਤੱਵ ਹੈ ਕਿ ਅਸੀਂ ਲੋਕਤੰਤਰ ਨੂੰ ਹੋਰ ਵੱਧ ਮਜ਼ਬੂਤ…
