23
Feb
ਚੰਡੀਗੜ੍ਹ : ਕੇਂਦਰ ਸਰਕਾਰ ਨੇ ਰਾਸ਼ਟਰੀ ਪੈਨਸ਼ਨ ਪ੍ਰਣਾਲੀ (NPS) ਦੀ ਥਾਂ 'ਤੇ ਯੂਨੀਫਾਈਡ ਪੈਨਸ਼ਨ ਸਕੀਮ (UPS) ਸ਼ੁਰੂ ਕੀਤੀ ਹੈ। ਇਸ ਯੋਜਨਾ ਬਾਰੇ 24 ਜਨਵਰੀ ਨੂੰ ਅਧਿਕਾਰਤ ਐਲਾਨ ਕੀਤਾ ਗਿਆ ਸੀ, ਜੋ ਕਿ 1 ਅਪ੍ਰੈਲ 2025 ਤੋਂ ਲਾਗੂ ਕੀਤੀ ਜਾਵੇਗੀ। ਯੂਪੀਐਸ ਦਾ ਲਾਭ ਉਨ੍ਹਾਂ ਸਰਕਾਰੀ ਕਰਮਚਾਰੀਆਂ ਨੂੰ ਉਪਲਬਧ ਹੋਵੇਗਾ ਜੋ ਪਹਿਲਾਂ ਹੀ ਐਨਪੀਐਸ ਅਧੀਨ ਰਜਿਸਟਰਡ ਹਨ। ਇਸ ਵਿੱਚ ਖਾਸ ਗੱਲ ਇਹ ਹੈ ਕਿ ਇਨ੍ਹਾਂ ਕਰਮਚਾਰੀਆਂ ਨੂੰ NPS ਜਾਂ UPS ਵਿੱਚੋਂ ਕਿਸੇ ਇੱਕ ਦੀ ਚੋਣ ਕਰਨ ਦਾ ਵਿਕਲਪ ਮਿਲੇਗਾ। ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ (UPS) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਯੋਜਨਾ ਕੇਂਦਰ ਸਰਕਾਰ ਨੇ ਆਪਣੇ ਸਰਕਾਰੀ ਕਰਮਚਾਰੀਆਂ ਲਈ ਸ਼ੁਰੂ ਕੀਤੀ…