Atomic Nuke

”ਜੇ ਸਾਡੇ ‘ਤੇ ਹਮਲਾ ਕੀਤਾ ਜਾਂ ਸਾਡਾ ਪਾਣੀ ਰੋਕਿਆ, ਤਾਂ ਚਲਾ ਦਿਆਂਗੇ ਪ੍ਰਮਾਣੂ ਹਥਿਆਰ”

”ਜੇ ਸਾਡੇ ‘ਤੇ ਹਮਲਾ ਕੀਤਾ ਜਾਂ ਸਾਡਾ ਪਾਣੀ ਰੋਕਿਆ, ਤਾਂ ਚਲਾ ਦਿਆਂਗੇ ਪ੍ਰਮਾਣੂ ਹਥਿਆਰ”

ਪਹਿਲਗਾਮ ਹਮਲੇ ਮਗਰੋਂ ਭਾਰਤ ਤੇ ਪਾਕਿ ਦਰਮਿਆਨ ਰਿਸ਼ਤੇ ਬਹੁਤ ਖ਼ਰਾਬ ਦੌਰ 'ਚੋਂ ਗੁਜ਼ਰ ਰਹੇ ਹਨ। ਇਸ ਦੌਰਾਨ ਪਾਕਿਸਤਾਨ ਦੇ ਰੂਸ ਸਥਿਤ ਰਾਜਦੂਤ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਦੇ ਦੇਸ਼ 'ਤੇ ਹਮਲਾ ਕੀਤਾ ਗਿਆ ਜਾਂ ਉਸ ਦੇ ਦੇਸ਼ ਨੂੰ ਜਾਣ ਵਾਲਾ ਪਾਣੀ ਰੋਕਿਆ ਗਿਆ ਤਾਂ ਉਹ "ਪੂਰੀ ਤਾਕਤ" ਨਾਲ ਜਵਾਬ ਦੇਵੇਗਾ ਤੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।  ਮੁਹੰਮਦ ਖਾਲਿਦ ਜਮਾਲੀ ਨੇ ਇਹ ਬਿਆਨ ਐਤਵਾਰ ਨੂੰ ਰੂਸ ਦੀ ਇਕ ਸਰਕਾਰੀ ਨਿਊਜ਼ ਏਜੰਸੀ ਨਾਲ ਇੱਕ ਇੰਟਰਵਿਊ ਦੌਰਾਨ ਕੀਤੀ। ਪਾਕਿਸਤਾਨ ਦੇ ਕਿਸੇ ਵੀ ਹਮਲੇ ਦਾ ਜਵਾਬ ਦੇਣ ਲਈ ਤਿਆਰੀ ਬਾਰੇ ਚਿਤਾਵਨੀ ਦਿੰਦੇ ਹੋਏ ਰਾਜਦੂਤ ਨੇ…
Read More