Attacked

ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ ‘ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰੇ ਫ਼ਰਾਰ

ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ ‘ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ ਨਕਦੀ ਲੁੱਟ ਕੇ ਲੁਟੇਰੇ ਫ਼ਰਾਰ

ਬਟਾਲਾ : ਬੀਤੀ ਰਾਤ ਪਿੰਡ ਕੋਟਲਾ ਸ਼ਰਫ਼ ਵਿਖੇ ਇਕ ਕਰਿਆਨੇ ਦੀ ਦੁਕਾਨ ’ਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨਦਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ 15 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਸਨਸਨੀਖੇਜ਼ ਸਮਾਚਾਰ ਮਿਲਿਆ ਹੈ। ਇਸ ਸਬੰਧੀ ਕੁਲਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਕੋਟਲਾ ਸ਼ਰਫ਼ ਨੇ ਦੱਸਿਆ ਕਿ ਉਸ ਦਾ ਭਰਾ ਜਗਜੀਤ ਸਿੰਘ ਪਿੰਡ ’ਚ ਹੀ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਬੀਤੀ ਰਾਤ 9 ਵਜੇ ਦੇ ਕਰੀਬ ਤਿੰਨ-ਚਾਰ ਅਣਪਛਾਤੇ ਵਿਅਕਤੀ ਦੁਕਾਨ ’ਤੇ ਆਏ, ਜਿਨ੍ਹਾਂ ਨੇ ਆਉਂਦਿਆਂ ਹੀ ਜਗਜੀਤ ਸਿੰਘ ਦੀ ਮਾਰ-ਕੁੱਟ ਸ਼ੁਰੂ ਕਰ ਦਿੱਤੀ। ਲੁਟੇਰਿਆਂ ਨੇ ਦਾਤਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਗੱਲੇ ਵਿੱਚੋਂ 15,000…
Read More
ਪੰਜਾਬ ‘ਚ ਵੱਡੀ ਵਾਰਦਾਤ! ‘ਆਪ’ ਆਗੂ ਦੇ ਘਰ ‘ਤੇ ਹਮਲਾ, ਚੱਲੀਆਂ ਗੋਲ਼ੀਆਂ

ਪੰਜਾਬ ‘ਚ ਵੱਡੀ ਵਾਰਦਾਤ! ‘ਆਪ’ ਆਗੂ ਦੇ ਘਰ ‘ਤੇ ਹਮਲਾ, ਚੱਲੀਆਂ ਗੋਲ਼ੀਆਂ

ਲੁਧਿਆਣਾ- ਲੁਧਿਆਣਾ ਵਿਖੇ ਪਿੰਡ ਲਹਿਰਾ 'ਚ ਬੀਤੀ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਹਥਿਆਰਬੰਦ ਹਮਲਾਵਰਾਂ ਨੇ ਟਰੱਕ ਯੂਨੀਅਨ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ (ਆਪ) ਟਰਾਂਸਪੋਰਟ ਵਿੰਗ ਗਿੱਲ ਹਲਕੇ ਦੇ ਕੋ-ਆਰਡੀਨੇਟਰ ਸੁਖਵਿੰਦਰ ਸਿੰਘ ਉਰਫ਼ ਸ਼ਿੰਦਾ ਦੇ ਘਰ 'ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਸ਼ਿੰਦਾ ਦੀ ਮਾਰੂਤੀ ਸੁਜ਼ੂਕੀ ਸਵਿੱਫਟ ਡਿਜ਼ਾਇਰ ਕਾਰ, ਜੋਕਿ ਵਰਾਂਡੇ ਵਿੱਚ ਖੜ੍ਹੀ ਸੀ, ਉਸ 'ਤੇ ਪੈਟਰੋਲ ਛਿੜਕਿਆ ਅਤੇ ਅੱਗ ਲਗਾ ਦਿੱਤੀ। ਜਿਵੇਂ ਹੀ ਸ਼ਿੰਦਾ ਰੌਲਾ ਸੁਣ ਕੇ ਘਰੋਂ ਬਾਹਰ ਆਇਆ ਤਾਂ ਮਲਾਵਰਾਂ ਨੇ ਉਸ 'ਤੇ ਲਗਭਗ 6 ਗੋਲ਼ੀਆਂ ਚਲਾਈਆਂ। ਖ਼ੁਸ਼ਕਿਸਮਤੀ ਨਾਲ ਉਹ ਸੁਰੱਖਿਅਤ ਬਚ ਗਿਆ। ਘਰ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਤੋਂ ਪਤਾ ਲੱਗਾ…
Read More