Attention

ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ

ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ

ਨੈਸ਼ਨਲ ਟਾਈਮਜ਼ ਬਿਊਰੋ :- ਸਾਲ 2019 ’ਚ ਸਰਕਾਰ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ ਪੂਰੇ ਸੂਬੇ ਦੇ ਲਾਇਸੈਂਸੀ ਅਸਲਾਧਾਰਕਾਂ ਨੂੰ ਹੁਕਮ ਜਾਰੀ ਕੀਤਾ ਗਿਆ ਸੀ ਕਿ ਆਪਣਾ ਤੀਜਾ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਕਿਉਂਕਿ ਨਵੇਂ ਨਿਯਮ ਅਨੁਸਾਰ ਲਾਇਸੈਂਸੀ ਅਸਲਾਧਾਰਕ ਸਿਰਫ ਦੋ ਹਥਿਆਰ ਹੀ ਆਪਣੀ ਸੁਰੱਖਿਆ ਲਈ ਰੱਖ ਸਕਦਾ ਹੈ ਜਿਸ ’ਚ ਇਕ ਹੈਂਡ ਗਨ (ਰਿਵਾਲਵਰ ਜਾਂ ਪਿਸਟਲ ਆਦਿ) ਅਤੇ ਦੂਜੀ ਰਾਈਫਲ ਜਾਂ 12 ਬੋਰ ਬੰਦੂਕ ਆਦਿ ਹੀ ਰੱਖੀ ਜਾ ਸਕਦੀ ਹੈ। ਪਰ ਦਿਹਾਤੀ ਇਲਾਕਿਆਂ ’ਚ ਹੁਣ ਵੀ ਸੈਂਕੜਿਆਂ ਦੀ ਗਿਣਤੀ ਵਿਚ ਲਾਇਸੈਂਸੀ ਅਸਲਾਧਾਰਕਾਂ ਨੇ ਆਪਣਾ ਤੀਜਾ ਹਥਿਆਰ ਜਮ੍ਹਾਂ ਨਹੀਂ ਕਰਵਾਇਆ ਹੈ ਜਿਨ੍ਹਾਂ ਦੀ ਦੁਰਵਰਤੋਂ ਤਾਂ ਹੋਣ ਦੀ ਸੰਭਾਵਨਾ ਰਹਿੰਦੀ ਹੀ…
Read More

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਨਹੀਂ ਆਵੇਗੀ ਹੁਣ ਇਹ ਪਰੇਸ਼ਾਨੀ, ਨਵੇਂ ਹੁਕਮ ਜਾਰੀ

ਜਲੰਧਰ –ਭਿਆਨਕ ਗਰਮੀ ਵਿਚ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ, ਅਜਿਹੇ ਸਮੇਂ ਵਿਚ ਜਲੰਧਰ ਦੇ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ ਵਿਚ ਮੁੱਢਲੀਆਂ ਸਹੂਲਤਾਂ ਦੀ ਘਾਟ ਨੇ ਬਿਨੈਕਾਰਾਂ ਦੀ ਪ੍ਰੇਸ਼ਾਨੀ ਨੂੰ ਕਈ ਗੁਣਾ ਵਧਾ ਦਿੱਤਾ ਹੈ। ਸੈਂਟਰ ਵਿਚ ਪੱਖੇ, ਠੰਡਾ ਪਾਣੀ, ਬਿਜਲੀ ਅਤੇ ਜਨਰੇਟਰ ਵਰਗੀਆਂ ਜ਼ਰੂਰੀ ਵਿਵਸਥਾਵਾਂ ਦੀ ਅਣਉਪਲੱਬਧਤਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਨਾਰਾਜ਼ਗੀ ਹੈ। 'ਜਗ ਬਾਣੀ' ਵੱਲੋਂ ਇਸ ਗੰਭੀਰ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਉਜਾਗਰ ਕਰਨ ਤੋਂ ਬਾਅਦ ਆਖਿਰਕਾਰ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਬੁੱਧਵਾਰ ਰਿਜਨਲ ਟਰਾਂਸਪੋਰਟ ਆਫਿਸਰ (ਆਰ. ਟੀ. ਓ.) ਅਮਨਪਾਲ ਸਿੰਘ ਨੇ ਸੈਂਟਰ ਦਾ ਦੋਬਾਰਾ ਦੌਰਾ ਕੀਤਾ। ਉਨ੍ਹਾਂ ਨਾਲ ਏ. ਆਰ. ਟੀ. ਓ. ਵਿਸ਼ਾਲ…
Read More