07
Aug
ਚੰਡੀਗੜ੍ਹ 07 ਅਗਸਤ: ਚੰਡੀਗੜ੍ਹ ਪਲਾਂਟ ਪ੍ਰਧਾਨ ਰੁਪਿੰਦਰ ਸਿੰਘ ਜੀ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੂਬਾ ਪ੍ਰਧਾਨ ਪਵਨਦੀਪ ਸਿੰਘ ਨੇ ਕਿਹਾ ਕਿ ਆਊਟਸੋਰਸ ਅਤੇ ਇਨਲੀਸਟਮੈਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਦੇ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਪਿਛਲੀ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ ਵਿੱਚ ਰੱਖ ਕੇ ਆਪਣਾ ਸਮਾਂ ਕੱਢ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਠੇਕੇਦਾਰਾਂ ਅਤੇ ਕੰਪਨੀਆਂ ਵੱਲੋਂ ਆਊਟਸੋਰਸ ਠੇਕੇ ਮੁਲਾਜ਼ਮਾਂ ਦੀ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ ਤੇ ਅੰਨੀਂ ਲੁੱਟ ਨੂੰ ਬੰਦ ਕਰਨ ਦੇ ਝੂਠੇ ਐਲਾਨ ਕੀਤੇ ਗਏ ਉਸ ਦੇ ਉਲ਼ਟ ਠੇਕਾ ਮੁਲਾਜ਼ਮਾਂ ਨੂੰ…