Australia

ਜੰਗ ਵਿਚਾਲੇ ਆਸਟ੍ਰੇਲੀਆ ਸਰਕਾਰ ਦਾ ਸ਼ਲਾਘਾਯੋਗ ਕਦਮ, ਈਰਾਨੀ ਮਹਿਲਾ ਫੁੱਟਬਾਲ ਟੀਮ ਦੇ ਮੈਂਬਰਾਂ ਨੂੰ ਦਿੱਤੀ ਸ਼ਰਣ

ਬ੍ਰਿਸਬੇਨ- ਮਿਡਲ ਈਸਟ ਵਿਚ ਜਾਰੀ ਜੰਗ ਵਿਚਾਲੇ ਆਸਟ੍ਰੇਲੀਆ ਨੇ ਸ਼ਲਾਘਾਯੋਗ ਕਦਮ ਚੁੱਕਿਆ ਹੈ। ਆਸਟ੍ਰੇਲੀਆ ਦੇ ਗ੍ਰਹਿ ਮੰਤਰੀ ਟੋਨੀ ਬਰਕ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਦੇਸ਼ ਨੇ ਇੱਕ ਟੂਰਨਾਮੈਂਟ ਲਈ ਈਰਾਨ ਤੋਂ ਆਈ ਮਹਿਲਾ ਫੁੱਟਬਾਲ ਟੀਮ ਦੇ ਪੰਜ ਮੈਂਬਰਾਂ ਨੂੰ ਸ਼ਰਣ ਦਿੱਤੀ ਹੈ। ਮੰਗਲਵਾਰ ਸਵੇਰੇ ਸਥਾਨਕ ਸਮੇਂ ਅਨੁਸਾਰ ਆਸਟ੍ਰੇਲੀਆਈ ਸੰਘੀ ਪੁਲਿਸ ਅਧਿਕਾਰੀਆਂ ਨੇ ਆਸਟ੍ਰੇਲੀਆ ਦੇ ਗੋਲਡ ਕੋਸਟ 'ਤੇ ਸਥਿਤ ਉਨ੍ਹਾਂ ਦੇ ਹੋਟਲ ਤੋਂ ਈਰਾਨੀ ਮਹਿਲਾ ਖਿਡਾਰੀਆਂ ਨੂੰ "ਸੁਰੱਖਿਅਤ ਸਥਾਨ" 'ਤੇ ਪਹੁੰਚਾਇਆ।  ਬਰਕ ਨੇ ਬਾਅਦ ਵਿੱਚ ਬ੍ਰਿਸਬੇਨ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਮਹਿਲਾ ਖਿਡਾਰੀਆਂ ਨੇ ਉਨ੍ਹਾਂ ਨਾਲ ਉੱਥੇ ਮੁਲਾਕਾਤ ਕੀਤੀ ਅਤੇ ਮਨੁੱਖੀ ਆਧਾਰ 'ਤੇ ਉਨ੍ਹਾਂ ਦੇ ਵੀਜ਼ੇ ਦੀ ਪ੍ਰਕਿਰਿਆ ਪੂਰੀ…
Read More
Australia ’ਚ ਸਿੱਖ ਨੌਜਵਾਨ ’ਤੇ ਨਸਲੀ ਹਮਲਾ; ਹਮਲੇ ’ਚ ਹਰਮਨਪ੍ਰੀਤ ਸਿੰਘ ਦੀ ਨੱਕ ’ਤੇ ਵੱਜੀ ਸੱਟ

Australia ’ਚ ਸਿੱਖ ਨੌਜਵਾਨ ’ਤੇ ਨਸਲੀ ਹਮਲਾ; ਹਮਲੇ ’ਚ ਹਰਮਨਪ੍ਰੀਤ ਸਿੰਘ ਦੀ ਨੱਕ ’ਤੇ ਵੱਜੀ ਸੱਟ

ਰਾਜੀਵ ਸ਼ਰਮਾ :- ਆਸਟ੍ਰੇਲੀਆ ਵਿੱਚ ਭਾਰਤੀ ਭਾਈਚਾਰੇ ਖਿਲਾਫ ਨਸਲੀ ਹਿੰਸਾ ਦੀ ਇੱਕ ਹੋਰ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। 22 ਸਾਲਾ ਭਾਰਤੀ ਨਰਸ ਹਰਮਨਪ੍ਰੀਤ ਸਿੰਘ 'ਤੇ ਵਿਕਟੋਰੀਆ ਦੇ ਕੋਰੀਓ ਵਿੱਚ ਇੱਕ ਸਥਾਨਕ ਜਿੰਮ ਦੇ ਬਾਹਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਨਸਲੀ ਹਮਲਾ ਕੀਤਾ। ਪੀੜਤ ਦੇ ਅਨੁਸਾਰ ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ ਜਦੋਂ ਉਹ ਕਸਰਤ ਕਰ ਰਿਹਾ ਸੀ। ਤਿੰਨਾਂ ਹਮਲਾਵਰਾਂ ਨੇ ਪਹਿਲਾਂ ਜਿੰਮ ਦੇ ਅੰਦਰ ਹਰਮਨਪ੍ਰੀਤ ਖਿਲਾਫ ਨਸਲੀ ਟਿੱਪਣੀਆਂ ਕੀਤੀਆਂ ਅਤੇ ਬਾਅਦ ਵਿੱਚ ਬਾਹਰ ਉਸਦਾ ਪਿੱਛਾ ਕੀਤਾ ਅਤੇ ਫੇਰ ਉਸ ’ਤੇ ਹਮਲਾ ਕਰ ਦਿੱਤਾ।  ਸਥਾਨਕ ਮੀਡੀਆ ਨਾਲ ਗੱਲ ਕਰਦੇ ਹੋਏ ਹਰਮਨਪ੍ਰੀਤ ਨੇ ਦੱਸਿਆ ਕਿ ਜਦੋਂ ਸਥਿਤੀ ਵਿਗੜ ਗਈ। ਤਾਂ…
Read More
Australia – ਸਵੇਰੇ-ਸਵੇਰੇ ਕ੍ਰੈਸ਼ ਹੋ ਗਿਆ ਜਹਾਜ਼, 2 ਦੀ ਮੌਤ!

Australia – ਸਵੇਰੇ-ਸਵੇਰੇ ਕ੍ਰੈਸ਼ ਹੋ ਗਿਆ ਜਹਾਜ਼, 2 ਦੀ ਮੌਤ!

ਨੈਸ਼ਨਲ ਟਾਈਮਜ਼ ਬਿਊਰੋ :- ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੁਈਨਜ਼ਲੈਂਡ ਸੂਬੇ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਵਾਈ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਿੰਗਲ-ਇੰਜਣ ਵਾਲਾ ਹਲਕਾ ਜਹਾਜ਼ ਕ੍ਰੈਸ਼ ਹੋ ਗਿਆ ਤੇ ਡਿੱਗਦਿਆਂ ਹੀ ਇਸ ਦੇ ਟੋਟੇ-ਟੋਟੇੇ ਹੋ ਗਏ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਪਾਇਲਟ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਸਥਾਨਕ ਪੁਲਸ ਅਨੁਸਾਰ, ਇਹ ਹਾਦਸਾ ਮੰਗਲਵਾਰ ਸਵੇਰੇ ਲਗਭਗ 6 ਵਜੇ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਨੇ ਉਡਾਣ ਭਰੀ ਹੀ ਸੀ। ਜਹਾਜ਼ ਗੋਲਡ ਕੋਸਟ ਦੇ ਬਾਹਰੀ ਇਲਾਕੇ ਵਿੱਚ ਸਥਿਤ ਇੱਕ ਛੋਟੇ ਹਵਾਈ ਅੱਡੇ, ਹੈਕ ਫੀਲਡ ਦੇ ਬਾਹਰ ਝਾੜੀਆਂ ਵਾਲੇ ਇਲਾਕੇ ਵਿੱਚ ਜ਼ਮੀਨ ਨਾਲ…
Read More
AUS ; ਸਵੇਰੇ-ਸਵੇਰੇ ਕ੍ਰੈਸ਼ ਹੋ ਗਿਆ ਜਹਾਜ਼ ! ਡਿੱਗਦਿਆਂ ਹੀ ਹੋਏ ਟੋਟੇ-ਟੋਟੇ

AUS ; ਸਵੇਰੇ-ਸਵੇਰੇ ਕ੍ਰੈਸ਼ ਹੋ ਗਿਆ ਜਹਾਜ਼ ! ਡਿੱਗਦਿਆਂ ਹੀ ਹੋਏ ਟੋਟੇ-ਟੋਟੇ

ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਕੁਈਨਜ਼ਲੈਂਡ ਸੂਬੇ ਵਿੱਚ ਮੰਗਲਵਾਰ ਸਵੇਰੇ ਇੱਕ ਦਰਦਨਾਕ ਹਵਾਈ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਿੰਗਲ-ਇੰਜਣ ਵਾਲਾ ਹਲਕਾ ਜਹਾਜ਼ ਕ੍ਰੈਸ਼ ਹੋ ਗਿਆ ਤੇ ਡਿੱਗਦਿਆਂ ਹੀ ਇਸ ਦੇ ਟੋਟੇ-ਟੋਟੇੇ ਹੋ ਗਏ। ਇਸ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਪਾਇਲਟ ਅਤੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ। ਸਥਾਨਕ ਪੁਲਸ ਅਨੁਸਾਰ, ਇਹ ਹਾਦਸਾ ਮੰਗਲਵਾਰ ਸਵੇਰੇ ਲਗਭਗ 6 ਵਜੇ ਉਸ ਸਮੇਂ ਵਾਪਰਿਆ ਜਦੋਂ ਜਹਾਜ਼ ਨੇ ਉਡਾਣ ਭਰੀ ਹੀ ਸੀ। ਜਹਾਜ਼ ਗੋਲਡ ਕੋਸਟ ਦੇ ਬਾਹਰੀ ਇਲਾਕੇ ਵਿੱਚ ਸਥਿਤ ਇੱਕ ਛੋਟੇ ਹਵਾਈ ਅੱਡੇ, ਹੈਕ ਫੀਲਡ ਦੇ ਬਾਹਰ ਝਾੜੀਆਂ ਵਾਲੇ ਇਲਾਕੇ ਵਿੱਚ ਜ਼ਮੀਨ ਨਾਲ ਜਾ ਟਕਰਾਇਆ। ਜਹਾਜ਼ ਦੇ…
Read More
ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ , ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਚ ਮੌਤ , ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੀ ਧਰਤੀ ਤੋਂ ਹਰ ਸਾਲ ਕਿੰਨੇ ਨੌਜਵਾਨ ਚੰਗੇ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਜਾਂਦੇ ਹਨ ਪਰ ਬੇਗਾਨੇ ਮੁਲਕ ਵਿਚ ਉਨ੍ਹਾਂ ਨਾਲ ਕੀ ਭਾਣਾ ਵਾਪਰ ਜਾਵੇ ,ਇਸ ਬਾਰੇ ਕਿਸੇ ਨੂੰ ਕੁਝ ਨਹੀਂ ਪਤਾ ਹੁੰਦਾ। ਅਜਿਹੀ ਹੀ ਮੰਦਭਾਗੀ ਖ਼ਬਰ ਆਸਟ੍ਰੇਲੀਆ ਤੋਂ ਸਾਹਮਣੇ ਆਈ ਹੈ। ਜਿਥੇ ਇਕ ਹਾਦਸੇ ਦੌਰਾਨ ਕੋਟਕਪੂਰਾ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਨੌਜਵਾਨ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।  ਮ੍ਰਿਤਕ ਨੌਜਵਾਨ ਗੁਰਜੰਟ ਸਿੰਘ (32) ਪੁੱਤਰ ਮਹਿੰਦਰ ਸਿੰਘ ਸੰਘਾ ਵਾਸੀ ਕੋਟਕਪੂਰਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਤਕਰੀਬਨ ਪੰਜ ਸਾਲ ਪਹਿਲਾਂ ਆਪਣੀਆਂ ਭੈਣਾਂ ਕੋਲ ਆਸਟ੍ਰੇਲੀਆ ਗਿਆ…
Read More
High Alert ‘ਤੇ ਭਾਰਤ ! ਆਸਟ੍ਰੇਲੀਆ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਇਨ੍ਹਾਂ ਥਾਂਵਾਂ ‘ਤੇ ਵਧਾਈ ਗਈ ਸੁਰੱਖਿਆ

High Alert ‘ਤੇ ਭਾਰਤ ! ਆਸਟ੍ਰੇਲੀਆ ‘ਚ ਹੋਏ ਅੱਤਵਾਦੀ ਹਮਲੇ ਮਗਰੋਂ ਇਨ੍ਹਾਂ ਥਾਂਵਾਂ ‘ਤੇ ਵਧਾਈ ਗਈ ਸੁਰੱਖਿਆ

ਬੀਤੇ ਦਿਨ ਆਸਟ੍ਰੇਲੀਆ ਦੇ ਸਿਡਨੀ ਵਿੱਚ ਬੌਂਡੀ ਬੀਚ 'ਤੇ ਵੱਡਾ ਅੱਤਵਾਦੀ ਹਮਲਾ ਹੋਇਆ ਸੀ, ਜਿਸ 'ਚ ਘੱਟੋ-ਘੱਟ 12 ਲੋਕ ਮਾਰੇ ਗਏ, ਜਦਕਿ 29 ਹੋਰ ਜ਼ਖਮੀ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਭਾਰਤੀ ਸੁਰੱਖਿਆ ਏਜੰਸੀਆਂ ਨੇ ਭਾਰਤ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਹ ਹਮਲਾ ਯਹੂਦੀ ਤਿਉਹਾਰ ਹਨੂਕਾਹ (Hanukkah) ਦੇ ਪਹਿਲੇ ਦਿਨ ਹੋਇਆ, ਜਿਸ ਦੌਰਾਨ ਲੋਕ ਬੌਂਡੀ ਬੀਚ 'ਤੇ ਸਮਾਗਮ ਲਈ ਇਕੱਠੇ ਹੋਏ ਸਨ ਤੇ ਬੰਦੂਕਧਾਰੀ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਤੇ 12 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਹਮਲੇ ਮਗਰੋਂ ਭਾਰਤੀ ਸੁਰੱਖਿਆ ਏਜੰਸੀਆਂ ਨੇ ਦਿੱਲੀ, ਮੁੰਬਈ, ਬੈਂਗਲੁਰੂ ਅਤੇ ਹੋਰ ਮਹਾਨਗਰਾਂ ਲਈ ਹਾਈ ਅਲਰਟ ਜਾਰੀ ਕੀਤਾ…
Read More
Facebook-Instagram ‘ਤੇ Ban ! ਆਸਟ੍ਰੇਲੀਆ ‘ਚ ਅੱਜ ਤੋਂ ਲਾਗੂ ਹੋਏ ਸਖ਼ਤ ਨਿਯਮ

Facebook-Instagram ‘ਤੇ Ban ! ਆਸਟ੍ਰੇਲੀਆ ‘ਚ ਅੱਜ ਤੋਂ ਲਾਗੂ ਹੋਏ ਸਖ਼ਤ ਨਿਯਮ

ਆਸਟ੍ਰੇਲੀਆ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਵਾਲਾ ਦੁਨੀਆ ਦਾ ਪਹਿਲਾ ਕਾਨੂੰਨ ਬੁੱਧਵਾਰ ਨੂੰ ਲਾਗੂ ਹੋ ਗਿਆ ਹੈ। ਇਸ ਨਵੇਂ ਕਾਨੂੰਨ ਤਹਿਤ ਫੇਸਬੁੱਕ, ਯੂਟਿਊਬ, ਟਿੱਕਟੌਕ ਅਤੇ ਐਕਸ (X) ਸਮੇਤ 10 ਪ੍ਰਮੁੱਖ ਪਲੇਟਫਾਰਮਾਂ ਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਨਾਬਾਲਗ ਇਨ੍ਹਾਂ 'ਤੇ ਆਪਣੇ ਅਕਾਊਂਟ ਨਾ ਬਣਾ ਸਕਣ। ਆਸਟ੍ਰੇਲੀਆ ਦੀ ਸੰਸਦ ਨੇ ਪਿਛਲੇ ਸਾਲ ਨਵੰਬਰ ਵਿੱਚ 'ਆਨਲਾਈਨ ਸੇਫਟੀ ਅਮੈਂਡਮੈਂਟ (ਸੋਸ਼ਲ ਮੀਡੀਆ ਮਿਨੀਮਮ ਏਜ) ਬਿੱਲ 2024' ਪਾਸ ਕੀਤਾ ਸੀ। ਜਿਹੜੇ ਪਲੇਟਫਾਰਮ ਇਸ ਨਿਯਮ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦੇ ਹਨ, ਉਨ੍ਹਾਂ ਨੂੰ 49.5 ਮਿਲੀਅਨ ਆਸਟ੍ਰੇਲੀਆਈ ਡਾਲਰ (ਲਗਭਗ 32.8 ਮਿਲੀਅਨ ਅਮਰੀਕੀ ਡਾਲਰ) ਤੱਕ ਦੇ…
Read More
New Zealand ਤੇ Australia ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਕਾਮਿਆਂ ਲਈ ਖੁੱਲ੍ਹ ਗਏ ਦਰਵਾਜ਼ੇ

New Zealand ਤੇ Australia ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ, ਕਾਮਿਆਂ ਲਈ ਖੁੱਲ੍ਹ ਗਏ ਦਰਵਾਜ਼ੇ

ਜਲੰਧਰ- ਆਸਟ੍ਰੇਲੀਆ ਤੇ ਨਿਊਜ਼ੀਲੈਂਡ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਦੇਸ਼ਾਂ ਨੇ ਕਾਮਿਆਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਤੇ ਵੱਡੀ ਗਿਣਤੀ 'ਚ ਲੋਕਾਂ ਨੂੰ ਵਰਕ ਵੀਜ਼ਾ ਦਿੱਤੇ ਜਾ ਰਹੇ ਹਨ। ਆਸਟ੍ਰੇਲੀਆ ਤੇ ਨਿਊਜ਼ੀਲੈਂਡ 'ਚ ਨੈਨੀ, ਨਰਸਿੰਗ, ਇੰਜੀਨੀਅਰਿੰਗ, ਕੰਸਟ੍ਰੱਕਸ਼ਨ, ਪਲੰਬਰ, ਇਲੈਕਟ੍ਰੀਸ਼ੀਅਨ ਦੀ ਵੱਡੀ ਗਿਣਤੀ 'ਚ ਲੋੜ ਹੈ। 18 ਸਾਲ ਦੀ ਉਮਰ ਤੋਂ ਵੱਧ ਵਾਲੇ 12ਵੀਂ ਪਾਸ ਤੇ ਫਰੈੱਸ਼ਰ ਉਮੀਦਵਾਰ ਵੀ ਵਰਕ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਚਾਹਵਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਕਿਸੇ ਤਰ੍ਹਾਂ ਦੇ ਪੁਰਾਣੇ ਫੰਡ ਦਿਖਾਉਣ ਦੀ ਲੋੜ ਨਹੀਂ ਤੇ ਨਾ ਹੀ ਕਿਸੇ ਐਕਸਪੀਰੀਅੰਸ…
Read More
ਆਸਟ੍ਰੇਲੀਆ ਦੇ ਹਵਾਈ ਅੱਡੇ ”ਤੇ ਜਹਾਜ਼ ਨੂੰ ਲੱਗੀ ਅੱਗ! ਪਈਆਂ ਭਾਜੜਾਂ, 178 ਲੋਕ ਸਨ ਸਵਾਰ

ਆਸਟ੍ਰੇਲੀਆ ਦੇ ਹਵਾਈ ਅੱਡੇ ”ਤੇ ਜਹਾਜ਼ ਨੂੰ ਲੱਗੀ ਅੱਗ! ਪਈਆਂ ਭਾਜੜਾਂ, 178 ਲੋਕ ਸਨ ਸਵਾਰ

ਨੈਸ਼ਨਲ ਟਾਈਮਜ਼ ਬਿਊਰੋ :- ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਵੀਰਵਾਰ ਨੂੰ ਉਸ ਸਮੇਂ ਹਫ਼ੜਾ-ਹਫ਼ੜੀ ਮਚ ਗਈ, ਜਦੋਂ ਵਰਜਿਨ ਆਸਟ੍ਰੇਲੀਆ ਦੇ ਇੱਕ ਜਹਾਜ਼ ਦੇ ਬ੍ਰੇਕ ਸਿਸਟਮ ਵਿੱਚ ਅਚਾਨਕ ਅੱਗ ਲੱਗ ਗਈ। ਇਸ ਘਟਨਾ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਵਰਜਿਨ ਆਸਟ੍ਰੇਲੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਕਤ ਜਹਾਜ਼ ਵਿੱਚ 178 ਯਾਤਰੀ ਸਵਾਰ ਸਨ। ਇਸ ਘਟਨਾ ਨਾਲ ਕਿਸੇ ਵੀ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਕੋਈ ਵੀ ਜ਼ਖਮੀ ਨਹੀਂ ਹੋਇਆ।  ਏਅਰਲਾਈਨ ਨੇ ਕਿਹਾ ਕਿ ਡਾਰਵਿਨ ਤੋਂ ਉਡਾਣ ਭਰ ਰਹੇ ਬੋਇੰਗ 737-800 ਨੂੰ ਕੱਲ੍ਹ ਸਥਾਨਕ ਸਮੇਂ ਅਨੁਸਾਰ ਸ਼ਾਮ 7 ਵਜੇ ਦੇ ਕਰੀਬ ਬ੍ਰਿਸਬੇਨ ਵਿੱਚ ਉਤਰਨ ਤੋਂ ਬਾਅਦ ਇਸਦੇ ਬ੍ਰੇਕ ਸਿਸਟਮ ਵਿੱਚ ਅੱਗ ਲੱਗ…
Read More
ਨੌਜਵਾਨ ਕ੍ਰਿਕਟਰ ਨਾਲ ਮੈਦਾਨ ‘ਤੇ ਵਾਪਰ ਗਿਆ ਭਿਆਨਕ ਹਾਦਸਾ ! ਲੜ ਰਿਹਾ ਜ਼ਿੰਦਗੀ-ਮੌਤ ਦੀ ਲੜਾਈ

ਨੌਜਵਾਨ ਕ੍ਰਿਕਟਰ ਨਾਲ ਮੈਦਾਨ ‘ਤੇ ਵਾਪਰ ਗਿਆ ਭਿਆਨਕ ਹਾਦਸਾ ! ਲੜ ਰਿਹਾ ਜ਼ਿੰਦਗੀ-ਮੌਤ ਦੀ ਲੜਾਈ

ਮੈਲਬੋਰਨ : ਆਸਟ੍ਰੇਲੀਆ ਤੋਂ ਇੱਕ ਹੈਰਾਨ ਕਰਨ ਵਾਲੀ ਅਤੇ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਆਸਟ੍ਰੇਲੀਆ ਵਿੱਚ ਇੱਕ ਕ੍ਰਿਕਟਰ ਨੂੰ ਨੈੱਟ ਪ੍ਰੈਕਟਿਸ ਦੌਰਾਨ ਸਿਰ 'ਤੇ ਗੇਂਦ ਲੱਗਣ ਨਾਲ ਗੰਭੀਰ ਸੱਟ ਲੱਗ ਗਈ ਹੈ। ਸੱਟ ਲੱਗਣ ਕਾਰਨ ਜ਼ਖਮੀ ਕ੍ਰਿਕਟਰ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਉਹ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਦੁਖਦ ਖ਼ਬਰ ਨੇ ਕ੍ਰਿਕਟ ਜਗਤ ਵਿੱਚ ਸਨਸਨੀ ਮਚਾ ਦਿੱਤੀ ਹੈ। ਨੇਟਸ ਵਿੱਚ ਵਾਰਮਅੱਪ ਦੌਰਾਨ ਹੋਇਆ ਹਾਦਸਾਇਹ ਦੁਖਦ ਹਾਦਸਾ 28 ਅਕਤੂਬਰ ਨੂੰ ਸ਼ਾਮ ਕਰੀਬ 4:45 ਵਜੇ ਮੈਲਬੋਰਨ ਦੇ ਦੱਖਣ-ਪੂਰਬੀ ਇਲਾਕੇ ਫਰਨਟ੍ਰੀ ਗਲੀ ਦੇ ਵਾਲੀ ਟਿਊ ਰਿਜ਼ਰਵ ਮੈਦਾਨ 'ਤੇ ਹੋਇਆ। ਰਿਪੋਰਟਾਂ ਅਨੁਸਾਰ, ਨੌਜਵਾਨ ਖਿਡਾਰੀ…
Read More
Diljit Dosanjh Australia Concert ’ਚ ਹੋਇਆ ਵਿਵਾਦ; ਸਿੱਖ ਨੌਜਵਾਨਾਂ ਨੂੰ ਐਂਟਰੀ ਕਰਨ ਤੋਂ ਰੋਕਿਆ

Diljit Dosanjh Australia Concert ’ਚ ਹੋਇਆ ਵਿਵਾਦ; ਸਿੱਖ ਨੌਜਵਾਨਾਂ ਨੂੰ ਐਂਟਰੀ ਕਰਨ ਤੋਂ ਰੋਕਿਆ

ਨੈਸ਼ਨਲ ਟਾਈਮਜ਼ ਬਿਊਰੋ :- ਆਸਟ੍ਰੇਲੀਆ ਦੇ ਸਿਡਨੀ ਵਿੱਚ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦੇ ਪਹਿਲੇ ਸਟੇਡੀਅਮ ਸੰਗੀਤ ਸਮਾਰੋਹ ਨੇ ਧਾਰਮਿਕ ਚਿੰਨ੍ਹ, ਕਿਰਪਾਨ ਨੂੰ ਲੈ ਕੇ ਵਿਵਾਦ ਖੜ੍ਹਾ ਕਰ ਦਿੱਤਾ। ਹਜ਼ਾਰਾਂ ਪ੍ਰਸ਼ੰਸਕ ਸੰਗੀਤ ਸਮਾਰੋਹ ਵਿੱਚ ਪਹੁੰਚੇ, ਪਰ ਧਾਰਮਿਕ ਚਿੰਨ੍ਹ, ਕਿਰਪਾਨ ਲੈ ਕੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਮਾਗਮ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ। ਪੱਛਮੀ ਸਿਡਨੀ ਦੇ ਪੈਰਾਮਾਟਾ ਸਟੇਡੀਅਮ ਵਿੱਚ ਹੋਏ ਇਸ ਸ਼ੋਅ ਨੇ ਲਗਭਗ 25,000 ਦਰਸ਼ਕਾਂ ਨੂੰ ਆਕਰਸ਼ਿਤ ਕੀਤਾ। ਘਰ ਭਰਿਆ ਹੋਇਆ ਸੀ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਪੰਜਾਬੀ ਅਤੇ ਸਿੱਖ ਭਾਈਚਾਰਿਆਂ ਨਾਲ ਸਬੰਧਤ ਸੀ। ਹਾਲਾਂਕਿ, ਧਾਰਮਿਕ ਪਰੰਪਰਾ ਦੇ ਅਨੁਸਾਰ, ਕਿਰਪਾਨ ਪਹਿਨਣ ਵਾਲੇ ਦਰਸ਼ਕਾਂ ਨੂੰ ਸਟੇਡੀਅਮ ਵਿੱਚ ਦਾਖਲ ਹੋਣ ਦੀ ਇਜਾਜ਼ਤ…
Read More
ਆਸਟ੍ਰੇਲੀਆ ਨੇ ਈਰਾਨ ‘ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ

ਆਸਟ੍ਰੇਲੀਆ ਨੇ ਈਰਾਨ ‘ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਈਰਾਨ ਅਤੇ ਇਜ਼ਰਾਈਲ ਵਿਚਾਲੇ ਟਕਰਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਆਸਟ੍ਰੇਲੀਆਈ ਸਰਕਾਰ ਨੇ ਈਰਾਨ ਦੀ ਰਾਜਧਾਨੀ ਵਿੱਚ ਆਪਣੇ ਦੂਤਘਰ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਖੇਤਰ ਵਿੱਚ ਵਧਦੇ ਫੌਜੀ ਟਕਰਾਅ ਵਿਚਕਾਰ ਅਧਿਕਾਰੀਆਂ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਵਿਦੇਸ਼ ਮਾਮਲਿਆਂ ਦੀ ਮੰਤਰੀ ਪੈਨੀ ਵੋਂਗ ਨੇ ਕਿਹਾ ਹੈ ਕਿ ਸਰਕਾਰ ਨੇ "ਵਿਗੜਦੇ" ਸੁਰੱਖਿਆ ਮਾਹੌਲ ਬਾਰੇ ਸਲਾਹ ਦੇ ਆਧਾਰ 'ਤੇ ਈਰਾਨ ਤੋਂ ਸਾਰੇ ਆਸਟ੍ਰੇਲੀਆਈ ਅਧਿਕਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਜਾਣ ਦਾ ਨਿਰਦੇਸ਼ ਦਿੱਤਾ ਹੈ ਅਤੇ ਤਹਿਰਾਨ ਵਿੱਚ ਦੂਤਘਰ ਦੇ ਕੰਮਕਾਜ ਨੂੰ ਮੁਅੱਤਲ ਕਰ ਦਿੱਤਾ ਹੈ। ਉਸਨੇ ਇੱਕ ਬਿਆਨ ਵਿੱਚ ਕਿਹਾ ਕਿ ਈਰਾਨ ਵਿੱਚ…
Read More
ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਆਸਟ੍ਰੇਲੀਆ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਤਰਨਤਾਰਨ, ਖੇਮਕਰਨ: ਜ਼ਿਲ੍ਹੇ ਅਧੀਨ ਪੈਂਦੇ ਪਿੰਡ ਰਾਮ ਖਾਰਾ ਦੇ ਟਰੱਕ ਚਾਲਕ ਨੌਜਵਾਨ ਦੀ ਆਸਟ੍ਰੇਲੀਆ 'ਚ ਵਾਪਰੇ ਭਿਆਨਕ ਸੜਕੀ ਹਾਦਸੇ ਦੌਰਾਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਟਰੱਕ ਦੇ ਪਲਟਨ ਦੌਰਾਨ ਉਸ ਨੂੰ ਅੱਗ ਲੱਗ ਗਈ ਅਤੇ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੁਖਦਾਈ ਖਬਰ ਤੋਂ ਬਾਅਦ ਜਿੱਥੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਪਈ ਹੈ ਉੱਥੇ ਹੀ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ ਹੈ।  ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਰਤ ਪਾਕਿਸਤਾਨ ਸਰਹਦ ਨੇੜੇ ਪੈਂਦੇ ਪਿੰਡ ਰਾਮ ਖਾਰਾ ਦੇ ਨਿਵਾਸੀ ਅਰਸ਼ਪ੍ਰੀਤ ਸਿੰਘ (23) ਪੁੱਤਰ…
Read More
ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

ਨੈਸ਼ਨਲ ਟਾਈਮਜ਼ ਬਿਊਰੋ :- ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਇਸ ਹਫ਼ਤੇ ਚਾਰ ਦੇਸ਼ਾਂ ਦੇ ਦੌਰੇ ਦੇ ਹਿੱਸੇ ਵਜੋਂ ਭਾਰਤ ਦਾ ਦੌਰਾ ਕਰਨਗੇ। ਉਨ੍ਹਾਂ ਦੇ ਦੌਰੇ ਦਾ ਉਦੇਸ਼ ਦੱਖਣੀ ਅਤੇ ਦੱਖਣ-ਪੂਰਬੀ ਏਸ਼ੀਆ ਨਾਲ ਆਸਟ੍ਰੇਲੀਆ ਦੇ ਸੁਰੱਖਿਆ ਸਹਿਯੋਗ ਨੂੰ ਵਧਾਉਣਾ ਹੈ। ਆਸਟ੍ਰੇਲੀਆ ਦੇ ਇੱਕ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਉਪ ਪ੍ਰਧਾਨ ਮੰਤਰੀ ਦਾ ਭਾਰਤ ਦੌਰਾ ਆਸਟ੍ਰੇਲੀਆ ਅਤੇ ਭਾਰਤ ਵਿਚਕਾਰ ਵਿਆਪਕ ਰਣਨੀਤਕ ਭਾਈਵਾਲੀ ਦੀ ਪੰਜਵੀਂ ਵਰ੍ਹੇਗੰਢ ਦੇ ਮੌਕੇ 'ਤੇ ਹੋ ਰਿਹਾ ਹੈ, ਜੋ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਅਤੇ ਹਿੰਦ ਮਹਾਸਾਗਰ ਲਈ ਸਾਂਝੇ ਦ੍ਰਿਸ਼ਟੀਕੋਣ ਨੂੰ ਰੇਖਾਂਕਿਤ ਕਰਦਾ ਹੈ। ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਮਾਰਲਸ 2 ਤੋਂ 5 ਜੂਨ ਤੱਕ ਉੱਚ-ਪੱਧਰੀ…
Read More

‘ਆਮ ਆਦਮੀ ਕਲੀਨਿਕ’ ਮਾਡਲ ਦੀ ਪੂਰੀ ਦੁਨੀਆ ‘ਚ ਬੱਲੇ-ਬੱਲੇ, ਆਸਟ੍ਰੇਲੀਆਈ ਵਫ਼ਦ ਨੇ ਵਿਖਾਈ ਦਿਲਚਸਪੀ

ਚੰਡੀਗੜ੍ਹ/ਜਲੰਧਰ -ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ’ਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏ. ਏ. ਸੀ.) ਨੂੰ ਉਦੋਂ ਵਿਸ਼ਵ ਪੱਧਰ ’ਤੇ ਮਾਨਤਾ ਹਾਸਲ ਹੋਈ, ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ’ਚ ਡੂੰਘੀ ਦਿਲਚਸਪੀ ਪ੍ਰਗਟਾਈ। ਮੈਂਬਰ ਆਫ਼ ਪਾਰਲੀਮੈਂਟ (ਐੱਮ. ਪੀ.) ਸਟੇਟ ਆਫ਼ ਵਿਕਟੋਰੀਆ ਡਾਇਲੋਨ ਵ੍ਹਾਈਟ (ਵਫਦ ਦੇ ਆਗੂ) ਅਤੇ ਐੱਮ. ਪੀ. ਸਟੇਟ ਆਫ਼ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ’ਚ ਵਫ਼ਦ ਨੇ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ-ਆਮ ਆਦਮੀ ਕਲੀਨਿਕ ਅਤੇ ਤੀਜੇ…
Read More
ਪੰਜਾਬੀ ਨੌਜਵਾਨ ਦਾ ਆਸਟ੍ਰੇਲੀਆ ‘ਚ ਗੋਲ਼ੀਆਂ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਆਸਟ੍ਰੇਲੀਆ ‘ਚ ਗੋਲ਼ੀਆਂ ਮਾਰ ਕੇ ਕਤਲ

ਰਾਜਪੁਰਾ- ਆਸਟ੍ਰੇਲੀਆ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਏਕਮ ਸਿੰਘ ਸਾਹਨੀ (18) ਵਜੋਂ ਹੋਈ ਹੈ, ਜੋਕਿ ਰਾਜਪੁਰਾ ਦਾ ਰਹਿਣ ਵਾਲਾ ਸੀ। ਨੌਜਵਾਨ ਏਕਮ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਗਿਆ ਸੀ, ਜਿੱਥੇ ਕੁਝ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਉੱਥੇ ਬੀਤੀ ਦਿਨੀਂ ਰਾਤ ਦੇ ਸਮੇਂ ਕਾਰ ਪਾਰਕਿੰਗ ਨੂੰ ਲੈ ਕੇ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੇ ਏਕਮ ਨੂੰ ਗੋਲ਼ੀਆਂ ਮਾਰ ਦਿੱਤੀਆਂ। ਇੰਨਾ ਹੀ ਨਹੀਂ ਕਾਤਲਾਂ ਨੇ ਕਾਰ ਨੂੰ ਵੀ ਅੱਗ ਲਾ ਦਿੱਤੀ ਤਾਂ…
Read More
ਮਾਪਿਆਂ ਨੇ ਚਾਵਾਂ ਨਾਲ ਆਸਟ੍ਰੇਲੀਆ ਭੇਜਿਆ ਸੀ ਇਕਲੌਤਾ ਪੁੱਤ, PR ਹੋਣ ਮਗਰੋਂ…

ਮਾਪਿਆਂ ਨੇ ਚਾਵਾਂ ਨਾਲ ਆਸਟ੍ਰੇਲੀਆ ਭੇਜਿਆ ਸੀ ਇਕਲੌਤਾ ਪੁੱਤ, PR ਹੋਣ ਮਗਰੋਂ…

ਚੋਗਾਵਾਂ- ਪੁਲਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਬਰਾੜ ਦੇ ਇਕ ਨੌਜਵਾਨ ਹਰਨੂਰ ਸਿੰਘ ਪੁੱਤਰ ਹਰਪਾਲ ਸਿੰਘ ਦੀ ਮੈਲਬੋਰਨ ’ਚ ਇਕ ਸੜਕ ਹਾਦਸੇ 'ਚ ਮੌਤ ਹੋ ਗਈ। ਇਸ ਬਾਰੇ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਹਰਭਾਲ ਸਿੰਘ ਦੱਸਿਆ ਕਿ ਉਸ ਦਾ ਇਕਲੌਤਾ ਪੁੱਤਰ ਹਰਨੂਰ ਸਿੰਘ 2018 ’ਚ ਮੈਲਬੋਰਨ ਗਿਆ ਸੀ, ਜਿੱਥੇ ਉਹ PR ਹੋ ਚੁੱਕਾ ਸੀ ਅਤੇ ਟਰੱਕ ਡਰਾਈਵਰ ਸੀ। ਬੀਤੇ ਦਿਨੀਂ ਉਹ ਆਪਣਾ ਟਰੱਕ ਲੈ ਕੇ ਸਿਡਨੀ ਤੋਂ ਐਡੀਲੈਡ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦੇ ਟਰੱਕ ਨਾਲ ਹਾਦਸਾ ਵਾਪਰ ਗਿਆ, ਜਿਸ ਵਿਚ ਹਰਨੂਰ ਦੀ ਮੌਕੇ ’ਤੇ…
Read More

ਆਸਟ੍ਰੇਲੀਆ ‘ਚ ਚੋਣਾਂ ਦਾ ਐਲਾਨ, ਦੂਜੀ ਵਾਰ ਸਰਕਾਰ ਬਣਾਉਣ ਲਈ ਜ਼ੋਰ ਲਗਾਉਣਗੇ PM ਅਲਬਾਨੀਜ਼

ਆਸਟ੍ਰੇਲੀਆ 'ਚ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ ਹੈ, ਜਿੱਥੇ ਹੁਣ 3 ਮਈ ਨੂੰ ਆਮ ਚੋਣਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ 'ਚ ਵਧਦੀ ਜਾ ਰਹੀ ਮਹਿੰਗਾਈ ਅਤੇ ਲੋਕਾਂ ਦੇ ਰਹਿਣ ਲਈ ਘਰਾਂ ਦੀ ਕਮੀ ਮੁੱਖ ਚੋਣ ਮੁੱਦੇ ਹੋ ਸਕਦੇ ਹਨ।  ਦੇਸ਼ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਖੱਬੇ-ਪੱਖੀ 'ਲੇਬਰ ਪਾਰਟੀ' ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਚੋਣ ਪ੍ਰਕਿਰਿਆ ਸ਼ੁਰੂ ਕਰਨ ਲਈ ਗਵਰਨਰ ਜਨਰਲ ਸੈਮ ਮੋਸਟਿਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਜਾ ਕੇ ਕੰਮ ਕੀਤਾ ਅਤੇ ਬਾਅਦ ਵਿੱਚ ਸੰਸਦ ਭਵਨ ਵਿਖੇ ਇੱਕ ਨਿਊਜ਼ ਕਾਨਫਰੰਸ ਦੌਰਾਨ ਚੋਣ ਮਿਤੀ ਦਾ ਐਲਾਨ ਕੀਤਾ।  ਉਨ੍ਹਾਂ ਕਿਹਾ,…
Read More

ਹਰਿਆਣਾ : ਰੇਵਾੜੀ ਦੇ ਬਾਲੇਸ਼ ਧਨਖੜ ਨੂੰ ਆਸਟ੍ਰੇਲੀਆ ’ਚ 40 ਸਾਲ ਦੀ ਸਜ਼ਾ

ਰੇਵਾੜੀ - ਰੇਵਾੜੀ ਦੇ ਬਾਲੇਸ਼ ਧਨਖੜ ਨੂੰ ਆਸਟ੍ਰੇਲੀਆ ’ਚ ਸਿਡਨੀ ਦੀ ਅਦਾਲਤ ਨੇ 5 ਕੋਰੀਆਈ ਔਰਤਾਂ ਨਾਲ ਜਬਰ-ਜ਼ਿਨਾਹ ਕਰਨ ਅਤੇ ਵੀਡੀਓ ਬਣਾਉਣ ਦਾ ਦੋਸ਼ੀ ਕਰਾਰ ਦਿੰਦੇ ਹੋਏ 40 ਸਾਲ ਦੀ ਸਜ਼ਾ ਸੁਣਾਈ ਹੈ। ਬਾਲੇਸ਼ ਧਨਖੜ ਲੰਬੇ ਸਮੇਂ ਤੋਂ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ। ਉਸ ਦੇ ਫੇਸਬੁੱਕ ਅਕਾਊਂਟ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਕਿ ਉਸ ਨੇ ਯੂਨੀਵਰਸਿਟੀ ਆਫ਼ ਤਕਨਾਲੋਜੀ ਸਿਡਨੀ ਤੋਂ ਪੜ੍ਹਾਈ ਕੀਤੀ ਹੈ। ਆਸਟ੍ਰੇਲੀਆ ਵਿਚ ਭਾਰਤੀ ਭਾਈਚਾਰੇ ਦੇ ਲੋਕਾਂ ਵਿਚ ਉਸ ਦਾ ਇਕ ਖਾਸ ਨਾਂ ਸੀ। ਦੋਸ਼ ਹੈ ਕਿ ਬਾਲੇਸ਼ ਧਨਖੜ ਅਖ਼ਬਾਰਾਂ ਵਿਚ ਕੋਰੀਆਈ ਇੰਗਲਿਸ਼ ਟਰਾਂਸਲੇਟਰ ਦੀ ਨੌਕਰੀ ਦੇਣ ਦੇ ਇਸ਼ਤਿਹਾਰ ਛਪਵਾਉਂਦਾ ਸੀ। ਨੌਕਰੀ ਲਈ ਜੋ ਔਰਤਾਂ ਉਸ ਦੇ…
Read More
ਆਸਟ੍ਰੇਲੀਆ ਧੜਾਧੜ ਕਰ ਰਿਹੈ Student ਵੀਜ਼ੇ ਰੱਦ, ਜਾਣੋ ਕੀ ਹੈ ਕਾਰਨ

ਆਸਟ੍ਰੇਲੀਆ ਧੜਾਧੜ ਕਰ ਰਿਹੈ Student ਵੀਜ਼ੇ ਰੱਦ, ਜਾਣੋ ਕੀ ਹੈ ਕਾਰਨ

ਆਸਟ੍ਰੇਲੀਆ ਦੁਨੀਆ ਭਰ ਦੇ ਵਿਦਿਆਰਥੀਆਂ ਲਈ ਇੱਕ ਪਸੰਦੀਦਾ ਸਿੱਖਿਆ ਸਥਾਨ ਹੈ, ਪਰ ਹਾਲ ਹੀ ਵਿੱਚ ਉੱਥੇ ਵਿਦਿਆਰਥੀ ਵੀਜ਼ਾ ਸੰਬੰਧੀ ਸਖ਼ਤ ਨਿਯਮ ਲਾਗੂ ਕੀਤੇ ਗਏ ਹਨ। ਹੁਣ ਜੇਕਰ ਕੋਈ ਵਿਦਿਆਰਥੀ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸਦਾ ਵੀਜ਼ਾ ਰੱਦ ਕੀਤਾ ਜਾ ਸਕਦਾ ਹੈ। ਹਾਲ ਹੀ ਵਿੱਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਦਿਆਰਥੀ ਦਾ ਵੀਜ਼ਾ ਸਿਰਫ਼ ਇਸ ਲਈ ਰੱਦ ਕਰ ਦਿੱਤਾ ਗਿਆ, ਕਿਉਂਕਿ ਉਸਨੇ ਕੰਮ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਹੀਂ ਕੀਤੀ। ਵਿਦਿਆਰਥੀ ਵੀਜ਼ਾ ਦੇ ਨਿਯਮ ਕੀ ਹਨ? ਆਸਟ੍ਰੇਲੀਆਈ ਸਰਕਾਰ ਵੱਲੋਂ ਜਾਰੀ ਨਿਯਮਾਂ ਅਨੁਸਾਰ, ਵਿਦਿਆਰਥੀ ਵੀਜ਼ਾ 'ਤੇ ਵਿਦਿਆਰਥੀਆਂ ਨੂੰ ਕੁਝ ਸਖ਼ਤ ਸ਼ਰਤਾਂ ਦੀ ਪਾਲਣਾ ਕਰਨੀ ਪੈਂਦੀ ਹੈ। ਇੱਕ…
Read More
ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ‘ਤੇ ਸਖ਼ਤ ਨਿਗਰਾਨੀ, ਨਿਯਮ ਤੋੜਨ ‘ਤੇ ਵੀਜ਼ੇ ਰੱਦ

ਆਸਟ੍ਰੇਲੀਆ ‘ਚ ਭਾਰਤੀ ਵਿਦਿਆਰਥੀਆਂ ‘ਤੇ ਸਖ਼ਤ ਨਿਗਰਾਨੀ, ਨਿਯਮ ਤੋੜਨ ‘ਤੇ ਵੀਜ਼ੇ ਰੱਦ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਆਸਟ੍ਰੇਲੀਆ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਹੁਣ ਨਵੇਂ ਅਤੇ ਸਖ਼ਤ ਨਿਯਮਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਵਿਦਿਆਰਥੀ, ਜੋ ਆਪਣੇ ਖਰਚੇ ਪੂਰੇ ਕਰਨ ਲਈ ਪੜ੍ਹਾਈ ਦੇ ਨਾਲ-ਨਾਲ ਕੰਮ ਕਰ ਰਹੇ ਸਨ, ਹੁਣ ਸਰਕਾਰ ਦੀ ਨਿਗਰਾਨੀ ਹੇਠ ਆ ਗਏ ਹਨ। ਹਾਲ ਹੀ ਵਿੱਚ, ਆਸਟ੍ਰੇਲੀਅਨ ਅਧਿਕਾਰੀਆਂ ਨੇ ਕਈ ਵਿਦਿਆਰਥੀਆਂ 'ਤੇ ਨਿਯਮ ਤੋੜਨ ਦਾ ਦੋਸ਼ ਲਗਾਇਆ, ਜਿਸ ਕਾਰਨ ਕਈ ਵਿਦਿਆਰਥੀਆਂ ਦੇ ਵੀਜ਼ੇ ਰੱਦ ਹੋਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਆਸਟ੍ਰੇਲੀਆ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਹੁਣ ਸਖ਼ਤ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ। ਸਥਾਨਕ ਵਿਦਿਆਰਥੀ ਸੰਗਠਨਾਂ ਦੇ ਅਨੁਸਾਰ, ਜੋ ਵਿਦਿਆਰਥੀ ਨਿਰਧਾਰਤ ਸੀਮਾ ਤੋਂ ਵੱਧ ਕੰਮ…
Read More