01
Mar
ਰਾਜੀਵ ਸ਼ਰਮਾ :- ਮੱਧ ਪੂਰਬ ਦੀ ਸਿਆਸਤ ਵਿੱਚ ਇੱਕ ਇਤਿਹਾਸਕ ਅਤੇ ਭੂਚਾਲ ਵਰਗੀ ਤਬਦੀਲੀ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੁਸ਼ਟੀ ਕੀਤੀ ਹੈ ਕਿ ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਵਾਈ ਹਮਲਿਆਂ ਵਿੱਚ ਮਾਰੇ ਗਏ ਹਨ। ਟਰੰਪ ਅਨੁਸਾਰ, ਖਮੇਨੀ ਅਮਰੀਕੀ ਟ੍ਰੈਕਿੰਗ ਪ੍ਰਣਾਲੀ ਤੋਂ ਬਚਣ ਵਿੱਚ ਨਾਕਾਮ ਰਹੇ। ਇਸ ਘਟਨਾ ਤੋਂ ਬਾਅਦ ਤਹਿਰਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ, ਮੋਬਾਈਲ ਨੈੱਟਵਰਕ ਜਾਮ ਕਰ ਦਿੱਤੇ ਗਏ ਹਨ ਅਤੇ ਸੁਪਰੀਮ ਲੀਡਰ ਦੇ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਹਨ। 86 ਸਾਲਾ ਖਮੇਨੀ 1989 ਤੋਂ ਈਰਾਨ ਦੇ ਸਰਵਉੱਚ ਨੇਤਾ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਹੁਣ ਸਭ…
