19
Oct
ਚੰਡੀਗੜ੍ਹ 19 ਅਕਤੂਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਅਯੁੱਧਿਆ ਵਿੱਚ ਸ਼੍ਰੀ ਰਾਮ ਮੰਦਰ ਦੇ ਚੰਦਾ ਚੋਰੀ ਮਾਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜਿਹੜੀ ਭਾਜਪਾ ਮੰਦਰ ਨਾਲ ਜੁੜੀਆਂ ਭਾਵਨਾਵਾਂ ਨੂੰ ਉਭਾਰ ਕੇ ਸੱਤਾ ਵਿੱਚ ਆਈ ਹੈ, ਉਸ ਨੂੰ ਸ਼ਰਧਾਲੂਆਂ ਦੀ ਆਸਥਾ ਨਾਲ ਧੋਖਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਚਾਉਣਾ ਨਹੀਂ ਚਾਹੀਦਾ। ਚੰਦਾ ਚੋਰੀ ਦੀਆਂ 105 ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਜਾਂਚ ਦੀ…
