22
May
ਨੈਸ਼ਨਲ ਟਾਈਮਜ਼ ਬਿਊਰੋ :-ਭਾਰਤ ਦੀ ਸੀਨੀਅਰ ਕ੍ਰਿਕਟ ਟੀਮ ਜੂਨ ਵਿੱਚ ਇੰਗਲੈਂਡ ਦੌਰੇ 'ਤੇ ਜਾਵੇਗੀ। ਇਸੇ ਮਹੀਨੇ ਭਾਰਤ ਦੀ ਅੰਡਰ-19 ਟੀਮ ਵੀ ਇੰਗਲੈਂਡ ਦਾ ਦੌਰਾ ਕਰੇਗੀ। ਇਸ ਲਈ ਬੀਸੀਸੀਆਈ ਵੱਲੋਂ ਸਕੁਆਡ ਦਾ ਐਲਾਨ ਕਰ ਦਿੱਤਾ ਗਿਆ ਹੈ। IPL 2025 ਵਿੱਚ ਚੇਨਈ ਸੁਪਰ ਕਿੰਗਜ਼ ਵੱਲੋਂ ਖੇਡ ਚੁੱਕੇ ਆਯੁਸ਼ ਮਹਾਤਰੇ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ। ਟੀਮ ਵਿੱਚ 14 ਸਾਲਾ ਵੈਭਵ ਸੂਰਿਆਵੰਸ਼ੀ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ, ਜੋ IPL ਵਿੱਚ ਰਾਜਸਥਾਨ ਰਾਇਲਜ਼ ਵੱਲੋਂ ਖੇਡੇ ਸਨ। ਉਸਨੇ 35 ਗੇਂਦਾਂ 'ਚ ਸੈਂਚਰੀ ਜੜ ਕੇ ਸੁਰਖੀਆਂ ਬਟੋਰੀਆਂ ਸਨ। ਇਹ IPL ਇਤਿਹਾਸ ਵਿੱਚ ਕਿਸੇ ਵੀ ਭਾਰਤੀ ਖਿਡਾਰੀ ਵੱਲੋਂ ਸਭ ਤੋਂ ਤੇਜ਼ ਸੈਂਚਰੀ ਹੈ। ਬੀਸੀਸੀਆਈ ਨੇ…