Baba Bakala

ਬਾਬਾ ਬਕਾਲਾ ਸਾਹਿਬ: CM ਮਾਨ ਅਤੇ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਮੁੜ ਬਣ ਰਿਹੈ ‘ਰੰਗਲਾ ਪੰਜਾਬ’- ਚੇਅਰਮੈਨ ਸੁਰਜੀਤ ਸਿੰਘ ਕੰਗ

ਬਾਬਾ ਬਕਾਲਾ ਸਾਹਿਬ: CM ਮਾਨ ਅਤੇ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਮੁੜ ਬਣ ਰਿਹੈ ‘ਰੰਗਲਾ ਪੰਜਾਬ’- ਚੇਅਰਮੈਨ ਸੁਰਜੀਤ ਸਿੰਘ ਕੰਗ

ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਸਕੀਮਾਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅੱਜ ਬਾਬਾ ਬਕਾਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਅਤੇ ਚੇਅਰਮੈਨ ਸੁਰਜੀਤ ਸਿੰਘ ਕੰਗ ਅਤੇ ਪਾਰਟੀ ਵੱਲੋਂ ਨਿਯੁਕਤ ਸਪੀਕਰ ਸੁਜਾਨ ਸਿੰਘ ਖਾਲਸਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸੁਰਜੀਤ ਸਿੰਘ ਕੰਗ ਅਤੇ ਸੁਜਾਨ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਜੋੜੀ ਨੇ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਲਈ ਦਿਨ-ਰਾਤ ਇੱਕ ਕੀਤਾ ਹੋਇਆ…
Read More