Baba balbir singh akali

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਭੁਚਾਲ ਕਾਰਨ ਹੋਈਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਭੁਚਾਲ ਕਾਰਨ ਹੋਈਆਂ ਮੌਤਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਨੈਸ਼ਨਲ ਟਾਈਮਜ਼ ਬਿਊਰੋ :- ਥਾਈਲੈਂਡ, ਮੀਆਂਮਾਰ ਵਿੱਚ ਭੁਚਾਲ ਆਉਣ ਕਾਰਨ ਵੱਡੀ ਪੱਧਰ ਤੇ ਹੋਈ ਜਾਨੀ ਮਾਲੀ ਤਬਾਹੀ ਨੇ ਸਭ ਨੂੰ ਹਿੱਲਾ ਕੇ ਰੱਖ ਦਿਤਾ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭੁਚਾਲ ਕਾਰਨ ਹੋਈ ਤਬਾਹੀ ਤੇ ਚਿੰਤਾ ਪ੍ਰਗਟ ਕਰਦਿਆਂ ਅਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕੀਤਾ।ਉਨ੍ਹਾਂ ਕਿਹਾ 10 ਕਿਲੋਮੀਟਰ ਦੀ ਪੱਧਰ ਤੇ ਆਈ ਇਸ ਆਫਤ ਵਿੱਚ ਉਚੀਆਂ ਤੇ ਵੱਡੀਆਂ ਇਮਾਰਤਾਂ ਦੇ ਢਹਿ ਢੇਰੀ ਹੋ ਜਾਣ ਕਾਰਨ ਬਹੁਤ ਸਾਰੇ ਮਨੁੱਖਾਂ ਦੇ ਮਾਰੇ ਜਾਣ ਤੇ ਲਾਪਤਾ ਹੋ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮਾਂਡਲਾ ਸ਼ਹਿਰ ਭੁਚਾਲ ਦਾ ਕੇਂਦਰ…
Read More