Baba Balbir Singh Ji

ਸਵਿਟਜ਼ਰਲੈਂਡ ਦੀਆਂ ਪ੍ਰਮੁੱਖ ਰਾਜਸੀ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਵੱਲੋਂ ਪੰਥਕ ਸੇਵਾਵਾਂ ਲਈ ਸ. ਰਣਜੀਤ ਸਿੰਘ ਮਸੂਤਾ ਦਾ ਸਨਮਾਨ

ਸਵਿਟਜ਼ਰਲੈਂਡ ਦੀਆਂ ਪ੍ਰਮੁੱਖ ਰਾਜਸੀ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਵੱਲੋਂ ਪੰਥਕ ਸੇਵਾਵਾਂ ਲਈ ਸ. ਰਣਜੀਤ ਸਿੰਘ ਮਸੂਤਾ ਦਾ ਸਨਮਾਨ

ਲਾਂਗੇਨਥਾਲ (ਸਵਿਟਜ਼ਰਲੈਂਡ)— ਗੁਰਦੁਆਰਾ ਸਾਹਿਬ ਸਵਿਟਜ਼ਰਲੈਂਡ, ਲਾਂਗੇਨਥਾਲ ਦੇ 20ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (ਪੰਜਵਾਂ ਤਖ਼ਤ), ਵੱਲੋਂ ਪੰਥਕ ਸੇਵਾਵਾਂ ਅਤੇ ਗੁਰੂ-ਘਰ ਦੀ ਸਥਾਪਨਾ ਵਿੱਚ ਅਹਿਮ ਯੋਗਦਾਨ ਲਈ ਉੱਘੇ ਉਦਯੋਗਪਤੀ ਸ. ਰਣਜੀਤ ਸਿੰਘ ਮਸੂਤਾ ਨੂੰ ਸ੍ਰੀ ਸਾਹਿਬ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਜੀ, ਸ੍ਰੀ ਅਨੰਦਪੁਰ ਸਾਹਿਬ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ. ਮਸੂਤਾ ਨੂੰ ਸਵਿਸ ਸਰਕਾਰ ਵੱਲੋਂ ਗੋਲਡ ਮੈਡਲ ਨਾਲ ਵੀ ਨਿਵਾਜਿਆ ਗਿਆ । ਸਮਾਗਮ ਵਿੱਚ ਲਾਂਗੇਨਥਾਲ ਦੇ ਸ਼ਹਿਰ ਦੇ ਮੇਅਰ ਸ੍ਰੀ…
Read More