baba gurinder singh

ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ

ਜਲੰਧਰ/ਅੰਮ੍ਰਿਤਸਰ - ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਭੰਡਾਰਿਆਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਡੇਰਾ ਬਿਆਸ ਵਿਖੇ ਮਾਰਚ ਮਹੀਨੇ ਹੋਣ ਵਾਲੇ ਭੰਡਾਰਿਆਂ ਦੇ ਮੱਦੇਨਜ਼ਰ ਡੇਰਾ ਬਿਆਸ ਦੇ ਮੁਖੀ ਦਾ ਸਤਿਸੰਗ ਪਹਿਲੇ ਭੰਡਾਰੇ ਮੌਕੇ 16 ਮਾਰਚ ਦਿਨ ਐਤਵਾਰ, ਦੂਜੇ ਭੰਡਾਰੇ ਮੌਕੇ 23 ਮਾਰਚ ਅਤੇ ਤੀਜੇ ਭੰਡਾਰੇ ਮੌਕੇ 30 ਮਾਰਚ ਨੂੰ ਸਵੇਰੇ 9.30 ਵਜੇ ਬਿਆਸ ਵਿਖੇ ਸ਼ੁਰੂ ਹੋਵੇਗਾ। ਉਥੇ ਹੀ ਜਿਹੜੀ ਐੱਨ. ਆਰ. ਆਈ. ਸੰਗਤ ਨਾਮਦਾਨ ਲੈਣ ਵਿਚ ਦਿਲਚਸਪੀ ਰੱਖਦੀ ਹੈ, ਉਨ੍ਹਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 14 ਮਾਰਚ ਨੂੰ ਡੇਰਾ ਬਿਆਸ ਵਿਖੇ ਆਯੋਜਿਤ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਲੰਘੇ ਫਰਵਰੀ ਮਹੀਨੇ ਵਿਚ…
Read More