06
Jun
ਨੈਸ਼ਨਲ ਟਾਈਮਜ਼ ਬਿਊਰੋ :- ਆਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮੌਕੇ ਦਰਬਾਰ ਸਾਹਿਬ ਵਿਖੇ ਹੋਏ ਸਮਾਗਮ ਸਬੰਧੀ ਨਿਹੰਗ ਸਿੰਘ ਜਥੇਬੰਦੀਆਂ ਦੇ ਪ੍ਰਮੁੱਖ ਬਾਬਾ ਹਰਨਾਮ ਸਿੰਘ ਖਾਲਸਾ ਨੇ ਵੱਡੇ ਬਿਆਨ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਪੰਥ ਨੇ ਸ਼ਹੀਦੀ ਸਮਾਰੋਹ ਬਿਲਕੁਲ ਸ਼ਾਂਤਮਈ ਤਰੀਕੇ ਨਾਲ ਮਨਾਇਆ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀ ਵੀ ਸ਼ਲਾਘਾ ਕੀਤੀ ਕਿ ਧਾਮੀ ਨੇ ਬੜੀ ਦੂਰਅੰਦੇਸ਼ੀ ਨਾਲ ਟਕਰਾਅ ਵਾਲੀ ਸਥਿਤੀ ਨੂੰ ਸ਼ਾਂਭ ਲਿਆ। ਬਾਬਾ ਹਰਨਾਮ ਸਿੰਘ ਨੇ ਕਿਹਾ, “ਮੈਂ ਧਾਮੀ ਸਾਬ੍ਹ ਦਾ ਧੰਨਵਾਦ ਕਰਦਾ ਹਾਂ, ਸਾਨੂੰ ਭਵਿੱਖ ‘ਚ ਵੀ ਸ਼ਾਂਤੀ ਬਣਾਈ ਰੱਖਣੀ ਚਾਹੀਦੀ ਹੈ।” ਉਨ੍ਹਾਂ ਆਪਣੇ ਤੇ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਦੀਆਂ ਖ਼ਬਰਾਂ…