Bail

ਅੱਤਵਾਦ ਦੇ ਮਾਮਲਿਆਂ ‘ਚ ਲੰਬੇ ਸਮੇਂ ਤੱਕ ਜੇਲ੍ਹ ‘ਚ ਰਹਿਣਾ ਜ਼ਮਾਨਤ ਦਾ ਆਧਾਰ ਨਹੀਂ : ਹਾਈ ਕੋਰਟ

ਅੱਤਵਾਦ ਦੇ ਮਾਮਲਿਆਂ ‘ਚ ਲੰਬੇ ਸਮੇਂ ਤੱਕ ਜੇਲ੍ਹ ‘ਚ ਰਹਿਣਾ ਜ਼ਮਾਨਤ ਦਾ ਆਧਾਰ ਨਹੀਂ : ਹਾਈ ਕੋਰਟ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਵਿਚਾਰ ਅਧੀਨ ਕੈਦੀ ਦਾ ਲੰਬੇ ਸਮੇਂ ਤੱਕ ਜੇਲ੍ਹ 'ਚ ਰਹਿਣਾ ਅੱਤਵਾਦ ਦੇ ਮਾਮਲਿਆਂ 'ਚ ਜ਼ਮਾਨਤ ਦੇਣ ਦਾ ਆਧਾਰ ਨਹੀਂ ਹੈ। ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦਾ ਦੇਸ਼ ਵਿਆਪੀ ਪ੍ਰਭਾਵ ਹੁੰਦਾ ਹੈ ਅਤੇ ਇਨ੍ਹਾਂ 'ਚ ਹੋਰ ਗੱਲਾਂ ਤੋਂ ਇਲਾਵਾ ਦੇਸ਼ ਦੀ ਏਕਤਾ ਨੂੰ ਅਸਥਿਰ ਕਰਨ ਦੀ ਮੰਸ਼ਾ ਹੁੰਦੀ ਹੈ। ਜੱਜ ਨਵੀਨ ਚਾਵਲਾ ਅਤੇ ਜੱਜ ਸ਼ੈਲਿੰਦਰ ਕੌਰ ਦੀ ਬੈਂਚ ਨੇ ਇਹ ਟਿੱਪਣੀ ਕੀਤੀ ਅਤੇ ਲਸ਼ਕਰ-ਏ-ਤੋਇਬਾ ਅਤੇ 26/11 ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨਾਲ ਜੁੜੇ ਅੱਤਵਾਦ-ਵਿੱਤ ਪੋਸ਼ਣ ਮਾਮਲੇ 'ਚ ਵੱਖਵਾਦੀ ਨੇਤਾ ਨਈਮ ਅਹਿਮਦ ਖਾਨ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਦੋਸ਼ੀ…
Read More
ਰੇਪ ਤੇ ਕਤਲ ਦਾ ਦੋਸ਼ੀ ਰਾਮ ਰਹੀਮ ਮੁੜ ਰਿਹਾ – 92 ਚੋਂ 51 ਦਿਨ ਜੇਲ੍ਹ ਤੋਂ ਬਾਹਰ

ਰੇਪ ਤੇ ਕਤਲ ਦਾ ਦੋਸ਼ੀ ਰਾਮ ਰਹੀਮ ਮੁੜ ਰਿਹਾ – 92 ਚੋਂ 51 ਦਿਨ ਜੇਲ੍ਹ ਤੋਂ ਬਾਹਰ

ਨੈਸ਼ਨਲ ਟਾਈਮਜ਼ ਬਿਊਰੋ :- ਸੁਨਾਰੀਆ ਜੇਲ੍ਹ ਵਿੱਚ ਜਿਨਸੀ ਸ਼ੋਸ਼ਣ ਅਤੇ ਕਤਲ ਦੇ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ 21 ਦਿਨਾਂ ਦੀ ਫਰਲੋ ਮਿਲੀ ਹੈ। ਰਾਮ ਰਹੀਮ ਨੂੰ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜੇਲ੍ਹ ਤੋਂ ਰਿਹਾ ਕੀਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ ਨੂੰ ਲੈਣ ਲਈ ਹਨੀਪ੍ਰੀਤ ਜੇਲ੍ਹ ਦਫ਼ਤਰ ਦੇ ਬਾਹਰ ਮੌਜੂਦ ਸੀ। ਰਾਮ ਰਹੀਮ ਨੂੰ ਇਸ ਸਾਲ ਪਹਿਲਾਂ ਵੀ 28 ਜਨਵਰੀ ਨੂੰ ਪੈਰੋਲ ਮਿਲ ਚੁੱਕੀ ਹੈ। ਸਿਰਫ 2025 ਦੀ ਗੱਲ ਕਰੀਏ ਤਾਂ 92 ਦਿਨਾਂ ਵਿੱਚੋਂ 51 ਦਿਨਾਂ ਲਈ ਉਹ ਜੇਲ੍ਹ ਤੋਂ ਬਾਹਰ ਰਹਿ…
Read More
ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਰਿਹਾ

ਅਕਾਲੀ ਆਗੂ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਜ਼ਮਾਨਤ ‘ਤੇ ਰਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ‘ਚ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ ਅਦਾਲਤ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜੇਲ ‘ਚੋਂ ਬਾਹਰ ਆਇਆ। ਉਹ ਵਾਰਦਾਤ ਦੇ 110 ਦਿਨਾਂ ਬਾਅਦ ਤੋਂ ਰੋਪੜ ਜੇਲ੍ਹ ਵਿੱਚ ਬੰਦ ਹੈ। ਅਦਾਲਤ ਦਾ ਹੁਕਮ ਮਿਲਣ ਤੋਂ ਬਾਅਦ ਉਹ 4 ਮਹੀਨੇ ਬਾਅਦ ਅੱਜ ਜ਼ਮਾਨਤ ‘ਤੇ ਛੱਡਿਆ ਜਾਵੇਗਾ।ਐਡਵੋਕੇਟ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਚੌੜਾ ਕਰੀਬ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਹੈ। ਚੌੜਾ ਨੇ 3 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ…
Read More