Baisakhi

ਵਿਸਾਖੀ ਮੌਕੇ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਗੁਰਧਾਮਾਂ ਲਈ ਰਵਾਨਾ, ਸੰਗਤਾਂ ‘ਚ ਭਾਰੀ ਉਤਸ਼ਾਹ

ਅੰਮ੍ਰਿਤਸਰ - ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸਾਖੀ ਖਾਲਸਾ ਸਾਜਨਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 1763 ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖਾਲਸਾ ਜੀ ਦੇ ਜੈਕਾਰਿਆਂ ਨਾਲ ਰਵਾਨਾ ਕੀਤਾ ਗਿਆ। ਇਸ ਧਾਰਮਿਕ ਯਾਤਰਾ ਦੌਰਾਨ ਸੰਗਤ 'ਚ ਭਾਰੀ ਉਤਸ਼ਾਹ ਵੇਖਿਆ ਗਿਆ। ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 1795 ਸ਼ਰਧਾਲੂਆਂ ਦੇ ਵੀਜ਼ਾ ਅਰਜ਼ੀਆਂ ਭੇਜੀਆਂ ਗਈਆਂ ਸਨ, ਜਿਨ੍ਹਾਂ ਚੋਂ 1763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ ਹੈ, ਜਦਕਿ 32 ਅਰਜ਼ੀਆਂ ਨੂੰ ਮਨਜ਼ੂਰੀ ਨਹੀਂ ਮਿਲੀ। ਇਹ ਜਥਾ ਕੱਲ ਸਵੇਰੇ 8 ਵਜੇ ਅਟਾਰੀ-ਵਾਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ…
Read More
ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲ ਸਕਦਾ ਹੈ ਨਵਾਂ ਪ੍ਰਧਾਨ

ਸ਼੍ਰੋਮਣੀ ਅਕਾਲੀ ਦਲ ਨੂੰ ਵਿਸਾਖੀ ਤੋਂ ਪਹਿਲਾਂ ਮਿਲ ਸਕਦਾ ਹੈ ਨਵਾਂ ਪ੍ਰਧਾਨ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ 'ਚ ਇੱਕ ਵਾਰ ਫਿਰ ਵੱਡੇ ਫੇਰਬਦਲ ਦੇ ਸੰਕੇਤ ਮਿਲ ਰਹੇ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸੂਬੇ ਭਰ 'ਚ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਮੀਦ ਤੋਂ ਵੱਧ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣੇ ਹਨ। ਡਾ. ਚੀਮਾ ਹਲਕਾ ਆਨੰਦਪੁਰ ਸਾਹਿਬ ਦੇ ਨਵੇਂ ਚੁਣੇ ਡੈਲੀਗੇਟਾਂ ਦੇ ਸਨਮਾਨ ਸਮਾਰੋਹ ਦੌਰਾਨ ਪਹੁੰਚੇ ਹੋਏ ਸਨ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੀ ਕਾਰਜਕਾਰਨੀ ਮੀਟਿੰਗ 8 ਅਪ੍ਰੈਲ ਨੂੰ ਹੋਵੇਗੀ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਤਰੀਕ ਦਾ…
Read More