Balbir Singh Seechewal

CM ਮਾਨ ਨੇ ਸੀਚੇਵਾਲ ‘ਚ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

CM ਮਾਨ ਨੇ ਸੀਚੇਵਾਲ ‘ਚ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਬਰਸੀ ਮੌਕੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਸੀਚੇਵਾਲ (ਜਲੰਧਰ); 28 ਮਈ 2026 (ਗੁਰਪ੍ਰੀਤ ਸਿੰਘ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ…
Read More
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ ”ਚ ਚੁੱਕਿਆ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦਾ ਮੁੱਦਾ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਸਭਾ ”ਚ ਚੁੱਕਿਆ ਕਿਸਾਨਾਂ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦਾ ਮੁੱਦਾ

ਨੈਸ਼ਨਲ ਟਾਈਮਜ਼ ਬਿਊਰੋ :- ਲੋਕ ਸਭਾ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਸੰਸਦ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦਾ ਮੁੱਦਾ ਚੁੱਕਿਆ ਗਿਆ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਆਮਦਨ ਵਿਚ ਦੁੱਗਣਾ ਵਾਧਾ ਕੀਤਾ ਜਾਵੇਗਾ, ਜੋ ਅਜੇ ਤੱਕ ਨਹੀਂ ਹੋਈ। ਬੜੇ ਅਫਸੋਸ ਨਾਲ ਕਿਹਾ ਜਾਵੇਗਾ ਕਿ ਆਮਦਨ ਤਾਂ ਦੁਗਣੀ ਨਹੀਂ ਹੋਈ ਪਰ ਕਿਸਾਨ ਅਤੇ ਮਜ਼ਦੂਰ ਕਰਜ਼ੇ ਦੇ ਵੱਧ ਰਹੇ ਭਾਰ ਤੋਂ ਪਰੇਸ਼ਾਨ ਹੋ ਕੇ ਖ਼ੁਦਕੁਸ਼ੀਆਂ ਜ਼ਰੂਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਉਹ ਕਿਸਾਨ ਅਤੇ ਮਜ਼ਦੂਰਾਂ ਦੇ ਕਰਜ਼ੇ…
Read More
ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ ਸਿਆਸਤਦਾਨਾਂ ਦੇ ਦਿਮਾਗ ਦੀ ਗੰਦਗੀ ਨਹੀਂ : ਮਾਨ

ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ ਸਿਆਸਤਦਾਨਾਂ ਦੇ ਦਿਮਾਗ ਦੀ ਗੰਦਗੀ ਨਹੀਂ : ਮਾਨ

ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ 'ਤੇ ਦਿੱਤੇ ਬਿਆਨ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬਾਜਵਾ ਦੱਸਣ ਕਿ ਜੇ ਕੋਈ ਚੰਗਾ ਕੰਮ ਕਰਦਾ ਹੈ ਤਾਂ ਕੀ ਤੁਸੀਂ ਉਸ ਦੀ ਡਿਗਰੀ ਦੇਖੋਗੇ। ਵਿਧਾਨ ਸਭਾ ਵਿਚ ਬੋਲਦਿਆਂ ਮੁੱਖ ਮੰਤਰੀ ਨੇ ਕਿ ਬਾਜਵਾ ਆਖ ਰਹੇ ਹਨ ਕਿ ਸੀਚੇਵਾਲ ਕੌਣ ਹੈ, ਇਸ ਦੀ ਕੀ ਡਿਗਰੀ ਹੈ, ਕਿਉਂ ਉਸ ਦੇ ਨਾਮ 'ਤੇ ਛੱਪੜ ਟੋਬੇ ਬਣਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਕੋਈ ਸਿਆਸੀ ਐਂਗਲ ਤੋਂ ਨਹੀਂ ਸਗੋਂ ਵਾਤਾਵਰਣ ਪ੍ਰੇਮੀ ਹੋਣ ਕਰਕੇ ਬਣਾਇਆ ਹੈ। ਸਮਝ ਨਹੀਂ…
Read More