Baltej Singh Dhillon

ਕੈਨੇਡਾ ਨੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਨੂੰ ਸੈਨੇਟਰ ਕੀਤਾ ਨਿਯੁਕਤ, ਸੁਖਬੀਰ ਬਾਦਲ ਨੇ ਦਿੱਤੀ ਵਧਾਈ

ਕੈਨੇਡਾ ਨੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਨੂੰ ਸੈਨੇਟਰ ਕੀਤਾ ਨਿਯੁਕਤ, ਸੁਖਬੀਰ ਬਾਦਲ ਨੇ ਦਿੱਤੀ ਵਧਾਈ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਹਾਲ ਦੇ ਵਿਚ ਕੈਨਡਾ ਸਰਕਾਰ ਵੱਲੋਂ ਇੱਕ ਸਿੱਖ ਪੁਲਿਸ ਅਫਸਰ ਨੂੰ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਉਹ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਵੀ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸ. ਬਲਤੇਜ ਸਿੰਘ ਢਿੱਲੋਂ ਨੂੰ ਉਨ੍ਹਾਂ ਦੀ ਉਪਲੱਭਦੀ 'ਤੇ ਵਧਾਈ ਦਿੱਤੀ ਅਤੇ ਟਰੂਡੋ ਦਾ ਧੰਨਵਾਦ ਵੀ ਕੀਤਾ। ਸੁਖਬੀਰ ਬਾਦਲ ਨੇ ਉਨ੍ਹਾਂ ਵਧਾਈ ਦਿੰਦੇ ਕਿਹਾ "ਕੈਨੇਡਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਫਸਰ ਸ. ਬਲਤੇਜ ਸਿੰਘ ਢਿੱਲੋਂ ਨੂੰ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਕੈਨੇਡਾ ਦੇ ਸੈਨੇਟਰ ਵਜੋਂ ਨਿਯੁਕਤ ਕੀਤੇ ਜਾਣ 'ਤੇ ਬਹੁਤ ਬਹੁਤ ਵਧਾਈਆਂ।" https://twitter.com/officeofssbadal/status/1888782524761190757 ਉਨ੍ਹਾਂ ਨੇ ਜਸਟਿਨ ਟਰੂਡੋ ਦਾ ਧੰਨਵਾਦ…
Read More