12
Jun
ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਫਲਾਈਟ ਬੋਇੰਗ 787-8 ਡ੍ਰੀਮਲਾਈਨਰ ਦੇ ਹਾਦਸੇ ਤੋਂ ਬਾਅਦ ਏਅਰ ਇੰਡੀਆ ਨੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਅਤੇ ਆਪਣੇ ਐਕਸ ਹੈਂਡਲ ਦੀ ਪ੍ਰੋਫਾਈਲ ਤਸਵੀਰ ਨੂੰ ਕਾਲਾ ਕਰ ਦਿੱਤਾ ਹੈ। ਇਹ ਆਮ ਤੌਰ 'ਤੇ ਕਿਸੇ ਗੰਭੀਰ ਦੁਖਦਾਈ ਘਟਨਾ ਤੋਂ ਬਾਅਦ ਸੰਗਠਨ ਵੱਲੋਂ ਸ਼ੋਕ ਅਤੇ ਸ਼ਰਧਾਂਜਲੀ ਵਜੋਂ ਕੀਤਾ ਜਾਂਦਾ ਹੈ। ਰਿਪੋਰਟਾਂ ਅਨੁਸਾਰ, ਇਹ ਫਲਾਈਟ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਸੀ। ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਸਿਰਫ਼ 5 ਮਿੰਟ ਬਾਅਦ ਫਲਾਈਟ ਦੁਪਹਿਰ 1:43 ਵਜੇ ਇੱਕ ਰਿਹਾਇਸ਼ੀ ਖੇਤਰ ਵਿੱਚ ਹਾਦਸਾਗ੍ਰਸਤ ਹੋ ਗਈ। ਜਾਣਕਾਰੀ ਅਨੁਸਾਰ, ਇਸ ਉਡਾਣ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 230 ਯਾਤਰੀ ਅਤੇ…
