Barnala violence

ਬਰਨਾਲਾ ’ਚ BJP ਉਮੀਦਵਾਰ ਦੇ ਪਤੀ ’ਤੇ ਹਮਲਾ, ਜਾਅਲੀ ਵੋਟਿੰਗ ਦੇ ਦੋਸ਼

ਬਰਨਾਲਾ ’ਚ BJP ਉਮੀਦਵਾਰ ਦੇ ਪਤੀ ’ਤੇ ਹਮਲਾ, ਜਾਅਲੀ ਵੋਟਿੰਗ ਦੇ ਦੋਸ਼

ਬਰਨਾਲਾ 'ਚ ਵੋਟਿੰਗ ਦੌਰਾਨ ਭਾਜਪਾ ਉਮੀਦਵਾਰ ਦੇ ਪਤੀ 'ਤੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਅਤੇ ਉਨ੍ਹਾਂ ਦੇ ਸਿਰ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ। ਇਸ ਘਟਨਾ 'ਚ ਉਨ੍ਹਾਂ ਦੇ ਸਿਰ 'ਚ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਭਾਜਪਾ ਉਮੀਦਵਾਰ ਦੀਪਿੰਦਰ ਕੌਰ ਦੇ ਪਤੀ ਜਸਵੀਰ ਸਿੰਘ ਨੇ ਕਿਹਾ ਕਿ ਉਹ ਵਾਰਡ ਨੰਬਰ 15 ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਵੋਟਿੰਗ ਦੌਰਾਨ ਆਮ ਆਦਮੀ ਪਾਰਟੀ ਨਾਲ ਜੁੜੇ ਕੁਝ ਬਾਹਰੀ ਲੋਕ ਸਵੇਰ ਤੋਂ ਵਾਰਡ ਵਿੱਚ ਘੁੰਮ ਰਹੇ ਸਨ, ਜਿਸ…
Read More