08
Mar
ਚੰਡੀਗੜ, 8 ਮਾਰਚ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਚਕੂਲਾ ਦੇ ਸੈਕਟਰ 5 ਸਥਿਤ ਟਾਊਨ ਪਾਰਕ ਵਿਖੇ 37ਵੇਂ ਬਸੰਤ ਉਤਸਵ ਦਾ ਰਸਮੀ ਉਦਘਾਟਨ ਕੀਤਾ। ਇਹ ਦੋ ਦਿਨਾਂ ਬਸੰਤ ਉਤਸਵ ਪੰਚਕੂਲਾ ਮੈਟਰੋਪੋਲੀਟਨ ਵਿਕਾਸ ਅਥਾਰਟੀ ਦੁਆਰਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ 'ਤੇ ਮੌਜੂਦ ਲੋਕਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਇੱਕ ਅਜਿਹਾ ਦੇਸ਼ ਹੈ ਜਿੱਥੇ ਕਈ ਰੁੱਤਾਂ ਦਾ ਸੰਗਮ ਹੁੰਦਾ ਹੈ ਅਤੇ ਹਰ ਰੁੱਤ ਦਾ ਆਪਣਾ ਮਹੱਤਵ ਹੁੰਦਾ ਹੈ। ਇੱਥੇ ਹਰ ਮੌਸਮ ਦੇ ਆਉਣ 'ਤੇ ਕੋਈ ਨਾ ਕੋਈ ਤਿਉਹਾਰ ਮਨਾਇਆ ਜਾਂਦਾ ਹੈ। ਇਸ ਸਬੰਧ ਵਿੱਚ, ਬਸੰਤ ਦੇ…