Basavaraju

ਛੱਤੀਸਗੜ੍ਹ ‘ਚ ਮਾਰੇ 27 ਨਕਸਲੀਆਂ ‘ਚ ਚੋਟੀ ਦੇ ਮਾਓਵਾਦੀ ਨੇਤਾ ਬਸਵਰਾਜੂ ਸ਼ਾਮਲ: ਅਮਿਤ ਸ਼ਾਹ

ਛੱਤੀਸਗੜ੍ਹ ‘ਚ ਮਾਰੇ 27 ਨਕਸਲੀਆਂ ‘ਚ ਚੋਟੀ ਦੇ ਮਾਓਵਾਦੀ ਨੇਤਾ ਬਸਵਰਾਜੂ ਸ਼ਾਮਲ: ਅਮਿਤ ਸ਼ਾਹ

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਨਕਸਲ ਲਹਿਰ ਦੇ ਚੋਟੀ ਦੇ ਨੇਤਾ ਅਤੇ ਰੀੜ੍ਹ ਦੀ ਹੱਡੀ ਸੀਪੀਆਈ-ਮਾਓਵਾਦੀ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਰਾਜੂ ਬੁੱਧਵਾਰ ਨੂੰ ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਦੁਆਰਾ ਮਾਰੇ ਗਏ 27 ਖ਼ਤਰਨਾਕ ਨਕਸਲੀਆਂ ਵਿੱਚ ਸ਼ਾਮਲ ਸੀ। ਸ਼ਾਹ ਨੇ ਇਹ ਵੀ ਕਿਹਾ ਕਿ ਨਕਸਲਵਾਦ ਵਿਰੁੱਧ ਭਾਰਤ ਦੀ ਲੜਾਈ ਦੇ ਤਿੰਨ ਦਹਾਕਿਆਂ ਵਿੱਚ ਇਹ ਪਹਿਲੀ ਵਾਰ ਹੈ, ਜਦੋਂ ਜਨਰਲ ਸਕੱਤਰ ਪੱਧਰ ਦੇ ਨੇਤਾ ਨੂੰ ਸੁਰੱਖਿਆ ਬਲਾਂ ਨੇ ਮਾਰ ਦਿੱਤਾ ਹੋਵੇ। ਗ੍ਰਹਿ ਮੰਤਰੀ ਨੇ ਐਕਸ 'ਤੇ ਕਿਹਾ ਕਿ ਨਕਸਲਵਾਦ ਨੂੰ ਖ਼ਤਮ ਕਰਨ ਦੀ ਲੜਾਈ ਵਿਚ ਇਹ ਇਕ ਇਤਿਹਾਸਕ ਪ੍ਰਾਪਤੀ ਹੈ। ਅੱਜ ਛੱਤੀਸਗੜ੍ਹ ਦੇ ਨਾਰਾਇਣਪੁਰ ਵਿਚ ਇਕ…
Read More