26
Jun
ਬਟਾਲਾ - ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਦਿਆਂ ਕਈਆਂ ਨੂੰ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪਲਸ ਕੋਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਆਈ. ਸੰਤੋਖ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਤਿੰਦਰ ਸਿੰਘ ਵਾਸੀ ਪਿੰਡ ਦਾਲਮ ਨੂੰ 5.52 ਗ੍ਰਾਮ ਹੈਰੋਇਨ ਅਤੇ 1200 ਰੁਪਏ ਡਰੱਗ ਮਨੀ, ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਆਈ. ਨਿਸ਼ਾਨ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੋਨੂੰ ਕੁਮਾਰ ਵਾਸੀ ਪਿੰਡ ਰਾਊਵਾਲ ਨੂੰ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ, ਥਾਣਾ ਕਾਦੀਆਂ ਦੇ ਏ. ਐੱਸ. ਆਈ. ਰਛਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ…
