26
Sep
ਨੈਸ਼ਨਲ ਟਾਈਮਜ਼ ਬਿਊਰੋ :- ਬਠਿੰਡਾ ਕੇਂਦਰੀ ਜੇਲ੍ਹ ਵਿੱਚ ਅੱਜ ਦੁਪਹਿਰ ਤਿੰਨ ਕੈਦੀਆਂ ਅਤੇ ਇੱਕ ਹਵਾਲਤੀ ਵਿਚਕਾਰ ਭਿਆਨਕ ਝਗੜਾ ਹੋ ਗਿਆ। ਇਹ ਝਗੜਾ ਇਸ ਹੱਦ ਤੱਕ ਵਧਿਆ ਕਿ ਖੂਨੀ ਰੂਪ ਧਾਰਨ ਕਰ ਗਿਆ। ਮਾਰਪੀਟ ਵਿੱਚ ਚਾਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਤੁਰੰਤ ਬਠਿੰਡਾ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਅਨੁਸਾਰ ਤਿੰਨਾਂ ਦੀ ਹਾਲਤ ਨਾਜ਼ੁਕ ਹੈ। ਜ਼ਖਮੀਆਂ ਵਿੱਚ ਗੁਰਪ੍ਰੀਤ ਸਿੰਘ, ਅਨੂਪ, ਸਾਜਨ ਅਤੇ ਦੂਜਾ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਹਨਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਝਗੜੇ ਦੇ ਕਾਰਨ ਬਾਰੇ ਹਾਲੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਪਰ ਅੰਦਰੂਨੀ ਰੰਜਿਸ਼ ਅਤੇ ਵੈਰ-ਵਿਰੋਧ ਨੂੰ ਲੈ ਕੇ ਇਹ ਝਗੜਾ ਹੋਣ ਦੀਆਂ…
