Bathinda News

ਪ੍ਰੇਮ ਸੰਬੰਧਾਂ ਕਾਰਨ ਘਰ ਉਜੜਿਆ, ਪਿਤਾ ਦਾ ਬੇਰਹਿਮੀ ਨਾਲ ਕਤਲ

ਪ੍ਰੇਮ ਸੰਬੰਧਾਂ ਕਾਰਨ ਘਰ ਉਜੜਿਆ, ਪਿਤਾ ਦਾ ਬੇਰਹਿਮੀ ਨਾਲ ਕਤਲ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪ੍ਰੇਮ ਸੰਬੰਧਾਂ ਦੇ ਚਲਦੇ ਇਕ ਪਰਿਵਾਰਿਕ ਝਗੜੇ ਨੇ ਭਿਆਨਕ ਰੂਪ ਧਾਰ ਲਿਆ ਅਤੇ ਇਕ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕਾਂ ਵਿੱਚ ਡਰ ਅਤੇ ਹੈਰਾਨੀ ਦਾ ਮਾਹੌਲ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਪਿੰਡ ਮਹਿਤਾ ਵਿੱਚ ਵਾਪਰੀ, ਜਿੱਥੇ ਮਲਕੀਤ ਸਿੰਘ ਨਾਮਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀ ਵਾਰਦਾਤ ਪਰਿਵਾਰਿਕ ਤਣਾਅ ਅਤੇ ਪ੍ਰੇਮ ਸੰਬੰਧਾਂ ਨਾਲ ਜੁੜੇ ਸ਼ੱਕ ਕਾਰਨ ਹੋਈ। ਪਰਿਵਾਰ ਵਿੱਚ ਪਹਿਲਾਂ ਵੀ ਇਸ ਮੁੱਦੇ ਨੂੰ ਲੈ ਕੇ…
Read More
ਬਠਿੰਡਾ ‘ਚ 3 ਵੱਡੀਆਂ ਘਟਨਾਵਾਂ: ਬੰਦੂਕ ਸਾਫ ਕਰਦੇ ਸਮੇਂ ਮੌਤ, ਵਿਧਾਇਕ ਜੇਲ੍ਹ ਸ਼ਿਫਟ ਤੇ ਨੌਜਵਾਨ ਦੀ ਖੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ ‘ਚ 3 ਵੱਡੀਆਂ ਘਟਨਾਵਾਂ: ਬੰਦੂਕ ਸਾਫ ਕਰਦੇ ਸਮੇਂ ਮੌਤ, ਵਿਧਾਇਕ ਜੇਲ੍ਹ ਸ਼ਿਫਟ ਤੇ ਨੌਜਵਾਨ ਦੀ ਖੁਦਕੁਸ਼ੀ ਦੀ ਕੋਸ਼ਿਸ਼

ਬਠਿੰਡਾ ਸ਼ਹਿਰ ਵਿੱਚ ਇਕੋ ਦਿਨ ਵਾਪਰੀਆਂ ਤਿੰਨ ਵੱਖ-ਵੱਖ ਘਟਨਾਵਾਂ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਸਭ ਤੋਂ ਪਹਿਲੀ ਅਤੇ ਦਰਦਨਾਕ ਘਟਨਾ ਵਿੱਚ ਇੱਕ ਵਿਅਕਤੀ ਦੀ ਬੰਦੂਕ ਸਾਫ ਕਰਦੇ ਸਮੇਂ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਜੀਤ ਰੋਡ ਇਲਾਕੇ ਵਿੱਚ 56 ਸਾਲਾ ਜੋਰਾਵਰ ਸਿੰਘ ਉਰਫ ਹੈੱਪੀ ਗਿੱਲ ਆਪਣੇ ਘਰ ਵਿੱਚ ਲਾਇਸੈਂਸੀ 12 ਬੋਰ ਦੋ ਨਾਲੀ ਬੰਦੂਕ ਦੀ ਸਫਾਈ ਕਰ ਰਹੇ ਸਨ, ਇਸ ਦੌਰਾਨ ਅਚਾਨਕ ਗੋਲੀ ਚੱਲ ਗਈ ਜੋ ਬਹੁਤ ਨੇੜੇ ਤੋਂ ਲੱਗਣ ਕਾਰਨ ਉਨ੍ਹਾਂ ਦੇ ਸਿਰ ਅਤੇ ਚਿਹਰੇ ਨੂੰ ਗੰਭੀਰ ਨੁਕਸਾਨ ਪਹੁੰਚਿਆ ਅਤੇ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਇਨੀ ਭਿਆਨਕ ਸੀ ਕਿ ਕਮਰੇ ਵਿੱਚ ਖੂਨ ਦੇ ਨਿਸ਼ਾਨ…
Read More
ਬਠਿੰਡਾ ‘ਚ AGTF ਦੀ ਵੱਡੀ ਕਾਰਵਾਈ, 2 ਦੋਸ਼ੀ ਕਾਬੂ

ਬਠਿੰਡਾ ‘ਚ AGTF ਦੀ ਵੱਡੀ ਕਾਰਵਾਈ, 2 ਦੋਸ਼ੀ ਕਾਬੂ

ਪੰਜਾਬ ਵਿੱਚ ਅਪਰਾਧ ਦੇ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਬਠਿੰਡਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵੇਂ ਮੁਲਜ਼ਮ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਕੀ ਸੀ ਪੂਰਾ ਮਾਮਲਾ? ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਨਾਲ ਬਠਿੰਡਾ ਦੇ ਪੰਚਵਟੀ ਇਲਾਕੇ ‘ਚ ਮੌਜੂਦ ਹਨ ਅਤੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ। ਇਸ ਸੂਚਨਾ ਦੇ ਆਧਾਰ ‘ਤੇ AGTF ਅਤੇ ਬਠਿੰਡਾ ਪੁਲਿਸ ਨੇ ਸਾਂਝੀ ਕਾਰਵਾਈ ਕਰਕੇ ਚੈਕਿੰਗ ਦੌਰਾਨ ਦੋਹਾਂ ਨੂੰ ਕਾਬੂ ਕਰ ਲਿਆ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ…
Read More
ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਵੀਡੀਓ ਪਾਉਣ ਵਾਲੀ ਲੜਕੀ ਨੂੰ ਕੀਤਾ ਗ੍ਰਿਫ਼ਤਾਰ

ਬਠਿੰਡਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਵੀਡੀਓ ਪਾਉਣ ਵਾਲੀ ਲੜਕੀ ਨੂੰ ਕੀਤਾ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਬਠਿੰਡਾ ਅੰਦਰ ਲਗਾਤਾਰ ਮਾਮਲੇ ਵੱਧਦੇ ਜਾ ਰਹੇ ਹਨ। ਲੜਕਿਆਂ ਤੋਂ ਬਾਅਦ ਹੁਣ ਲੜਕੀਆਂ ਵੀ ਸੋਸ਼ਲ ਮੀਡੀਆ ਉੱਤੇ ਹਥਿਆਰਾਂ ਦੀ ਨੁਮਾਇਸ਼ ਕਰਦੀ ਹੋਈਆਂ ਵਾਇਰਲ ਹੋ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਸਦਰ ਥਾਣਾ ਪੁਲਿਸ ਨੇ ਹਥਿਆਰਾਂ ਨਾਲ ਵੀਡੀਓ ਪਾਉਣ ਵਾਲੀ ਲੜਕੀ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ।  ਥਾਣਾ ਸਦਰ ਦੇ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਥਿਆਰਾਂ ਦੀ ਨੁਮਾਇਸ਼ ਕਰਕੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਲੜਕੀ ਖਿਲਾਫ…
Read More