BC Wing

ਅਕਾਲੀ ਦਲ ਦੇ BC ਵਿੰਗ ਲਈ ਨਵੇਂ ਅਹੁਦੇਦਾਰ ਐਲਾਨੇ

ਅਕਾਲੀ ਦਲ ਦੇ BC ਵਿੰਗ ਲਈ ਨਵੇਂ ਅਹੁਦੇਦਾਰ ਐਲਾਨੇ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ Sukhbir Singh Badal ਨੇ ਪਾਰਟੀ ਨੂੰ ਮਜ਼ਬੂਤ ਕਰਨ ਲਈ BC (ਬੈਕਵਰਡ ਕਲਾਸ) ਵਿੰਗ ਦੇ ਨਵੇਂ ਅਹੁਦੇਦਾਰਾਂ ਦੀ ਘੋਸ਼ਣਾ ਕਰ ਦਿੱਤੀ ਹੈ। ਇਸ ਐਲਾਨ ਨੂੰ ਪਾਰਟੀ ਦੇ ਆਰਗੇਨਾਈਜ਼ੇਸ਼ਨਲ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਤੋਂ ਨੇਤਾਵਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਤਾਂ ਜੋ BC ਭਾਈਚਾਰੇ ਵਿੱਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋ ਸਕੇ। ਇਹ ਨਿਯੁਕਤੀਆਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਹਰ ਵਰਗ ਦੀ ਨੁਮਾਇੰਦਗੀ ਨੂੰ ਤਰਜੀਹ…
Read More