Beas

ਵਿਧਾਇਕ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ

ਵਿਧਾਇਕ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਨਾਲ ਕੀਤੀ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬਾਬਾ ਜੀ ਦਾ ਆਸ਼ੀਰਵਾਦ ਲਿਆ ਅਤੇ ਫਿਰ ਪੰਜਾਬ ਵਿੱਚ ਹੜ੍ਹ ਆਫ਼ਤ ਤੋਂ ਪੈਦਾ ਹੋਈ ਸਥਿਤੀ ਬਾਰੇ ਚਰਚਾ ਕੀਤੀ। ਵਿਧਾਇਕ ਧਾਲੀਵਾਲ ਨੇ ਡੇਰੇ ਅਤੇ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਅਕਤੀਗਤ ਤੌਰ ’ਤੇ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਜਦੋਂ ਵੀ ਪੰਜਾਬ ’ਚ ਕੋਈ ਆਫ਼ਤ ਆਉਂਦੀ ਹੈ, ਭਾਵੇਂ ਹੜ੍ਹ, ਸੋਕੇ ਜਾਂ ਕੁਝ ਸਾਲ ਪਹਿਲਾਂ ਕੋਰੋਨਾ ਮਹਾਮਾਰੀ, ਡੇਰਾ ਬਿਆਸ ਹਮੇਸ਼ਾ ਸਭ ਦੀ ਭਲਾਈ ਲਈ ਸਭ ਤੋਂ ਵਧੀਆ ਯਤਨ ਕਰਦਾ…
Read More

ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਕੀਤਾ ਵੱਡਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਕਈ ਇਲਾਕੇ ਹੜ੍ਹਾਂ ਦੀ ਮਾਰ ਹੇਠ ਆਏ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੇਵਾ ਕਰਨ ਲਈ ਸਾਰੀਆਂ ਸੰਸਥਾਵਾਂ ਅੱਗੇ ਆ ਰਹੀਆਂ ਹਨ। ਰਾਧਾ ਸੁਆਮੀ ਡੇਰਾ ਬਿਆਸ ਵੀ ਸੇਵਾ ਕਰਨ ਲਈ ਅੱਗੇ ਆ ਰਿਹਾ ਹੈ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੀ ਜਾ ਰਹੀ ਸੇਵਾ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੇ ਸਤਿਸੰਗ ਭਵਨ ਵਿੱਚ ਜਿੱਥੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਮੱਗਰੀ ਪੈਕ ਕੀਤੀ ਜਾ ਰਹੀ ਹੈ ਜਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਉਹ ਖ਼ੁਦ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਸ ਕਾਰਨ ਉਹ ਅੱਜ…
Read More
ਮੀਂਹ ਵਿਚਾਲੇ ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਬਿਆਸ ਦਰਿਆ ਦੇ ਹੜ੍ਹ ਕਾਰਨ ਟੁੱਟ ਸਕਦੈ ਇਹ ਬੰਨ੍ਹ, ਸਕੂਲਾਂ ਨੂੰ ਵੀ ਖ਼ਤਰਾ

ਮੀਂਹ ਵਿਚਾਲੇ ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਬਿਆਸ ਦਰਿਆ ਦੇ ਹੜ੍ਹ ਕਾਰਨ ਟੁੱਟ ਸਕਦੈ ਇਹ ਬੰਨ੍ਹ, ਸਕੂਲਾਂ ਨੂੰ ਵੀ ਖ਼ਤਰਾ

ਨੈਸ਼ਨਲ ਟਾਈਮਜ਼ ਬਿਊਰੋ :- ਹੜ੍ਹਾਂ ਵਿਚਾਲੇ ਸੁਲਤਾਨਪੁਰ ਲੋਧੀ ਤੋਂ ਬੇਹਦ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਦਾ ਬਹੁਤਾ ਇਲਾਕਾ ਪਹਿਲਾਂ ਤੋਂ ਹੀ ਹੜ੍ਹਾਂ ਦੀ ਮਾਰ ਹੇਠ ਕੁਚਲਿਆ ਹੋਇਆ ਹੈ। ਇਸ ਵਿਚਾਲੇ ਸੁਲਤਾਨਪੁਰ ਲੋਧੀ ਦੇ ਪਿੰਡ ਖਿਜਰਪੁਰ ਦੇ ਅਡਵਾਂਸ ਬੰਨ੍ਹ ਨੂੰ ਲੱਗ ਰਹੇ ਖੋਰੇ ਕਾਰਨ ਕਿਸਾਨਾਂ ਦੇ ਮੱਥੇ ਉੱਤੇ ਚਿੰਤਾਵਾਂ ਦੀਆਂ ਲਕੀਰਾਂ ਸਾਫ਼ ਵਿਖਾਈ ਪੈ ਰਹੀਆਂ ਹਨ। ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦਰਿਆ ਬਿਆਸ ਇਸ ਐਡਵਾਂਸ ਬੰਨ੍ਹ ਨੂੰ ਢਾਅ ਲਗਾਉਂਦਾ ਹੋਇਆ ਵਿਖਾਈ ਪੈ ਰਿਹਾ ਹੈ।  ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਖਿਜਰਪੁਰ ਨੇੜੇ ਐਡਵਾਂਸ ਬੰਨ੍ਹ ਟੁੱਟਣ ਕਿਨਾਰੇ ਪੁੱਜ…
Read More
ਬਿਆਸ ਦਰਿਆ ‘ਚ ਹੜ੍ਹ ਕਾਰਨ ਗੰਧੁਵਾਲ ਨੇੜੇ ਟੁੱਟਿਆ ਗਾਈਡ ਬੰਨ੍ਹ, ਧੁੱਸੀ ਬੰਨ੍ਹ ਵੱਲ ਵਧਿਆ ਪਾਣੀ

ਬਿਆਸ ਦਰਿਆ ‘ਚ ਹੜ੍ਹ ਕਾਰਨ ਗੰਧੁਵਾਲ ਨੇੜੇ ਟੁੱਟਿਆ ਗਾਈਡ ਬੰਨ੍ਹ, ਧੁੱਸੀ ਬੰਨ੍ਹ ਵੱਲ ਵਧਿਆ ਪਾਣੀ

ਟਾਂਡਾ ਉੜਮੁੜ- ਪੌਂਗ ਡੈਮ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਬਿਆਸ ਦਰਿਆ 'ਚ ਆਏ ਹੜ੍ਹ ਕਾਰਨ ਪਿਛਲੇ ਕਈ ਦਿਨਾਂ ਤੋਂ ਮੁਸ਼ਕਿਲਾਂ ਨਾਲ ਘਿਰੇ ਰੜਾ ਮੰਡ ਇਲਾਕੇ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਵਿਚ ਉਸ ਵੇਲੇ ਵਾਧਾ ਹੋਇਆ ਜਦੋਂ ਪਿੰਡ ਗੰਧੁਵਾਲ ਬਿਆਸ ਦਰਿਆ ਨੇੜੇ ਬਣਿਆ ਗਾਈਡ ਬੰਨ੍ਹ ਪਾਣੀ ਦੇ ਖੋਰੇ ਕਾਰਨ ਟੁੱਟ ਗਿਆ। ਜਿਸ ਦੇ ਚੱਲਦੇ ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਜ਼ਮੀਨ ਨੂੰ ਖੋਰਾ ਲਾਉਂਦੇ ਹੋਏ ਧੁੱਸੀ ਬੰਨ੍ਹ ਵੱਲ ਵਧਿਆ ਹੈ।  ਇਸ ਦੌਰਾਨ ਮੌਕੇ 'ਤੇ ਮੌਜੂਦ ਪਿੰਡ ਗੰਧੁਵਾਲ ਵਾਸੀਆਂ ਨੇ ਦੱਸਿਆ ਕਿ ਗਾਈਡ ਬੰਨ੍ਹ ਦੋ ਹੋਰ ਥਾਂਵਾਂ ਤੋਂ ਵੀ ਬੇਹੱਦ ਕਮਜ਼ੋਰ ਪੈ ਗਿਆ ਹੈ। ਉਨ੍ਹਾਂ ਗਾਈਡ ਬੰਨ੍ਹ ਦੀ ਮਜ਼ਬੂਤੀ ਲਈ ਸੰਜੀਦਾ ਉੱਦਮ ਕਰਨ…
Read More
ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਈ ਕਿਸਾਨਾਂ ਦੀ 3 ਹਜ਼ਾਰ ਏਕੜ ਦੇ ਕਰੀਬ ਫ਼ਸਲ, ਕਿਸਾਨਾਂ ਵੱਲੋਂ ਹਰੀਕੇ ਬੈਰਾਜ ਦੇ ਗੇਟ ਖੋਲ੍ਹਣ ਦੀ ਮੰਗ

ਬਿਆਸ ਦਰਿਆ ਦੇ ਪਾਣੀ ਦੀ ਮਾਰ ਹੇਠ ਆਈ ਕਿਸਾਨਾਂ ਦੀ 3 ਹਜ਼ਾਰ ਏਕੜ ਦੇ ਕਰੀਬ ਫ਼ਸਲ, ਕਿਸਾਨਾਂ ਵੱਲੋਂ ਹਰੀਕੇ ਬੈਰਾਜ ਦੇ ਗੇਟ ਖੋਲ੍ਹਣ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਪਹਾੜਾਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਪੋਂਗ ਡੈਮ ਤੋਂ ਬਿਆਸ ਦਰਿਆ ਵਿੱਚ ਛੱਡੇ ਜਾ ਰਹੇ ਪਾਣੀ ਨੇ ਮੈਦਾਨੀ ਇਲਾਕਿਆਂ ਵਿੱਚ ਕਹਿਰ ਮਚਾਇਆ ਹੋਇਆ ਹੈ। ਗੱਲ ਕੀਤੀ ਜਾਵੇ ਤਾਂ ਬਿਆਸ ਦੇ ਪਾਣੀ ਦੀ ਮਾਰ ਹੇਠ ਤਰਨਤਾਰਨ ਦੇ ਪਿੰਡ ਭੈਲ ਢਾਏ ਵਾਲਾ ਦੀ 3 ਹਜ਼ਾਰ ਏਕੜ ਕਰੀਬ ਫ਼ਸਲ ਆ ਕੇ ਤਬਾਹ ਹੋ ਗਈ ਹੈ। ਜਿਸ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ।   ਕਿਸ਼ਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਜ਼ਮੀਨ ਤੋਂ ਦਰਿਆ 6 ਕਿਲੋਮੀਟਰ ਦੀ ਦੂਰੀ 'ਤੇ ਹੈ। ਦਰਿਆ ਵਿੱਚ ਹੜ੍ਹ ਆਉਣ ਕਾਰਨ ਕਈ ਕਈ ਫੁੱਟ ਪਾਣੀ ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਆ ਰਿਹਾ ਹੈ। ਕਿਸਾਨਾਂ ਨੇ…
Read More
ਪਹਾੜਾਂ ‘ਚ ਹੋ ਰਹੀ ਬਰਸਾਤ ਪੰਜਾਬ ਲਈ ਬਣ ਸਕਦੀ ਆਫਤ, ਲਗਾਤਾਰ ਚੜ੍ਹ ਰਿਹਾ ਬਿਆਸ ਦਰਿਆ

ਪਹਾੜਾਂ ‘ਚ ਹੋ ਰਹੀ ਬਰਸਾਤ ਪੰਜਾਬ ਲਈ ਬਣ ਸਕਦੀ ਆਫਤ, ਲਗਾਤਾਰ ਚੜ੍ਹ ਰਿਹਾ ਬਿਆਸ ਦਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਬਰਸਾਤਾਂ ਕਾਰਨ ਪੰਜਾਬ ਦੀਆਂ ਵੱਖ-ਵੱਖ ਨਦੀਆਂ ‘ਚ ਪਾਣੀ ਦੀ ਆਮਦ ਵਧਣ ਲੱਗੀ ਹੈ। ਇਸੇ ਕੜੀ ਚ ਬਿਆਸ ਦਰਿਆ ‘ਚ ਵੀ ਪਾਣੀ ਦਾ ਪੱਧਰ ਲਗਾਤਾਰ ਉੱਪਰ ਚੜ੍ਹ ਰਿਹਾ ਹੈ। ਇਰੀਗੇਸ਼ਨ ਵਿਭਾਗ ਦੇ ਗੇਜ ਰੀਡਰ ਸਹਿਦੇਵ ਕੁਮਾਰ ਨੇ ਦੱਸਿਆ ਕਿ 28 ਜੁਲਾਈ ਦੀ ਤੜਕਸਾਰ ਤੋਂ ਲੈ ਕੇ 29 ਜੁਲਾਈ ਦੀ ਸਵੇਰ 6 ਵਜੇ ਤੱਕ ਬਿਆਸ ਦਰਿਆ ਵਿੱਚ ਪਾਣੀ ਲਗਭਗ 14 ਹਜ਼ਾਰ ਕਿਊਸਿਕ ਵਧ ਗਿਆ ਹੈ। ਉਹਨਾਂ ਅਨੁਸਾਰ ਕੱਲ ਸਵੇਰੇ ਬਿਆਸ ਦਰਿਆ ਦਾ ਪਾਣੀ ਪੱਧਰ 735.10 ਗੇਜ ਸੀ, ਜਦ ਕਿ ਪਾਣੀ ਦਾ ਡਿਸਚਾਰਜ ਕਰੀਬ 29 ਹਜ਼ਾਰ ਕਿਊਸਿਕ ਸੀ। ਪਰ ਅੱਜ 29 ਜੁਲਾਈ ਦੀ ਸਵੇਰ 6 ਵਜੇ ਇਹ ਪੱਧਰ 736.70…
Read More
ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਰਾਧਾ ਸੁਆਮੀ ਡੇਰਾ ਬਿਆਸ ਤੋਂ ਵੱਡੀ ਖ਼ਬਰ, ਹੈਰਾਨ ਕਰ ਦੇਣ ਵਾਲਾ ਮਾਮਲਾ ਆਇਆ ਸਾਹਮਣੇ

ਨੈਸ਼ਨਲ ਟਾਈਮਜ਼ ਬਿਊਰੋ :- ਕੁਝ ਲੋਕਾਂ ਵਲੋਂ ਰਾਧਾ ਸੁਆਮੀ ਸਤਿਸੰਗ ਘਰ ਬਿਆਸ ਦੇ ਆਨਲਾਈਨ ਦਾਨ ਦੇ ਨਾਂ ’ਤੇ ਇਕ ਜਾਅਲੀ ਵੈੱਬਸਾਈਟ ਬਣਾਈ ਹੈ , ਜਿਸ ਵਿਚ ਪੰਜਾਬ ਨੈਸ਼ਨਲ ਬੈਂਕ ਦੇ ਖਾਤਿਆਂ ਦੇ ਵੇਰਵੇ ਦੇ ਕੇ ਡੇਰਾ ਬਿਆਸ ਸੋਸਾਇਟੀ ਦੇ ਨਾਂ ਦੀ ਦੁਰਵਰਤੋਂ ਕਰ ਕੇ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਡੇਰਾ ਬਿਆਸ ਨੇ ਆਨਲਾਈਨ ਦਾਨ ਲੈਣ ਲਈ ਕਦੇ ਵੀ ਜਾਂ ਕੋਈ ਵੀ ਵੈਬਸਾਈਟ ਨਹੀਂ ਬਣਾਈ ਅਤੇ ਨਾ ਹੀ ਡੇਰਾ ਬਿਆਸ ਨੇ ਅੱਜ ਤੱਕ ਅਜਿਹਾ ਕਰ ਕੇ ਦਾਨ ਮੰਗਿਆ ਹੈ। ਕੁਝ ਲੋਕਾਂ ਵੱਲੋਂ ਇਸ ਸੰਸਥਾ ਨੂੰ ਬਦਨਾਮ ਕਰਨ ਜਾਂ ਦਾਨ ਦੇ ਨਾਂ ’ਤੇ ਲੋਕਾਂ ਤੋਂ ਠੱਗੀਆਂ ਮਾਰਨ ਦਾ ਨਵਾਂ ਸਿਲਸਿਲਾ…
Read More
ਡੇਰਾ ਬਿਆਸ ਮੁਖੀ ਨੂੰ ਮਿਲਣ ਦੇ ਮਾਮਲੇ ‘ਚ ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਅਕਾਲ ਤਖਤ ‘ਤੇ ਮੰਗੀ ਮਾਫ਼ੀ

ਡੇਰਾ ਬਿਆਸ ਮੁਖੀ ਨੂੰ ਮਿਲਣ ਦੇ ਮਾਮਲੇ ‘ਚ ਹਰਿਆਣਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਅਕਾਲ ਤਖਤ ‘ਤੇ ਮੰਗੀ ਮਾਫ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਤੇ ਹੋਰਨਾਂ ਸਿੰਘ ਸਾਹਿਬਾਨਾਂ ਅੱਗੇ ਪੇਸ਼ ਹੋ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੂੰ ਡੇਰੇ ਜਾ ਕੇ ਮਿਲਣ ਅਤੇ ਸਨਮਾਨਿਤ ਕਰਨ 'ਤੇ ਆਪਣੇ ਆਪ ਨੂੰ ਸਿੱਖ ਰਹਿਤ ਮਰਿਆਦਾ ਤੋਂ ਉਲਟ ਜਾਣ 'ਤੇ ਪਛਤਾਵਾ ਕੀਤਾ ਹੈ। ਆਪਣੀ ਇਸ ਭੁੱਲ ਨੂੰ ਮੰਨਦੇ ਹੋਏ ਜਗਦੀਸ਼ ਸਿੰਘ ਝੀਂਡਾ ਨੇ ਸਾਥੀ ਮੈਂਬਰਾਂ ਸਮੇਤ ਪੁੱਜ ਕੇ ਜਥੇਦਾਰਾਂ ਅੱਗੇ ਇਸ ਹੋਈ ਭੁੱਲ ਨੂੰ ਬਖਸ਼ਾਉਣ ਲਈ ਆਪਣੀ ਗਲਤੀ ਨੂੰ ਮੰਨਿਆ ਹੈ।…
Read More
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਐਮ.ਪੀ ਔਜਲਾ ਦੇ ਘਰ ਪਹੁੰਚੇ ਮਾਤਾ ਗੁਰਮੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ!

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਐਮ.ਪੀ ਔਜਲਾ ਦੇ ਘਰ ਪਹੁੰਚੇ ਮਾਤਾ ਗੁਰਮੀਤ ਕੌਰ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਮਹਾਰਾਜ ਕੱਲ੍ਹ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਨਿਵਾਸ ਸਥਾਨ 'ਤੇ ਪਹੁੰਚੇ। ਜਿੱਥੇ ਉਨ੍ਹਾਂ ਨੇ ਐਮ.ਪੀ. ਔਜਲਾ ਦੀ ਪਿਆਰੀ ਮਾਤਾ ਸਰਦਾਰਨੀ ਗੁਰਮੀਤ ਕੌਰ ਔਜਲਾ ਜੀ ਦੇ ਹਾਲ ਹੀ ਵਿੱਚ ਹੋਏ ਦੇਹਾਂਤ 'ਤੇ ਦਿਲੋਂ ਦੁੱਖ ਪ੍ਰਗਟ ਕੀਤਾ। ਬਾਬਾ ਜੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਦਿਲਾਸਾ ਦਿੱਤਾ ਅਤੇ ਉਨ੍ਹਾਂ ਨੂੰ ਹਿੰਮਤ ਰੱਖਣ ਅਤੇ ਪਰਮਾਤਮਾ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ।ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਘਰ ਆਉਣ ਨਾਲ ਔਜਲਾ ਪਰਿਵਾਰ ਨੂੰ ਬਹੁਤ ਜ਼ਿਆਦਾ ਸਮਰਥਨ ਅਤੇ ਦਿਲਾਸਾ ਮਿਲਿਆ। ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦੀ ਬ੍ਰਹਮ ਮੌਜੂਦਗੀ…
Read More
ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ—ਅਨੁਸ਼ਾਸਨ ਤੇ ਸੇਵਾ ਦੀ ਬੇਮਿਸਾਲ ਮਿਸਾਲ!

ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਦਰਸ਼ਨ—ਅਨੁਸ਼ਾਸਨ ਤੇ ਸੇਵਾ ਦੀ ਬੇਮਿਸਾਲ ਮਿਸਾਲ!

ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ, ਇਹ ਬਾਣੀ ਦੀਆਂ ਤੁੱਕਾਂ ਕਿਤੇ ਨਾ ਕਿਤੇ ਇਹ ਦ੍ਰਿਸ਼ ਤੇ ਢੁੱਕਦੀਆਂ ਹਨ। ਪੜ੍ਹੋ! ਅੰਮ੍ਰਿਤਸਰ,ਕਰਨਵੀਰ ਸਿੰਘ (ਨੈਸ਼ਨਲ ਟਾਈਮਜ਼ ਬਿਊਰੋ) :- ਡੇਰਾ ਬਿਆਸ ਦੇ ਸੰਤ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਅੱਜ ਕਾਲਾ ਘਨੁਪੁਰ ਸਤਸੰਗ ਘਰ ਵਿਖੇ ਸੰਗਤਾਂ ਨੂੰ ਦਰਸ਼ਨ ਬਖਸ਼ੇ। ਬਾਬਾ ਜੀ ਸਵੇਰੇ 9:40 ਵਜੇ ਸਤਸੰਗ ਘਰ ਪਹੁੰਚੇ, ਜਿੱਥੇ ਪਹਿਲਾਂ ਹੀ ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂ ਉਨ੍ਹਾਂ ਦੇ ਦਰਸ਼ਨਾਂ ਦੀ ਉਡੀਕ ਕਰ ਰਹੇ ਸਨ। ਇਹ ਦ੍ਰਿਸ਼ ਦੇਖਣਯੋਗ ਸੀ। ਸੰਗਤ ਆਤਮਿਕ ਸ਼ਾਂਤੀ ਤੇ ਅਨੁਸ਼ਾਸਨ ਦੀ ਪ੍ਰਤੀਕ ਬਣੀ ਹੋਈ ਸੀ। ਹਰ ਵਿਅਕਤੀ ਸ਼ਾਂਤੀ ਅਤੇ ਸ਼ਰਧਾ ਨਾਲ ਬੈਠਾ, ਸਤਿਗੁਰੂ ਦੇ ਦਰਸ਼ਨਾਂ ਦੀ ਉਡੀਕ…
Read More