24
Sep
ਨਵੀਂ ਦਿੱਲੀ - ਅੱਜ ਆਯੋਜਿਤ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿੱਚ ਭਾਰਤੀ ਸਿਨੇਮਾ ਦੇ ਕਈ ਮਹਾਨ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ। ਮਲਿਆਲਮ ਸੁਪਰਸਟਾਰ ਮੋਹਨ ਲਾਲ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ, ਜੋ ਕਿ ਭਾਰਤੀ ਸਿਨੇਮਾ ਦਾ ਸਭ ਤੋਂ ਵੱਡਾ ਸਨਮਾਨ ਹੈ। ਚਾਰ ਦਹਾਕਿਆਂ ਤੋਂ ਵੱਧ ਸਮੇਂ ਦੇ ਆਪਣੇ ਕਰੀਅਰ ਵਿੱਚ, ਮੋਹਨ ਲਾਲ ਨੇ ਮਲਿਆਲਮ, ਤਾਮਿਲ, ਤੇਲਗੂ ਅਤੇ ਹਿੰਦੀ ਫਿਲਮਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹਿਤ ਕੀਤਾ ਹੈ। ਸ਼ਾਹਰੁਖ ਖਾਨ ਨੂੰ ਉਨ੍ਹਾਂ ਦੀ ਬਲਾਕਬਸਟਰ ਫਿਲਮ ਜਵਾਨ ਲਈ ਸਰਵੋਤਮ ਅਦਾਕਾਰ ਦਾ ਪੁਰਸਕਾਰ ਮਿਲਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਨੂੰ ਇਹ ਪੁਰਸਕਾਰ ਦਿੱਤਾ। ਜਵਾਨ ਬਾਕਸ ਆਫਿਸ 'ਤੇ ਇੱਕ…
