Bhabhi Kamal Kaur

‘ਮਾਰਨ ਦਾ ਇਰਾਦਾ ਨਹੀਂ ਸੀ…’, ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

‘ਮਾਰਨ ਦਾ ਇਰਾਦਾ ਨਹੀਂ ਸੀ…’, ਭਾਬੀ ਕਮਲ ਕੌਰ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਦਾ ਵੱਡਾ ਖ਼ੁਲਾਸਾ

ਬਠਿੰਡਾ : ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਕੀਤਾ ਹੈ। ਮੁਲਜ਼ਮ ਨੇ ਦੱਸਿਆ ਕਿ ਉਸ ਨੂੰ ਕੰਚਨ ਕੁਮਾਰੀ ਦੇ ਕਤਲ ਦਾ ਬੇਹੱਦ ਪਛਤਾਵਾ ਹੈ ਅਤੇ ਉਸ ਦਾ ਇਰਾਦਾ ਉਸ ਨੂੰ ਜਾਨੋਂ ਮਾਰਨ ਦਾ ਨਹੀਂ ਸੀ। ਪੁਲਸ ਪੁੱਛਗਿੱਛ ਦੌਰਾਨ ਉਸ ਨੇ ਦਾਅਵਾ ਕੀਤਾ ਕਿ ਇਹ ਕਤਲ ਅਣਜਾਣੇ 'ਚ ਹੋਇਆ, ਜਿਸ ਕਾਰਨ ਘਬਰਾਹਟ 'ਚ ਉਸ ਨੂੰ ਮੌਕੇ ਤੋਂ ਫ਼ਰਾਰ ਹੋਣਾ ਪਿਆ। ਡੀ. ਐੱਸ. ਪੀ. ਸਿਟੀ-2 ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪੁੱਛਗਿੱਛ ਦੌਰਾਨ ਆਪਣਾ ਗੁਨਾਹ ਕਬੂਲਦਿਆਂ ਪਛਤਾਵਾ ਜ਼ਾਹਰ ਕੀਤਾ ਹੈ। ਪੁਲਸ…
Read More

ਭਾਬੀ ਕਮਲ ਕੌਰ ਕਤਲ ਕਾਂਡ ਮਾਮਲੇ ਵਿਚ ਨਵਾਂ ਮੋੜ

ਬਠਿੰਡਾ: ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਕਾਰਨ ਖ਼ਬਰਾਂ ਵਿਚ ਆਈ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿਚ ਪੁਲਸ ਦੀ ਜਾਂਚ ਤੇਜ਼ ਹੋ ਗਈ ਹੈ ਪਰ ਦੋਵਾਂ ਮੁਲਜ਼ਮਾਂ ਬਾਰੇ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਨਾਲ ਹੀ ਬਠਿੰਡਾ ਪੁਲਸ ਦੋ ਹੋਰ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਦੇ ਸੀਨੀਅਰ ਪੁਲਸ ਸੁਪਰਡੈਂਟ (ਐੱਸਐੱਸਪੀ) ਅਮਨੀਤ ਕੌਂਡਲ ਨੇ ਕਿਹਾ ਕਿ ਹੁਣ ਤੱਕ ਕਤਲ ਕੇਸ ਵਿਚ ਪੰਜ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ,…
Read More