05
May
ਨਵੀਂ ਦਿੱਲੀ, 5 ਮਈ 2026 (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਦਿੱਲੀ ਆਏ ਪਾਰਟੀ ਵਿਧਾਇਕਾਂ ਨਾਲ ਕਪੂਰਥਲਾ ਹਾਊਸ ਵਿਖੇ ਸੰਵਾਦ ਕੀਤਾ। ਉਨ੍ਹਾਂ ਕਿਹਾ ਕਿ ਚਾਰ ਸਾਲ ਬਾਅਦ ਵੀ ਪੰਜਾਬ ਵਿੱਚ ਪ੍ਰੋ-ਇੰਕੰਬੈਂਸੀ (ਸਰਕਾਰ ਪੱਖੀ ਲਹਿਰ) ਹੈ। ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਲੋਕ ਬੇਹੱਦ ਖੁਸ਼ ਹਨ ਅਤੇ ਮੁੜ ਸਰਕਾਰ ਬਣਾਉਣ ਲਈ ਕਾਹਲੇ ਹਨ। ਪੰਜਾਬ ਵਿੱਚ ਮੁਫ਼ਤ ਬਿਜਲੀ, 10 ਲੱਖ ਦਾ ਬੀਮਾ, ਸ਼ਾਨਦਾਰ ਸੜਕਾਂ, ਪਿੰਡਾਂ ਵਿੱਚ 3100 ਖੇਡ ਮੈਦਾਨ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪੰਜਾਬ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਕੰਮ ਹੋਏ ਹਨ। ਉਨ੍ਹਾਂ…
