Bhagwant Mann government

ਪੰਜਾਬ ਕੈਬਨਿਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਪੰਜਾਬ ਕੈਬਨਿਟ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ

ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ ‘ਤੇ ਇੱਕ ਵਾਰ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ, ਜਿਸ ਦੇ ਤਹਿਤ ਕੈਬਨਿਟ ਮੰਤਰੀਆਂ ਦੀਆਂ ਜ਼ਿੰਮੇਵਾਰੀਆਂ ਵਿੱਚ ਮਹੱਤਵਪੂਰਨ ਤਬਦੀਲੀਆਂ ਕੀਤੀਆਂ ਗਈਆਂ ਹਨ। ਇਹ ਫੈਸਲਾ ਸਰਕਾਰ ਦੀ ਕੰਮਕਾਜੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵਿਭਾਗਾਂ ਦੀ ਬਿਹਤਰ ਸੰਭਾਲ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ। ਨਵੇਂ ਫੇਰਬਦਲ ਅਨੁਸਾਰ ਕਈ ਮੰਤਰੀਆਂ ਨੂੰ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਦਕਿ ਕੁਝ ਵਿਭਾਗਾਂ ਦੀ ਅਦਲਾ-ਬਦਲੀ ਵੀ ਕੀਤੀ ਗਈ ਹੈ। ਇਸ ਕਦਮ ਨਾਲ ਸਰਕਾਰ ਨੇ ਪ੍ਰਸ਼ਾਸਨਿਕ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਜ਼ਿੰਮੇਵਾਰੀਆਂ ਨੂੰ ਹੋਰ ਸੰਤੁਲਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਭ ਤੋਂ ਮਹੱਤਵਪੂਰਨ ਤਬਦੀਲੀਆਂ ਵਿੱਚ ਤਰੁਣਪ੍ਰੀਤ ਸਿੰਘ ਸੌਂਦ…
Read More
“ਜਸਟਿਸ ਡਿਨਾਈਡ”: ਕੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸਵਾਲ ਆਪ ਦੀ ਰਾਜਨੀਤਿਕ ਨੀਤੀ ‘ਤੇ ਵੱਡੇ ਸਵਾਲ ਹਨ?

“ਜਸਟਿਸ ਡਿਨਾਈਡ”: ਕੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਸਵਾਲ ਆਪ ਦੀ ਰਾਜਨੀਤਿਕ ਨੀਤੀ ‘ਤੇ ਵੱਡੇ ਸਵਾਲ ਹਨ?

ਬੇਅਦਬੀ ਦਾ ਇਨਸਾਫ ਕਿੱਥੇ ਅਟਕ ਗਿਆ? AAP ਦੇ ਅੰਦਰੋਂ ਉਠੇ ਸਵਾਲ: ਕੁੰਵਰ ਬੇਬਾਕ ਜਾਂ ਬਗ਼ਾਵਤੀ! ਨੈਸ਼ਨਲ ਟਾਈਮਜ਼ ਬਿਊਰੋ, (ਕਰਨਵੀਰ ਸਿੰਘ) :- 1 ਜੂਨ 2025 — ਇੱਕ ਫੇਸਬੁੱਕ ਪੋਸਟ ਨੇ ਪੰਜਾਬ ਦੀ ਰਾਜਨੀਤਿਕ ਜ਼ਮੀਨ 'ਚ ਫਿਰ ਤੋਂ ਹਲਚਲ ਪੈਦਾ ਕਰ ਦਿੱਤੀ। ਅੰਮ੍ਰਿਤਸਰ ਨੌਰਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਆਈ.ਪੀ.ਐੱਸ. ਅਫਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ 'ਤੇ ਸਿਰਫ਼ ਦੋ ਸ਼ਬਦ ਲਿਖੇ: “Justice Denied” ਸਪਸ਼ਟ ਸੀ — ਇਹ ਕੋਈ ਆਮ ਲਾਈਨ ਨਹੀਂ ਸੀ। ਇਹ ਸ਼ੀਸ਼ਾ ਪਿਘਲਾਉਂਦੀ ਸਿਆਸਤ ਦੇ ਸੀਨੇ 'ਚ ਸੁਈ ਵਰਗੀ ਲੱਗੀ। 2015 ਦੀ ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲਕਲਾਂ ਗੋਲੀਕਾਂਡ ਦੀ ਜਾਂਚ ਕਰ ਰਹੇ ਕੁੰਵਰ…
Read More