Bhagwant singh urf mantri

ਅੰਮ੍ਰਿਤਪਾਲ ਸਿੰਘ ਦੇ ਸਾਥੀ, ਮੰਤਰੀ ਬਾਜੇਕੇ ਵੱਲੋਂ ਭੁੱਖ ਹੜਤਾਲ, ਬਠਿੰਡਾ ਜੇਲ੍ਹ ‘ਚ ਨਿਜਤਾ ਹਨਨ ਦੇ ਲਗਾਏ ਗੰਭੀਰ ਦੋਸ਼ !

ਅੰਮ੍ਰਿਤਪਾਲ ਸਿੰਘ ਦੇ ਸਾਥੀ, ਮੰਤਰੀ ਬਾਜੇਕੇ ਵੱਲੋਂ ਭੁੱਖ ਹੜਤਾਲ, ਬਠਿੰਡਾ ਜੇਲ੍ਹ ‘ਚ ਨਿਜਤਾ ਹਨਨ ਦੇ ਲਗਾਏ ਗੰਭੀਰ ਦੋਸ਼ !

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਦਿਨੀ ਅਸਾਮ ਦੀ ਡਿਬੜੂਗੜ੍ਹ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ ਦੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਤੇ ਮੰਤਰੀ ਬਾਜੇਕੇ ਨੇ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਬਾਥਰੂਮਾਂ ਵਿੱਚ ਗੁਪਤ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਨਿਜਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ। ਜੇਲ੍ਹ ਵਿਚਲੇ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਆਡੀਓ ਮੈਸੇਜ ਜਾਰੀ ਕਰ ਜੇਲ੍ਹ ਪ੍ਰਸ਼ਾਸਨ ਉਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਸ੍ਰੀ ਅਕਾਲ ਤਖਤ ਸਾਹਿਬ…
Read More