Bhai amritpal singh mehron

ਅੰਮ੍ਰਿਤਪਾਲ ਮਹਿਰੋਂ ਨੂੰ ਜਲਦ ਲਿਆਂਦਾ ਜਾ ਸਕਦੈ ਭਾਰਤ!

ਅੰਮ੍ਰਿਤਪਾਲ ਮਹਿਰੋਂ ਨੂੰ ਜਲਦ ਲਿਆਂਦਾ ਜਾ ਸਕਦੈ ਭਾਰਤ!

ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਕਤਲ ਮਾਮਲੇ ਨਾਲ ਜੁੜੇ ਮੁੱਖ ਆਰੋਪੀ ਅੰਮ੍ਰਿਤਪਾਲ ਮਹਿਰੋਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਤੋਂ ਭਾਰਤ ਵਾਪਸ ਲਿਆਂਦੇ ਜਾਣ ਲਈ ਇੰਟਰਪੋਲ ਦੀ ਮਦਦ ਲੈਣ ਦੀ ਕਾਰਵਾਈ ਜਾਰੀ ਹੈ। ਜਾਣਕਾਰੀ ਮੁਤਾਬਕ, ਕਤਲ ਦੀ ਘਟਨਾ ਤੋਂ ਬਾਅਦ ਮਹਿਰੋਂ ਮੁਲਕ ਛੱਡ ਕੇ ਚੁੱਪ-ਚਾਪ ਤਰੀਕੇ ਨਾਲ ਦੁਬਈ ਪਹੁੰਚ ਗਿਆ ਸੀ। ਹਾਲਾਂਕਿ, ਕੇਸ ਦੀ ਗੰਭੀਰਤਾ ਨੂੰ ਦੇਖਦਿਆਂ ਕੇਂਦਰ ਅਤੇ ਰਾਜ ਪੱਧਰ ਦੀਆਂ ਜਾਂਚ ਏਜੰਸੀਆਂ ਨੇ ਮਿਲ ਕੇ ਉਸ ਦੀ ਵਾਪਸੀ ਲਈ ਵਿਦੇਸ਼ ਮੰਤਰਾਲੇ ਅਤੇ ਇੰਟਰਪੋਲ ਨਾਲ ਸੰਪਰਕ ਕੀਤਾ ਹੈ। ਸੂਤਰਾਂ ਦੀ ਮੰਨੀਏ ਤਾਂ…
Read More
ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਹਵਾਲਗੀ ਲਈ ਇੰਟਰਪੋਲ ਦੀ ਮਦਦ ਨਾਲ ਪ੍ਰਕਿਰਿਆ ਸ਼ੁਰੂ, ਕਮਲ ਕੌਰ ਭਾਬੀ ਕਤਲ ਕਾਂਡ ਪੁਲਸ ਨੇ ਤੇਜ ਕੀਤੀ ਕਾਰਵਾਈ

ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਹਵਾਲਗੀ ਲਈ ਇੰਟਰਪੋਲ ਦੀ ਮਦਦ ਨਾਲ ਪ੍ਰਕਿਰਿਆ ਸ਼ੁਰੂ, ਕਮਲ ਕੌਰ ਭਾਬੀ ਕਤਲ ਕਾਂਡ ਪੁਲਸ ਨੇ ਤੇਜ ਕੀਤੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਸੋਸ਼ਲ ਮੀਡੀਆ 'ਤੇ ਵਿਵਾਦਪੂਰਨ ਅਤੇ ਅਸ਼ਲੀਲ ਵੀਡੀਓ ਅਪਲੋਡ ਕਰਨ ਕਾਰਨ ਖ਼ਬਰਾਂ ਵਿੱਚ ਆਈ ਲੁਧਿਆਣਾ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਪੁਲਿਸ ਦੀ ਜਾਂਚ ਤੇਜ਼ ਹੋ ਗਈ ਹੈ, ਪਰ ਦੋਵਾਂ ਮੁਲਜ਼ਮਾਂ ਬਾਰੇ ਹੁਣ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਮੁੱਖ ਸਾਜ਼ਿਸ਼ਕਰਤਾ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਯੂਏਈ ਤੋਂ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਦੇ ਨਾਲ ਹੀ, ਬਠਿੰਡਾ ਪੁਲਿਸ ਦੋ ਹੋਰ ਫਰਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਬਠਿੰਡਾ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਅਮਨੀਤ ਕੌਂਡਲ ਨੇ ਕਿਹਾ ਕਿ ਹੁਣ ਤੱਕ ਕਤਲ ਕੇਸ ਵਿੱਚ ਪੰਜ ਲੋਕਾਂ ਨੂੰ ਨਾਮਜ਼ਦ…
Read More
ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ

ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਦਿਨੀਂ ਨਿਹੰਗ ਸਿੰਘ ਬਾਬਾ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀਆਂ ਵੱਲੋਂ ਮਾਰੀ ਗਈ ਸੋਸ਼ਲ ਮੀਡੀਆ ਸਟਾਰ ਕਮਲ ਕੌਰ ਦੇ ਮਾਮਲੇ ’ਤੇ ਆਪਣਾ ਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਸਰਬੱਤ ਖ਼ਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਇਸ ਨੂੰ ਸਾਰਥਿਕ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕ ਪ੍ਰਵਾਸੀ ਕਦੇਸਨ ਤੋਂ ਆਪਣਾ ਫਰਜ਼ੀ ਨਾਂ ਕਮਲ ਕੌਰ ਰੱਖ ਕੇ ਸਿੱਖ ਕੌਮ ਤੇ ਪੰਥ ਦੀ ਆਨ ਤੇ ਸ਼ਾਨ ਨੂੰ ਢਾਅ ਲਾਉਣ ਵਾਲੀ ਅਤੇ ਸਮਾਜ ਵਿਚ ਗੰਦ ਪਰੋਸਣ ਵਰਗੀ ਕੁਰੀਤੀ ਨੂੰ ਉਤਸ਼ਾਹਿਤ ਕਰਨ ਵਾਲੀ ਕਮਲ ਕੌਰ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ…
Read More
Deepika Luthra ਨੂੰ ਫਿਰ ਮਿਲੀ ਧਮਕੀ, ਨਹੀਂ ਰੁਕ ਰਿਹਾ ਅੰਮ੍ਰਿਤਪਾਲ ਮਹਿਰੋਂ ਦਾ ਖ਼ੌਫ

Deepika Luthra ਨੂੰ ਫਿਰ ਮਿਲੀ ਧਮਕੀ, ਨਹੀਂ ਰੁਕ ਰਿਹਾ ਅੰਮ੍ਰਿਤਪਾਲ ਮਹਿਰੋਂ ਦਾ ਖ਼ੌਫ

ਨੈਸ਼ਨਲ ਟਾਈਮਜ਼ ਬਿਊਰੋ :- Instagram Influencer ਦੀਪਿਕਾ ਲੂਥਰਾ ਨੂੰ ਮੁੜ ਇੱਕ ਵਾਰ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਅਨੁਸਾਰ, ਇਹ ਧਮਕੀ ਅੰਮ੍ਰਿਤਪਾਲ ਮਹਿਰੋਂ ਦੇ ਇਕ ਸਮਰਥਕ ਵੱਲੋਂ ਭੇਜੀ ਗਈ ਹੈ। ਤਾਜ਼ਾ ਮਾਮਲੇ ਵਿੱਚ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਇਕ ਧਮਕੀ ਭਰੀ E-MAIL ਭੇਜੀ ਗਈ ਹੈ ਜਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ \“ਗਲਤ\” ਵੀਡੀਓ ਅਪਲੋਡ ਨਾ ਕੀਤੀ ਜਾਵੇ।
Read More
ਕਮਲ ਕੌਰ ਭਾਬੀ’ ਕਤਲ ਕੇਸ ਵਿੱਚ ਵੱਡਾ ਖੁਲਾਸਾ, ਕਤਲ ਕਰ ਅੰਮ੍ਰਿਤਪਾਲ ਸਿੰਘ ਮਹਿਰੋਂ ਭੱਜਿਆ ਯੂ.ਏ.ਈ.

ਕਮਲ ਕੌਰ ਭਾਬੀ’ ਕਤਲ ਕੇਸ ਵਿੱਚ ਵੱਡਾ ਖੁਲਾਸਾ, ਕਤਲ ਕਰ ਅੰਮ੍ਰਿਤਪਾਲ ਸਿੰਘ ਮਹਿਰੋਂ ਭੱਜਿਆ ਯੂ.ਏ.ਈ.

ਬਠਿੰਡਾ, ਨੈਸ਼ਨਲ ਟਾਈਮਜ਼ ਬਿਊਰੋ :- ਕਮਲ ਕੌਰ ਭਾਬੀ ਦੇ ਕਤਲ ਮਾਮਲੇ ਬਾਰੇ ਵੱਡੇ ਖੁਲਾਸੇ ਹੋ ਰਹੇ ਹਨ। ਅੱਜ SSP ਬਠਿੰਡਾ ਅਮਨੀਤ ਕੌਂਡਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। SSP ਨੇ ਦੱਸਿਆ ਕਿ ਕਤਲ ਦੇ ਸਮੇਂ ਅੰਮ੍ਰਿਤਪਾਲ ਮਹਿਰੋਂ ਮੌਕੇ ਉਤੇ ਮੌਜੂਦ ਸੀ। ਪੁਲਿਸ ਦੇ ਅਨੁਸਾਰ ਇਹ ਕਤਲ ਸੋਚ ਸਮਝ ਕੇ ਕੀਤਾ ਗਿਆ ਸੀ ਅਤੇ ਇਸ ਵਿਚ ਕੁਝ ਹੋਰ ਲੋਕ ਵੀ ਸ਼ਾਮਲ ਹਨ। SSP ਨੇ ਕਿਹਾ ਕਿ ਦੋ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਛੇਤੀ ਉਨ੍ਹਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕਤਲ ਮਾਮਲੇ ਦੀ ਜਾਂਚ ਦੌਰਾਨ ਕੁਝ ਪੱਕੇ ਸਬੂਤ ਮਿਲੇ ਹਨ ਜੋ ਕਿ ਮਹਿਰੋਂ ਦੀ ਮੌਜੂਦਗੀ ਦੀ ਪੁਸ਼ਟੀ ਕਰਦੇ ਹਨ। ਪੁਲਿਸ…
Read More
ਕਮਲ ਕੌਰ ਭਾਬੀ ਤੋਂ ਬਾਅਦ ਇਸ ਸੋਸ਼ਲ ਮੀਡੀਆ ਸਟਾਰ ‘ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਬੋਲੀ- ਅੰਮ੍ਰਿਤਪਾਲ ਸਿੰਘ ਨੇ….

ਕਮਲ ਕੌਰ ਭਾਬੀ ਤੋਂ ਬਾਅਦ ਇਸ ਸੋਸ਼ਲ ਮੀਡੀਆ ਸਟਾਰ ‘ਤੇ ਮੰਡਰਾ ਰਿਹਾ ਮੌਤ ਦਾ ਖਤਰਾ, ਬੋਲੀ- ਅੰਮ੍ਰਿਤਪਾਲ ਸਿੰਘ ਨੇ….

ਨੈਸ਼ਨਲ ਟਾਈਮਜ਼ ਬਿਊਰੋ :- ਸੋਸ਼ਲ ਮੀਡੀਆ ਸਨਸੇਸ਼ਨ ਕੰਚਨ ਉਰਫ਼ ਕਮਲ ਕੌਰ ਭਾਬੀ (30) ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਅੰਮ੍ਰਿਤਪਾਲ ਸਿੰਘ ਨੇ ਹੁਣ ਅੰਮ੍ਰਿਤਸਰ ਦੀ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਦੀਪਿਕਾ ਨੂੰ ਧਮਕੀ ਦਿੰਦੇ ਹੋਏ ਮਹਿਰੋਂ ਨੇ ਕਿਹਾ ਹੈ ਕਿ ਉਹ ਉਸ ਨੂੰ ਪਹਿਲਾਂ ਹੀ ਉਸ ਦੀ ਅਸ਼@ਲੀਲ ਸਮੱਗਰੀ ਬਾਰੇ ਸਮਝਾ ਚੁੱਕੇ ਹਨ, ਦੀਪਿਕਾ ਨੇ ਉਸ ਤੋਂ ਮੁਆਫ਼ੀ ਵੀ ਮੰਗ ਲਈ ਹੈ। ਇਸ ਦੇ ਬਾਵਜੂਦ, ਉਹ ਫਿਰ ਤੋਂ ਅਸ਼@ਲੀਲ ਵੀਡੀਓ ਅਪਲੋਡ ਕਰ ਰਹੀ ਹੈ। ਦੀਪਿਕਾ ਨੂੰ ਚੇਤਾਵਨੀ ਦਿੰਦੇ ਹੋਏ ਅੰਮ੍ਰਿਤਪਾਲ ਨੇ ਕਿਹਾ ਹੈ ਕਿ ਜੇਕਰ ਉਹ ਅਜੇ ਵੀ ਨਹੀਂ ਸੁਧਰਦੀ, ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।…
Read More
ਅੰਮ੍ਰਿਤਪਾਲ ਮਹਿਰੋਂ ਉੱਤੇ ਤੱਤਾ ਹੋਇਆ ਬਾਬਾ ਹਰਜੀਤ ਸਿੰਘ ਰਸੂਲਪੁਰ

ਅੰਮ੍ਰਿਤਪਾਲ ਮਹਿਰੋਂ ਉੱਤੇ ਤੱਤਾ ਹੋਇਆ ਬਾਬਾ ਹਰਜੀਤ ਸਿੰਘ ਰਸੂਲਪੁਰ

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਦਿਨੀਂ ਇੱਕ ਇੰਨਫਲੂੰਸਰ ਕੁੜੀ, ਜੋ ਕਮਲ ਕੋਰ ਭਾਬੀ ਦੇ ਨਾਮ ਨਾਲ ਮਸ਼ਹੂਰ ਸੀ, ਉਸਦਾ ਕਤਲ ਕਰ ਦਿੱਤਾ ਗਿਆ, ਹਾਲਾਂਕਿ ਮੁਜ਼ਰਿਮ ਪੁਲਸ ਦਵਾਰਾ ਕਾਬੂ ਕਰ ਲਿੱਤੇ ਗਏ ਨੇ। ਪਰ ਭਾਈ ਅੰਮ੍ਰਿਤਪਾਲ ਸਿੰਘ ਨੇ ਫਿਰ ਵਿਵਾਦਿਤ ਤੇ ਧਮਕੀ ਭਰੇ ਲਹਿਜੇ ਚ ਹੋਰ ਇੰਨਫਲੂੰਸਰਸ ਨੂੰ ਵੀ ਸੋਸ਼ਲ ਮੀਡਿਆ ਤੇ ਧਮਕੀ ਦੀ ਵੀਡਿਓ ਜਾਰੀ ਕੀਤੀ। ਜਿਸ ਉੱਤੇ ਬਾਬਾ ਹਰਜੀਤ ਸਿੰਘ ਰਸੂਲਪੁਰ ਨੇ ਅੰਮ੍ਰਿਤਪਾਲ ਮਹਿਰੋਂ ਦੇ ਖਿਲਾਫ ਅਤੇ ਕਮਲ ਕੌਰ ਦੇ ਹੱਕ ਵਿਚ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ "ਜੇਕਰ ਅੰਮ੍ਰਿਤਪਾਲ ਮਹਿਰੋਂ ਕਿਸੇ ਨੂੰ ਵੀ ਡਰਾਉਣ ਜਾਂ ਧਮਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਤਾਂ ਉਹ ਵਿਅਕਤੀ ਸਿਧਾ ਮੇਰੇ…
Read More