28
Jun
ਅੰਮ੍ਰਿਤਸਰ- ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ (ਕਾਰਜਕਾਰੀ ਜਥੇਦਾਰ, ਅਕਾਲ ਤਖਤ ਸਾਹਿਬ) ਅਤੇ ਭਾਈ ਟੇਕ ਸਿੰਘ (ਜਥੇਦਾਰ, ਦਮਦਮਾ ਸਾਹਿਬ) ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ। ਦੋਵੇਂ ਨੂੰ ਪਹਿਲਾਂ 10 ਦਿਨਾਂ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਣਸੁਣੀ ਤੋਂ ਬਾਅਦ ਦੂਜੀ ਵਾਰ ਵੀ 10 ਦਿਨਾਂ ਦਾ ਸਮਾਂ ਦਿੱਤਾ ਗਿਆ, ਪਰ ਕੋਈ ਹਾਜ਼ਰੀ ਨਾ ਹੋਣ ਤੇ ਹੁਣ ਤੀਜੀ ਵਾਰ 20 ਦਿਨਾਂ ਦਾ ਹੋਰ ਸਮਾਂ ਦਿੱਤਾ ਗਿਆ ਹੈ। ਤਖ਼ਤ ਪਟਨਾ ਸਾਹਿਬ ਤੋਂ ਪੰਜ ਪਿਆਰੇ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਿਖਤੀ ਰੂਪ 'ਚ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ। ਚਿੱਠੀ ਰਾਹੀਂ…
