Bharat kumar

ਅਦਾਕਾਰ ਮਨੋਜ ਕੁਮਾਰ ਦਾ ਦੇਹਾਂਤ, ਦੇਸ਼ ਭਗਤੀ ਦੀਆਂ ਫਿਲਮਾਂ ਨਾਲ ਹਮੇਸ਼ਾ ਰਹਿਣਗੇ ਯਾਦ!

ਅਦਾਕਾਰ ਮਨੋਜ ਕੁਮਾਰ ਦਾ ਦੇਹਾਂਤ, ਦੇਸ਼ ਭਗਤੀ ਦੀਆਂ ਫਿਲਮਾਂ ਨਾਲ ਹਮੇਸ਼ਾ ਰਹਿਣਗੇ ਯਾਦ!

ਨੈਸ਼ਨਲ ਟਾਈਮਜ਼ ਬਿਊਰੋ :- ‘ਸ਼ਹੀਦ’, ‘ਉਪਕਾਰ’ ਅਤੇ ‘ਪੂਰਬ ਔਰ ਪੱਛਮ’ ਵਰਗੀਆਂ ਪ੍ਰਸਿੱਧ ਦੇਸ਼ ਭਗਤੀ ਵਾਲੀਆਂ ਫਿਲਮਾਂ ਲਈ 'ਭਾਰਤ ਕੁਮਾਰ' ਵਜੋਂ ਜਾਣੇ ਜਾਂਦੇ ਅਦਾਕਾਰ-ਫਿਲਮ ਨਿਰਮਾਤਾ ਮਨੋਜ ਕੁਮਾਰ ਦਾ ਸ਼ੁੱਕਰਵਾਰ ਤੜਕੇ ਮੁੰਬਈ ਦੇ ਇਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। ਪਰਿਵਾਰਕ ਦੋਸਤ ਅਤੇ ਫ਼ਿਲਮ ਨਿਰਮਾਤਾ ਅਸ਼ੋਕ ਪੰਡਿਤ ਨੇ ਦੱਸਿਆ ਕਿ ਇੰਡਸਟਰੀ ਦਿੱਗਜ ਕੁਮਾਰਾ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਸਵੇਰੇ 3.30 ਵਜੇ ਦੇ ਕਰੀਬ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਦਾਦਾ ਸਾਹਿਬ ਫਾਲਕੇ ਐਵਾਰਡ ਜੇਤੂ ਕੁਮਾਰ, ‘ਦੋ ਬਦਨ’, ‘ਹਰਿਆਲੀ ਔਰ ਰਸਤਾ’ ਅਤੇ ‘ਗੁਮਨਾਮ’ ਵਰਗੀਆਂ ਹਿੱਟ ਫਿਲਮਾਂ ਲਈ ਵੀ ਜਾਣੇ ਜਾਂਦੇ ਸਨ। ਮਨੋਜ ਕੁਮਾਰ ਭਾਰਤੀ ਸਿਨੇਮਾ…
Read More