22
Apr
ਡੇਰਾਬੱਸੀ, 23 ਅਪ੍ਰੈਲ (ਗੁਰਪ੍ਰੀਤ ਸਿੰਘ): ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਦੀ ਇੱਕ ਅਹੰਕਾਰ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਨੇੜੇ ਟੋਲ ਪਲਾਜ਼ਾ ਦੱਪਰ ਵਿਖੇ ਹੋਈ। ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਕਰਮ ਸਿੰਘ ਬਰੌਲੀ ਨੇ ਕੀਤੀ। ਅੱਜ ਦੀ ਹੋਈ ਇਸ ਮੀਟਿੰਗ ਵਿੱਚ ਅਲੱਗ ਅਲੱਗ ਮੁੱਦਿਆਂ ਉੱਪਰ ਵਿਚਾਰ ਵਟਾਂਦਰਾ ਕੀਤਾ ਗਿਆ ਜਿਸ ਵਿੱਚੋਂ ਇੱਕ ਅਹਿਮ ਮੁੱਦਾ ਮੁੱਖ ਮੰਤਰੀ ਹਰਿਆਣਾ ਨੈਬ ਸਿੰਘ ਸੈਣੀ ਨੂੰ ਲੈ ਕੇ ਵਿਚਾਰ ਚਰਚਾ ਹੋਈ। ਮੀਟਿੰਗ ਵਿੱਚ ਬਲਾਕ ਪ੍ਰਧਾਨ ਨੇ ਦੱਸਿਆ ਗਿਆ ਕਿ 26 ਅਪ੍ਰੈਲ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਡੇਰਾਬੱਸੀ ਕੰਟਰੀ ਸਾਈਡ ਪੈਲਸ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਆ ਰਹੇ ਹਨ। ਕਰਮ ਸਿੰਘ ਨੇ…
