Bheem rao ambedkar statue

ਪੰਜਾਬ ਤੋਂ ਬਾਅਦ ਹਰਿਆਣਾ ‘ਚ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ, CCTV ‘ਚ ਕੈਦ ਹੋਈ ਘਟਨਾ

ਪੰਜਾਬ ਤੋਂ ਬਾਅਦ ਹਰਿਆਣਾ ‘ਚ ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ, CCTV ‘ਚ ਕੈਦ ਹੋਈ ਘਟਨਾ

ਨੈਸ਼ਨਲ ਟਾਈਮਜ਼ ਬਿਊਰੋ :- ਹਿਸਾਰ ਜ਼ਿਲ੍ਹੇ ਦੇ ਬਰਵਾਲਾ ਇਲਾਕੇ ਦੇ ਪਿੰਡ ਬਧਵਾੜ ਵਿੱਚ ਸਥਾਪਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ, ਜਿਸ ਕਾਰਨ ਪਿੰਡ ਵਿੱਚ ਰੋਹ ਫੈਲ ਗਿਆ ਹੈ। ਮਾਮਲੇ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਪਿੰਡ ਬਧਵਾੜ ਵਿੱਚ ਸਥਾਪਤ ਅੰਬੇਡਕਰ ਦੇ ਬੁੱਤ ਦੀ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਭੰਨਤੋੜ ਕੀਤੀ ਗਈ। ਸਵੇਰੇ ਜਦੋਂ ਪਿੰਡ ਵਾਸੀਆਂ ਨੇ ਇਹ ਸ਼ਰਮਨਾਕ ਦ੍ਰਿਸ਼ ਦੇਖਿਆ ਤਾਂ ਉਨ੍ਹਾਂ ਤੁਰੰਤ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਸੂਚਿਤ ਕੀਤਾ। ਸੀਸੀਟੀਵੀ 'ਚ ਕੈਦ ਹੋਈ ਘਟਨਾ…
Read More