Big alert

ਪੰਜਾਬ ‘ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਪੰਜਾਬ ‘ਚ 4 ਦਿਨ ਲਈ ਮੌਸਮ ਨੂੰ ਲੈ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਜਲੰਧਰ/ਚੰਡੀਗੜ੍ਹ- ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਪੰਜਾਬ ਵਿੱਚ ਮੌਸਮ ਨੇ ਕੜਾ ਰੁੱਖ ਅਖਤਿਆਰ ਕਰ ਲਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਲੋਕਾਂ ਦੀ ਦਿਨਚਰੀ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਸਥਿਤੀ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ 2 ਤੋਂ 5 ਜਨਵਰੀ 2026 ਤੱਕ ਜ਼ਿਲ੍ਹਾ ਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸੇ ਦਰਮਿਆਨ 2 ਅਤੇ 3 ਜਨਵਰੀ ਨੂੰ  ਧੁੰਦ ਦਾ ਪ੍ਰਭਾਵ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।…
Read More