big decision

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ’ਤੇ ਫੰਡ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ’ਤੇ ਫੰਡ

ਪਠਾਨਕੋਟ- ਪਠਾਨਕੋਟ ਜ਼ਿਲ੍ਹੇ ਦੇ ਸਰਹੱਦੀ ਵਿਧਾਨ ਸਭਾ ਹਲਕੇ ਭੋਆ ਦੇ ਪਿੰਡਾਂ 'ਚ ਪਈ ਹੜ੍ਹ ਦੀ ਮਾਰ ਤੋਂ ਬਾਅਦ ਹੁਣ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਸੂਬਾ ਸਰਕਾਰ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਜਾ ਰਹੇ ਹਨ । ਇਸੇ ਦਰਮਿਆਨ ਵਿਧਾਨ ਸਭਾ ਹਲਕਾ ਭੋਆ ਦੀਆਂ 22 ਪੰਚਾਇਤਾਂ ਨੂੰ ਅੱਜ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਵੱਲੋਂ 87 ਲੱਖ 80 ਹਜ਼ਾਰ ਦੇ ਚੈੱਕ ਜਾਰੀ ਕੀਤੇ ਗਏ। ਇਸ ਸਬੰਧੀ ਜਦ ਪਿੰਡਾਂ ਦੇ ਸਰਪੰਚਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪੰਚਾਇਤਾਂ ਨੂੰ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ 'ਚ ਕਿਸੇ ਵੀ…
Read More
ਵਿਆਹੁਤਾ ਨੇ ਕੋਰਟ ਰਾਹੀਂ ਪਤੀ ਤੋਂ ਮੰਗਿਆ ਇਕ ਕਰੋੜ ਮਹੀਨਾ! ਸੁਪਰੀਮ ਕੋਰਟ ਨੇ ਪਾਈ ਝਾੜ….

ਵਿਆਹੁਤਾ ਨੇ ਕੋਰਟ ਰਾਹੀਂ ਪਤੀ ਤੋਂ ਮੰਗਿਆ ਇਕ ਕਰੋੜ ਮਹੀਨਾ! ਸੁਪਰੀਮ ਕੋਰਟ ਨੇ ਪਾਈ ਝਾੜ….

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ (Supreme Court) ਨੇ 18 ਮਹੀਨੇ ਚੱਲੇ ਵਿਆਹ ਸਬੰਧਾਂ ਤੋਂ ਬਾਅਦ ਪਤੀ ਤੋਂ ਤਲਾਕ ਲੈਣ ਲਈ ਅਪਲਾਈ ਕੀਤੀ ਗਏ ਕੇਸ ਦੌਰਾਨ ਇਕ ਕਰੋੜ ਰੁਪਏ ਮਹੀਨਾ (One crore rupees per month) , ਮੁੰਬਈ ਵਿਚ ਇਕ ਫਲੇਟ, 12 ਕਰੋੜ ਰੁਪਏ ਤੇ ਬੀ. ਐਮ. ਡਬਲਿਊ. ਦੀ ਕੀਤੀ ਗਈ ਮੰਗ ਤੇ ਆਖਿਆ ਹੈ ਕਿ ਜੇਕਰ ਤੁਸੀਂ ਖੁਦ ਇੰਨੇ ਪੜ੍ਹੇ ਲਿਖੇ ਹੋ ਤੇ ਕੰਮ ਕਰਕੇ ਕਮਾ ਸਕਦੇ ਹੋ ਤਾਂ ਕਮਾਓ। ਔਰਤ ਦੇ ਇਸ ਤਰ੍ਹਾਂ ਦੇ ਗੁਜ਼ਾਰਾ ਭੱਤੇ ਦੀ ਮੰਗ ਤੋਂ ਸਭ ਹੈਰਾਨ ਸਨ । ਕੀ ਆਖਿਆ ਸੀ. ਜੇ. ਆਈ. ਨੇ…
Read More
ਹੁਣ ਸਰਕਾਰੀ ਦਫਤਰਾਂ ’ਚ ਲੋਕਾਂ ਦੀ ਖੱਜਲ ਖੁਆਰੀ ਹੋਵੇਗੀ ਖ਼ਤਮ, ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਹੁਣ ਸਰਕਾਰੀ ਦਫਤਰਾਂ ’ਚ ਲੋਕਾਂ ਦੀ ਖੱਜਲ ਖੁਆਰੀ ਹੋਵੇਗੀ ਖ਼ਤਮ, ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਗੁਰਦਾਸਪੁਰ -ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ’ਚ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਅਤੇ ਦਲਾਲਾਂ ਰਾਹੀਂ ਹੁੰਦੀ ਲੋਕਾਂ ਦੀ ਕਥਿਤ ਲੁੱਟ ਨੂੰ ਪੂਰੀ ਤਰ੍ਹਾਂ ਰੋਕਣ ਲਈ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਆਰ. ਟੀ. ਏ. ਦਫਤਰਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ, ਜਿਨ੍ਹਾਂ ਰਾਹੀਂ ਇਨ੍ਹਾਂ ਦਫਤਰਾਂ ਉੱਪਰ ਸਰਕਾਰ ਦੀ ਤਿੱਖੀ ਨਜ਼ਰ ਰਹੇਗੀ। ਇੱਥੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵਿਜੀਲੈਂਸ ਦੀ ਰੇਡ ਦੌਰਾਨ ਟਰਾਂਸਪੋਰਟ ਵਿਭਾਗ ਦੇ ਕੁਝ ਏਜੈਂਟਾਂ ਅਤੇ ਕਰਮਚਾਰੀਆਂ ਨੂੰ ਕਾਬੂ ਕਰ ਕੇ ਪੁੱਛਗਿੱਛ ਕੀਤੀ ਗਈ ਸੀ। ਇਸ ਤੋਂ ਪਹਿਲਾਂ ਵੀ ਅਕਸਰ ਇਹ ਮਾਮਲੇ ਸਾਹਮਣੇ ਆਉਂਦੇ ਰਹੇ ਸਨ ਕਿ ਵੱਖ-ਵੱਖ ਆਰ. ਟੀ.…
Read More

ਪਰਮਾਰ ਦੀ ਸਸਪੈਂਸ਼ਨ ਤੋਂ ਬਾਅਦ ਇਸ ਅਧਿਕਾਰੀ ਨੂੰ ਮਿਲਿਆ ਵਿਜੀਲੈਂਸ ਮੁਖੀ ਦਾ ਚਾਰਜ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਅਤੇ ਸਖ਼ਤ ਕਦਮ ਚੁੱਕਦਿਆਂ ਵਿਜੀਲੈਂਸ ਚੀਫ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਡਰਾਈਵਿੰਗ ਲਾਇਸੈਂਸ ਘਪਲੇ ਵਿਚ ਵਿਜੀਲੈਂਸ ਮੁਖੀ ਐੱਸ. ਪੀ. ਐੱਸ. ਪਰਮਾਰ ਨੂੰ ਸਸਪੈਂਡ ਕੀਤਾ ਗਿਆ ਹੈ। ਇਸ ਦੇ ਨਾਲ ਹੀ ਏਡੀਜੀਪੀ ਐੱਨਆਰਆਈ ਪੰਜਾਬ ਪਰਵੀਨ ਕੁਮਾਰ ਸਿਨ੍ਹਾ ਨੂੰ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਸਾਫ ਅਤੇ ਸਪੱਸ਼ਟ ਸ਼ਬਦਾਂ ਵਿਚ ਆਖ ਚੁੱਕੇ ਹਨ ਕਿ ਜਿਹੜਾ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਏਗਾ, ਉਹ ਨਹੀਂ ਬਚੇਗਾ। ਇਹ ਕਾਰਵਾਈ ਵੀ ਘਪਲੇਬਾਜ਼ਾਂ ਨੂੰ ਬਚਾਉਣ ਦੇ ਮਾਮਲੇ ਵਿਚ ਹੋਈ ਹੈ। ਵਿਜੀਲੈਂਸ ਚੀਫ ਦੇ ਨਾਲ-ਨਾਲ ਏ. ਆਈ. ਜੀ. ਸਵਰਨਦੀਪ ਸਿੰਘ ਅਤੇ ਐੱਸ. ਐੱਸ.…

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ BSF ਦਾ ਵੱਡਾ ਫੈਸਲਾ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ BSF ਦਾ ਵੱਡਾ ਫੈਸਲਾ

ਅੰਮ੍ਰਿਤਸਰ- ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਅਤੇ ਬੀ. ਐੱਸ. ਐੱਫ਼. ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਬੀ. ਐੱਸ. ਐੱਫ਼. ਨੇ ਕਿਹਾ ਕਿ ਉਹ ਬੀਟਿੰਗ ਦੀ ਰੀਟ੍ਰੀਟ ਸੈਰਮਨੀ ਤੋਂ ਬਾਅਦ ਹੱਥ ਨਹੀਂ ਮਿਲਾਉਣਗੇ। ਇਸ ਤੋਂ ਇਲਾਵਾ ਅਟਾਰੀ, ਹੁਸੈਨੀਵਾਲਾ ਤੇ ਸਾਦਕੀ ਬਾਰਡਰ ਦੇ ਗੇਟ ਬੰਦ ਰਹਿਣਗੇ।  ਦੱਸ ਦੇਈਏ  ਕਿ ਰੀਟ੍ਰੀਟ ਸੈਰਮਨੀ ਤੋਂ ਬਾਅਦ ਬੀ. ਐੱਸ. ਐੱਫ਼. ਦੇ ਜਵਾਨ ਅਤੇ ਪਾਕਿਸਤਾਨ ਦੇ ਜਵਾਨ ਗੇਟ ਖੋਲ੍ਹ ਕੇ ਆਪਸ 'ਚ ਹੱਥ ਮਿਲਾਉਂਦੇ ਸਨ ਅਤੇ ਮਿਠਾਈ ਵੀ ਖੁਆਉਂਦੇ ਸਨ ਪਰ ਹੁਣ ਇਸ ਫੈਸਲੇ ਤੋਂ ਬਾਅਦ ਇਸ ਤਰ੍ਹਾਂ ਨਹੀਂ ਹੋਵੇਗਾ।
Read More

ਰੇਪ ਮਾਮਲੇ ‘ਚ ਲੁਧਿਆਣਾ ਕੋਰਟ ਦਾ ਵੱਡਾ ਫੈਸਲਾ, ਮੁਲਜ਼ਮ ਨੂੰ ਸੁਣਾਈ ਸਜ਼ਾ-ਏ-ਮੌਤ

ਲੁਧਿਆਣਾ : ਸਥਾਨਕ ਐਡੀਸ਼ਨਲ ਸੈਸ਼ਨ ਜੱਜ ਅਮਰਜੀਤ ਸਿੰਘ ਦੀ ਵਿਸ਼ੇਸ਼ ਅਦਾਲਤ ਨੇ ਉੱਤਰ ਪ੍ਰਦੇਸ਼ ਦੇ ਫਤਿਹਪੁਰ ਜ਼ਿਲ੍ਹੇ ਦੇ ਪਿੰਡ ਤਾਸ਼ੀ ਬੁਜ਼ੁਰਗ ਦੇ ਰਹਿਣ ਵਾਲੇ ਦੋਸ਼ੀ ਸੋਨੂੰ ਸਿੰਘ ਨੂੰ ਪੰਜ ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਕਤਲ ਕਰਨ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਦੀ ਰਹਿਮ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਅਤੇ ਉਸਨੂੰ 5.5 ਲੱਖ ਰੁਪਏ ਦਾ ਜੁਰਮਾਨਾ ਭਰਨ ਦਾ ਹੁਕਮ ਦਿੱਤਾ।  ਜੱਜ ਅਮਰਜੀਤ ਸਿੰਘ ਨੇ ਦੋਸ਼ੀ ਨੂੰ ਮੌਤ ਤੱਕ ਫਾਂਸੀ ਦੇਣ ਦਾ ਹੁਕਮ ਦਿੱਤਾ ਤੇ ਕਿਹਾ ਕਿ ਦੋਸ਼ੀ ਨੇ ਬਹੁਤ ਘਿਨਾਉਣਾ ਅਪਰਾਧ ਕੀਤਾ ਹੈ। ਦੋਸ਼ੀ ਨੇ ਇੱਕ ਮਾਸੂਮ ਪੰਜ ਸਾਲ ਦੀ ਬੱਚੀ ਨਾਲ…
Read More