05
Apr
ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਬੀਤੀ ਦਿਨੀਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਤੇ ਗੜੇਮਾਰੀ ਨੇ ਮੌਸਮ ਨੂੰ ਫਿਰ ਤੋਂ ਠੰਡਾ ਕਰ ਦਿੱਤਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 9 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਦਿੱਤੇ ਗਏ ਅੰਕੜਿਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ…
