Big incident

ਤੁਰੇ ਜਾਂਦੇ ਨੌਜਵਾਨਾਂ ਨੇ ਬੰਦੇ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਤੁਰੇ ਜਾਂਦੇ ਨੌਜਵਾਨਾਂ ਨੇ ਬੰਦੇ ਨੂੰ ਗੋਲ਼ੀ ਮਾਰ ਕੇ ਉਤਾਰਿਆ ਮੌਤ ਦੇ ਘਾਟ

ਉੱਤਰ ਪ੍ਰਦੇਸ਼ ਦੇ ਜ਼ਿਲ੍ਹਾ ਬੁਲੰਦਸ਼ਹਿਰ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਥਾਣਾ ਔਰੰਗਾਬਾਦ ਅਧੀਨ ਪੈਂਦੇ ਪਿੰਡ ਦੌਲਤਾਬਾਦ ਵਿਖੇ ਸ਼ੁੱਕਰਵਾਰ ਦੀ ਰਾਤ ਨੂੰ ਇਕ ਵਿਅਕਤੀ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।  ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਦਿਨੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਔਰੰਗਾਬਾਦ ਥਾਣਾ ਇਲਾਕੇ ਦੇ ਪਿੰਡ ਦੌਲਤਾਬਾਦ ਵਿਖੇ ਸ਼ੁੱਕਰਵਾਰ ਦੀ ਰਾਤ ਨੂੰ ਸੰਜੈ (52) ਆਪਣੇ ਇਕ ਸਾਥੀ ਜਤਿੰਦਰ ਨਾਲ ਘਰ ਜਾ ਰਿਹਾ ਸੀ ਕਿ ਇਸ ਦੌਰਾਨ ਉਨ੍ਹਾਂ ਨੂੰ ਰਸਤੇ 'ਚ ਪੈਦਲ ਤੁਰੇ ਜਾਂਦੇ 2 ਨੌਜਵਾਨ ਮਿਲੇ, ਜਿਨ੍ਹਾਂ ਨੂੰ ਸੰਜੈ ਨੇ ਜਦੋਂ ਟੋਕਿਆ ਤਾਂ ਉਸ ਨੇ ਸੰਜੈ ਨੂੰ ਗੋਲ਼ੀ ਮਾਰ ਦਿੱਤੀ।  ਇਸ ਮਗਰੋਂ…
Read More
ਜਲੰਧਰ ‘ਚ ਵੱਡੀ ਵਾਰਦਾਤ! ਰੇਲਵੇ ਲਾਈਨਾਂ ਨੇੜੇ ਹੋਈ ਫਾਇਰਿੰਗ

ਜਲੰਧਰ ‘ਚ ਵੱਡੀ ਵਾਰਦਾਤ! ਰੇਲਵੇ ਲਾਈਨਾਂ ਨੇੜੇ ਹੋਈ ਫਾਇਰਿੰਗ

ਜਲੰਧਰ - ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕਮਿਸ਼ਨਰੇਟ ਪੁਲਸ ਦੇ ਥਾਣਾ ਰਾਮਾ ਮੰਡੀ ਅਧੀਨ ਆਉਂਦੇ ਇਲਾਕੇ ਕਮਲ ਵਿਹਾਰ ਵਿਚ ਸ਼ਨੀਵਾਰ ਰਾਤ ਨੂੰ ਰੇਲਵੇ ਲਾਈਨਾਂ ਲਾਗੇ ਬੈਠੇ ਇਕ ਨੌਜਵਾਨ ਨੂੰ ਉਥੋਂ ਨਿਕਲ ਰਹੇ ਕੁਝ ਹੋਰ ਨੌਜਵਾਨਾਂ ਵੱਲੋਂ ਗੋਲ਼ੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਨੂੰ ਨਾਜ਼ੁਕ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।  ਬੱਖੀ ਵਿਚ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਮਨੀਸ਼ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਮਹੱਲਾ ਨਾਰਾਇਣ ਸਿੰਘ ਕਮਲ ਵਿਹਾਰ, ਬਸ਼ੀਰਪੁਰਾ ਜਲੰਧਰ ਵਜੋਂ ਹੋਈ ਹੈ। ਮਨੀਸ਼ ਕੇਬਲ ਆਪਰੇਟਰ ਦਾ ਕੰਮ ਕਰਦਾ ਹੈ। ਮੌਕੇ ਤੋਂ ਫਰਾਰ ਹੋਏ ਮਨੀਸ਼ ਨੂੰ…
Read More

ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ ‘ਤਾ ਵੱਡਾ ਕਾਂਡ, ਥੋੜ੍ਹੇ ਦਿਨਾਂ ਬਾਅਦ ਚੜ੍ਹਨਾ ਸੀ ਘੋੜੀ

ਜਗਰਾਓਂ/ਸਿੱਧਵਾਂ ਬੇਟ : ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ. ਆਈ. ਏ. ਸਟਾਫ਼ ਜਗਰਾਓਂ ਦੀ ਪੁਲਸ ਪਾਰਟੀ ਵਲੋਂ ਇਕ ਵੱਡੇ ਨਸ਼ਾ ਤਸਕਰ ਨੂੰ 2 ਕਿੱਲੋ 503 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਨਸ਼ਾ ਤਸਕਰ ਦਾ 16 ਜੁਲਾਈ ਨੂੰ ਵਿਆਹ ਹੋਣ ਵਾਲਾ ਸੀ ਪਰ ਘੋੜੀ ਚੜ੍ਹਨ ਤੋਂ ਪਹਿਲਾਂ ਹੀ ਉਸ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸੀ. ਆਈ. ਏ. ਸਟਾਫ਼ ਜਗਰਾਓਂ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਮੁਤਾਬਕ ਸੀ. ਆਈ. ਏ. ਦੇ ਸਬ-ਇੰਸਪੈਕਟਰ ਗੁਰਸੇਵਕ ਸਿੰਘ ਸਾਥੀ ਕਰਮਚਾਰੀਆਂ ਦੇ ਨਾਲ ਚੈਕਿੰਗ ਸਬੰਧੀ ਇਲਾਕੇ 'ਚ ਗਸ਼ਤ ’ਤੇ ਸਨ। ਇਸ ਦੌਰਾਨ ਮੁਖਬਰ ਨੇ…
Read More

ਪੰਜਾਬ ‘ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ…

ਲੋਹੀਆਂ- ਸਥਾਨਕ ਨਕੋਦਰ ਰੇਲਵੇ ਫਾਟਕ ’ਤੇ ਉਸ ਸਮੇਂ ਵੱਡਾ ਹਾਦਸਾ ਹੋਣੇ ਬਚ ਗਿਆ ਜਦੋਂ ਡੀ. ਐੱਮ. ਯੂ. ਰੇਲ ਗੱਡੀ ਫਾਟਕ ’ਤੇ ਪੁੱਜ ਗਈ ਪਰ ਰੇਲਵੇ ਫਾਟਕ ਖੁੱਲ੍ਹਾ ਰਿਹਾ, ਜਿਸ ’ਤੇ ਡੀ. ਐੱਮ. ਯੂ. ਦੇ ਡਰਾਈਵਰ ਨੂੰ ਅਚਾਨਕ ਬ੍ਰੇਕ ਲਾ ਕੇ ਰੇਲ ਗੱਡੀ ਨੂੰ ਰੋਕਿਆ ਅਤੇ ਖ਼ੁਦ ਆ ਕੇ ਫਾਟਕ ਬੰਦ ਕੀਤਾ। ਇਸ ਤਰ੍ਹਾਂ ਵੱਡਾ ਹਾਦਸਾ ਹੋਣੋਂ ਬਚ ਗਿਆ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਜਦੋਂ ਸਥਾਨਕ ਨਕੋਦਰ ਰੇਲਵੇ ਫਾਟਕ ਖੁੱਲ੍ਹਾ ਹੋਇਆ ਸੀ ਅਤੇ ਸਾਰਾ ਟ੍ਰੈਫਿਕ ਉਥੋਂ ਦੀ ਲੰਘ ਰਿਹਾ ਸੀ ਤਾਂ ਅਚਾਨਕ ਡੀ. ਐੱਮ. ਯੂ. ਟਰੇਨ ਆ ਗਈ ਅਤੇ ਫਾਟਕ ਖੁੱਲ੍ਹਾ ਹੋਣ ਕਾਰਨ ਡਰਾਈਵਰ ਨੇ ਅਚਾਨਕ ਬ੍ਰੇਕਾਂ ਮਾਰ ਕੇ ਗੱਡੀ ਰੋਕੀ। ਜਦ…
Read More

ਪੰਜਾਬ ‘ਚ ਵੱਡੀ ਵਾਰਦਾਤ: ‘ਲਵ ਮੈਰਿਜ’ ਤੋਂ ਖ਼ਫ਼ਾ ਪਿਓ ਬਣਿਆ ਹੈਵਾਨ, ਤੈਸ਼ ‘ਚ ਆ ਕੇ ਧੀ ਸਣੇ ਵੱਢਿਆ ਸਹੁਰਾ ਪਰਿਵਾਰ

ਹਾਜੀਪੁਰ- ਹਾਜੀਪੁਰ ਵਿਖੇ ਇਕ ਪਿਤਾ ਵੱਲੋਂ ਆਪਣੀ ਧੀ ਦੀ ਲਵ ਮੈਰਿਜ ਤੋਂ ਖ਼ਫ਼ਾ ਹੋ ਕੇ ਧੀ ਅਤੇ ਉਸ ਦੇ ਸਹੁਰੇ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਤਲਵਾੜਾ ਪੁਲਸ ਸਟੇਸ਼ਨ ਵਿਖੇ ਪਿਤਾ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪੁੱਤਰੀ, ਜਵਾਈ ਅਤੇ ਉਸ ਦੀ ਨਨਾਣ ਨੂੰ ਜ਼ਖ਼ਮੀ ਕੀਤੇ ਜਾਣ ’ਤੇ ਉਸ ਖ਼ਿਲਾਫ਼ ਤਲਵਾੜਾ ਪੁਲਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ ׀ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਤਲਵਾੜਾ ਸਤਪਾਲ ਸਿੰਘ ਨੇ ਦੱਸਿਆ ਹੈ ਕਿ ਤਲਵਾੜਾ ਪੁਲਸ ਨੂੰ ਦਿੱਤੇ ਬਿਆਨ ’ਚ ਦੀਪਿਕਾ ਸ਼ਰਮਾ ਪੁੱਤਰੀ ਵਿਨੋਦ ਕੁਮਾਰ ਵਾਸੀ ਬਹਿ ਨੰਗਲ ਪਤਨੀ ਅਮਰਦੀਪ ਸਿੰਘ ਵਾਸੀ ਸਾਂਡਪੁਰ ਤਲਵਾੜਾ ਨੇ ਦੱਸਿਆ…
Read More