Big newe

ਹਿਮਾਚਲ: ਭਾਰਤ ਵਿਰੋਧੀ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਇੱਕ ਗ੍ਰਿਫਤਾਰ

ਹਿਮਾਚਲ: ਭਾਰਤ ਵਿਰੋਧੀ ਸੋਸ਼ਲ ਮੀਡੀਆ ਪੋਸਟ ਪਾਉਣ ’ਤੇ ਇੱਕ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ਪੁਲੀਸ ਨੇ ਇੱਕ ਵਿਅਕਤੀ ਨੂੰ ਭਾਰਤ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿੱਚ ਪਾਉਣ ਦੇ ਦੋਸ਼ਾਂ ਹੇਠ ਉਸਦੀਆਂ ਸੋਸ਼ਲ ਮੀਡੀਆ ਪੋਸਟਾਂ ਲਈ ਗ੍ਰਿਫਤਾਰ ਕੀਤਾ ਹੈ। ਪੁਲੀਸ ਦੱਸਿਆ ਕਿ ਐਤਵਾਰ ਨੂੰ ਸਥਾਨਕ ਲੋਕਾਂ ਤੋਂ ਜਾਣਕਾਰੀ ਮਿਲੀ ਸੀ ਕਿ ਪਾਉਂਟਾ ਸਾਹਿਬ ਸ਼ਹਿਰ ਵਿੱਚ ਵਾਪਸ ਆ ਗਿਆ ਹੈ। ਮਾਮਲਾ ਦਰਜ ਹੋਣ ਤੋਂ ਬਾਅਦ ਉਹ ਕੁਝ ਦਿਨਾਂ ਲਈ ਗਾਇਬ ਹੋ ਗਿਆ ਸੀ। ਪਾਉਂਟਾ ਸਾਹਿਬ ਦੇ ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਉਸ ਨੇ ਭਾਰਤ ਵਿਰੋਧੀ ਸਮੱਗਰੀ ਪੋਸਟ ਕੀਤੀ ਅਤੇ ਪਾਕਿਸਤਾਨ ਵਿਰੁੱਧ ਕੀਤੀਆਂ ਗਈਆਂ ਕਾਰਵਾਈਆਂ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਲੋਚਨਾ ਕੀਤੀ ਸੀ। ਸ਼ਿਕਾਇਤ ਵਿੱਚ ਕਿਹਾ ਗਿਆ…
Read More