big prediction

28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ

28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ

ਨੈਸ਼ਨਲ ਟਾਈਮਜ਼ ਬਿਊਰੋ :- ਤਿੰਨ ਦਿਨਾਂ ਤੱਕ ਗਰਮੀ ਤੇ ਹੁੰਮਸ ਤੋਂ ਰਾਹਤ ਦੇਣ ਵਾਲੇ ਸੰਘਣੇ ਕਾਲੇ ਬੱਦਲ ਹੁਣ ਆਉਣ ਵਾਲੇ ਕੁੱਝ ਦਿਨਾਂ ਲਈ ਸ਼ਹਿਰ ਤੋਂ ਦੂਰ ਹੁੰਦੇ ਚਲੇ ਜਾਣਗੇ। ਅਜਿਹਾ ਇਸ ਲਈ ਕਿਉਂਕਿ 27 ਜੁਲਾਈ ਤੱਕ ਮਾਨਸੂਨ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ’ਚ ਕਮਜ਼ੋਰ ਰਹੇਗਾ। ਬੁੱਧਵਾਰ ਨੂੰ ਸ਼ਹਿਰ ’ਚ ਹਲਕੀ ਬੂੰਦਾਬਾਂਦੀ ਹੋਈ। ਇਸ ਬੂੰਦਾਬਾਂਦੀ ਨੇ ਇਕ ਵਾਰ ਫਿਰ ਹੁੰਮਸ ਅਤੇ ਗਰਮੀ ਤੋਂ ਕੁੱਝ ਹੱਦ ਤੱਕ ਰਾਹਤ ਦਿੱਤੀ ਪਰ ਪਿਛਲੇ 2 ਦਿਨਾਂ ਤੋਂ 30 ਡਿਗਰੀ ਤੋਂ ਘੱਟ ਚੱਲ ਰਿਹਾ ਤਾਪਮਾਨ ਵੱਧ ਕੇ 34 ਡਿਗਰੀ ਹੋ ਗਿਆ। 28 ਜੁਲਾਈ ਤੋਂ ਫਿਰ ਸਰਗਰਮ ਹੋਵੇਗਾ ਮਾਨਸੂਨਕੁੱਝ ਦਿਨਾਂ ਦੇ ਲਈ ਮਾਨਸੂਨ ਚੰਡੀਗੜ੍ਹ ਸਣੇ ਮੈਦਾਨੀ ਇਲਾਕਿਆਂ…
Read More
ਪੰਜਾਬ ‘ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਪੰਜਾਬ ‘ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ

ਜਲੰਧਰ- ਪੰਜਾਬ ਵਿਚ ਇਕਦਮ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਚੰਡੀਗੜ੍ਹ, ਹਰਿਆਣਾ ਸਮੇਤ ਪੰਜਾਬ ਵਿਚ ਅੱਜ ਇਕਦਮ ਬੱਦਲ ਛਾ ਗਏ ਹਨ। ਕਈ ਥਾਵਾਂ 'ਤੇ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਸਿਲਸਲਾ ਅਗਲੇ ਕੁਝ ਦਿਨ ਜਾਰੀ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਵੱਡੀ ਭਵਿੱਖਬਾਣੀ ਕਰਦੇ ਹੋਏ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਤੇਜ਼ ਮੀਂਹ ਦਾ ਦੌਰ ਸ਼ੁਰੂ ਹੋਵੇਗਾ। ਇਹ ਮੀਂਹ ਕਣਕ ਦੀ ਫ਼ਸਲ ਲਈ ਬਹੁਤ ਲਾਹੇਵੰਦ ਸਾਬਤ ਹੋ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਕਣਕ ਨਿਸਾਰ ਦੀ ਫ਼ਸਲ 'ਤੇ ਹੈ ਅਤੇ ਅਜਿਹੀ ਸਥਿਤੀ ਵਿੱਚ ਹਲਕੀ ਜਾਂ ਦਰਮਿਆਨੀ ਬਾਰਿਸ਼ ਨਾਲ ਕਣਕ ਵਿੱਚ ਚੰਗੇ…
Read More