Big revelation

ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਵੱਡਾ ਖੁਲਾਸਾ, ਦੋ ਅੰਮ੍ਰਿਤਧਾਰੀ ਬੀਬੀਆਂ ਗ੍ਰਿਫ਼ਤਾਰ

ਝਬਾਲ- ਬੀਤੇ ਕੱਲ੍ਹ ਝਬਾਲ ਖੁਰਦ ਵਿਖੇ ਹੋਈ ਗੁੱਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪਿੰਡ ਦੇ ਕੁਝ ਆਗੂਆਂ ਨੇ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਦੇ ਤਣਾਅ ਨੂੰ ਵੇਖਦਿਆਂ ਹੋਇਆਂ ਆਪਣੇ ਪੱਧਰ 'ਤੇ ਪਿੰਡ ਵਿੱਚੋਂ ਕੀਤੀ ਡੂੰਘਾਈ ਨਾਲ ਜਾਂਚ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀਆਂ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਫੜਕੇ ਪੁਲਸ ਹਵਾਲੇ ਕਰ ਦਿੱਤਾ। ਜਿਥੇ ਦੋਵਾਂ ਬੀਬੀਆਂ ਖਿਲਾਫ ਥਾਣਾ ਝਬਾਲ ਵਿਖੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ।  ਇਸ ਸਮੇਂ ਦੋਵਾਂ ਬੀਬੀਆਂ ਨੂੰ ਪੁਲਸ ਹਵਾਲੇ ਕਰਦਿਆਂ ਗੁਰਮੀਤ ਸਿੰਘ ਝਬਾਲ ਖੁਰਦ,ਬਲਜਿੰਦਰ ਸਿੰਘ,ਸਰਬਜੀਤ ਸਿੰਘ,ਸ਼ਮਸ਼ੇਰ ਸਿੰਘ ਸ਼ੇਰਾ ਝਬਾਲ ਖੁਰਦ ਨੇ ਦੱਸਿਆ ਕਿ…
Read More
ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ‘ਤੇ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ

ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ‘ਤੇ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ

ਜਲੰਧਰ –ਡੰਕੀ ਲਗਵਾ ਕੇ ਵਿਦੇਸ਼ ਭੇਜਣ ਵਾਲੇ ਏਜੰਟਾਂ ਦੇ ਗੈਂਗ ਦੀਆਂ ਜੜ੍ਹਾਂ ਜਲੰਧਰ ਵਿਚ ਨਿਕਲੀਆਂ ਹਨ। ਕਈ ਸਾਲਾਂ ਤੋਂ ਲਗਭਗ ਅੱਧਾ ਦਰਜਨ ਏਜੰਟ ਇਸ ਧੰਦੇ ਵਿਚ ਸ਼ਾਮਲ ਹਨ, ਜਿਨ੍ਹਾਂ ਕੋਲ ਨਾ ਤਾਂ ਕੋਈ ਦਫ਼ਤਰ ਹੈ ਅਤੇ ਨਾ ਹੀ ਲਾਇਸੈਂਸ ਪਰ ਫਿਰ ਵੀ ਉਕਤ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਡੰਕੀ ਰੂਟ ’ਤੇ ਭੇਜਦੇ ਹਨ ਅਤੇ ਦੇਸ਼ ਵਿਚੋਂ ਨਿਕਲਣ ਤੋਂ ਬਾਅਦ ਜੰਗਲਾਂ ਵਿਚ ਲਿਜਾ ਕੇ ਇਨ੍ਹਾਂ ਹੀ ਏਜੰਟਾਂ ਦੇ ਡੌਂਕਰ ਉਨ੍ਹਾਂ ਲੋਕਾਂ ਨੂੰ ਬੰਧਕ ਬਣਾ ਕੇ ਹੋਰ ਪੈਸਿਆਂ ਦੀ ਮੰਗ ਕਰਦੇ ਹਨ। ਮਾਮਲਾ ਜਦੋਂ ਬੰਧਕ ਬਣੇ ਲੋਕਾਂ ਦੇ ਘਰ ਵਾਲਿਆਂ ਤਕ ਪਹੁੰਚਦਾ ਹੈ ਤਾਂ ਫਿਰ ਏਜੰਟਾਂ ਦੀ ਐਂਟਰੀ…
Read More

ਜਲੰਧਰ ਗ੍ਰਨੇਡ ਹਮਲੇ ਦਾ UP ਕੁਨੈਕਸ਼ਨ, ਨਵੀਂ CCTV ਨੇ ਖੋਲ੍ਹੇ ਵੱਡੇ ਰਾਜ਼, 2 ਦਿਨ ਗ੍ਰਨੇਡ ਲੈ ਕੇ…

ਜਲੰਧਰ - ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਹੁਣ ਤੱਕ ਦਾ ਵੱਡਾ ਖ਼ੁਲਾਸਾ ਹੋਇਆ ਹੈ। ਜਲੰਧਰ ਗ੍ਰਨੇਡ ਹਮਲੇ ਤਾਰ ਪਹਿਲਾਂ ਹੀ ਯੂ. ਪੀ. ਨਾਲ ਜੁੜੇ ਹੋਏ ਹਨ। ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਯੂ. ਪੀ. ਤੋਂ ਆਏ ਮੁੱਖ ਮੁਲਜ਼ਮ ਨੇ ਹੀ ਮਨੋਰੰਜਨ ਕਾਲੀਆ ਦੇ ਘਰ ਵਿਚ ਗ੍ਰਨੇਡ ਸੁਟਿਆ ਸੀ। ਮੁੱਖ ਮੁਲਜ਼ਮ ਨੇ ਗ੍ਰਿਫ਼ਤਾਰ ਮੁਲਜ਼ਮ ਹੈਰੀ ਦੇ ਖ਼ਾਤੇ ਵਿਚ 3500 ਰੁਪਏ ਪਾਏ ਸਨ। ਗ੍ਰਿਫ਼ਤਾਰ ਸਤੀਸ਼ ਅਤੇ ਹੈਰੀ ਹੀ ਮੁੱਖ ਮੁਲਜ਼ਮ ਨੂੰ ਲੈ ਕੇ ਇਥੇ ਪਹੁੰਚੇ ਸਨ। ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਇਕ ਨਵੀਂ ਸੀ. ਸੀ. ਟੀ. ਵੀ.…
Read More