Big revelations

ਜਲੰਧਰ ਦੇ ਵਿਜੇ ਜਿਊਲਰ ਡਕੈਤੀ ਮਾਮਲੇ ‘ਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਵੱਡੇ ਖ਼ੁਲਾਸੇ

ਜਲੰਧਰ - ਜਲੰਧਰ ਵਿਖੇ ਵਿਜੇ ਜਿਊਲਰ ਡਕੈਤੀ ਦੇ ਮਾਮਲੇ ਵਿਚ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਵੱਡੇ ਖ਼ੁਲਾਸੇ ਕੀਤੇ ਹਨ। ਉਨ੍ਹਾਂ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਕਿਹਾ ਕਿ ਜਲੰਧਰ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਗੋ ਕੈਂਪ ਖੇਤਰ 'ਚ ਦਿਨ-ਦਿਹਾੜੇ ਵਿਜੇ ਜਿਊਲਰ ਸ਼ਾਪ 'ਤੇ ਹੋਈ ਲੁੱਟ ਦੇ ਮਾਮਲੇ 'ਚ ਸ਼ਾਮਲ ਤਿੰਨ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕੁਸ਼ਲ, ਗਗਨ ਅਤੇ ਕਰਨ ਦੀ ਗ੍ਰਿਫ਼ਤਾਰੀ ਰਾਜਸਥਾਨ ਦੇ ਅਜਮੇਰ ਵਿਚੋਂ ਹੋਈ ਹੈ। ਉਨ੍ਹਾਂ ਕਿਹਾ ਕਿ ਏ. ਡੀ. ਸੀ. ਪੀ-II ਅਤੇ ਅਪਰਾਧ ਸ਼ਾਖਾ ਦੀ ਇਕ ਵਿਸ਼ੇਸ਼ ਟੀਮ ਵੱਲੋਂ ਕੀਤੀ…
Read More
ਫਗਵਾੜਾ ‘ਚ ਬੇਨਕਾਬ ਸਾਈਬਰ ਫਰਾਡ ਸੈਂਟਰ ਦੇ ਮਾਮਲੇ ‘ਚ ਪੁਲਸ ਦੇ ਵੱਡੇ ਖ਼ੁਲਾਸੇ, ਰੋਜ਼ਾਨਾ ਹੁੰਦੀ ਸੀ …

ਫਗਵਾੜਾ ‘ਚ ਬੇਨਕਾਬ ਸਾਈਬਰ ਫਰਾਡ ਸੈਂਟਰ ਦੇ ਮਾਮਲੇ ‘ਚ ਪੁਲਸ ਦੇ ਵੱਡੇ ਖ਼ੁਲਾਸੇ, ਰੋਜ਼ਾਨਾ ਹੁੰਦੀ ਸੀ …

ਫਗਵਾੜਾ- ਫਗਵਾੜਾ ਵਿਚ ਪਲਾਹੀ ਰੋਡ 'ਤੇ ਸਥਿਤ ਤਾਜ ਵਿਲਾ ਜ਼ਿਲ੍ਹਾ ਕਪੂਰਥਲਾ ਦੀ ਸਾਈਬਰ ਸੈੱਲ ਦੀ ਪੁਲਸ ਟੀਮ ਵੱਲੋਂ ਬੇਨਕਾਬ ਕੀਤੇ ਗਏ ਸਾਈਬਰ ਫਰਾਡ ਸੈਂਟਰ ਅਤੇ ਮੌਕੇ ਤੋਂ ਗ੍ਰਿਫ਼ਤਾਰ ਕੀਤੇ ਕਰੀਬ 38 ਦੋਸ਼ੀਆਂ ਤੋਂ ਪੁਲਸ ਦੀ ਪੁੱਛਗਿੱਛ ਜਾਰੀ ਹੈ। ਉਥੇ ਹੀ ਵੱਡਾ ਸਵਾਲ ਇਹ ਹੈ ਕਿ ਉਕਤ ਸਾਈਬਰ ਧੋਖਾਧੜੀ ਕੇਂਦਰ ਵਿੱਚ ਲੱਖਾਂ ਨਹੀਂ, ਸਗੋਂ ਕਰੋੜਾਂ ਰੁਪਏ ਟਰਾਂਸਫਰ ਕੀਤੇ ਗਏ। ਇਹ ਪੈਸਾ ਫਗਵਾੜਾ ਕਿਸ ਨੇ, ਕਿੱਥੋਂ ਅਤੇ ਕਿਸ ਰਾਹੀਂ ਪਹੁੰਚਿਆ? ਅਤੇ ਜਦੋਂ ਇਹ ਸਭ ਕੁਝ ਪੰਜਾਬ ਦੇ ਦੋਆਬਾ ਵਿਚ ਗੇਟਵੇਅ ਮੰਨੇ ਜਾਂਦੇ ਫਗਵਾੜਾ ਵਰਗੇ ਅਹਿਮ ਸ਼ਹਿਰ ਵਿਚ ਵਿਚ ਹੋ ਰਿਹਾ ਸੀ, ਉਸ ਸਮੇਂ ਖ਼ੁਫ਼ੀਆ ਏਜੰਸੀਆਂ ਕਿੱਥੇ ਸਰਗਰਮ ਸਨ।  ਕਪੂਰਥਲਾ ਜ਼ਿਲ੍ਹੇ ਦੇ ਐੱਸ. ਐੱਸ.…
Read More
ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ ‘ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ ਵੱਡੇ ਖ਼ੁਲਾਸੇ

ਅਮਰੀਕਾ ਬੈਠੇ ਗੈਂਗਸਟਰਾਂ ਨੇ ਪੰਜਾਬ ‘ਚ ਕਰਵਾਇਆ ਵੱਡਾ ਕਾਂਡ, DGP ਗੌਰਵ ਯਾਦਵ ਦੇ ਵੱਡੇ ਖ਼ੁਲਾਸੇ

ਵਾਂਸ਼ਹਿਰ/ਜਲੰਧਰ- ਰੂਪਨਗਰ ਜ਼ਿਲ੍ਹਾ ਪੁਲਸ ਅਤੇ ਕਾਊਂਟਰ ਇੰਟੈਲੀਜੈਂਸ ਦੇ ਸਾਂਝੇ ਆਪ੍ਰੇਸ਼ਨ ਵਿਚ ਪੁਲਸ ਨੇ ਥਾਣਾ ਪੋਜੇਵਾਲ ਅਧੀਨ ਪੈਂਦੇ ਪਿੰਡ ਕੁਲਪੁਰ ਵਿਚ ਹਰਦੀਪ ਸਿੰਘ ਉਰਫ਼ ਦੀਪਾ ਪੁੱਤਰ ਸ਼ਿੰਗਾਰਾ ਸਿੰਘ ਦੇ ਕਤਲ ਦੇ ਦੋਸ਼ ਵਿਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ। ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ 2 ਜੁਲਾਈ 2025 ਨੂੰ ਥਾਣਾ ਪੋਜੇਵਾਲ ਅਧੀਨ ਪੈਂਦੇ ਪਿੰਡ ਕੁਲਪੁਰ ਵਿਚ ਹਰਦੀਪ ਸਿੰਘ ਉਰਫ਼ ਦੀਪ ਦੀ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮਾਮਲਾ…
Read More
ਅਮਰੀਕਾ ‘ਚ ਗ੍ਰਿਫ਼ਤਾਰ ਹੈਪੀ ਪਾਸੀਆ ਬਾਰੇ ਵੱਡੇ ਖ਼ੁਲਾਸੇ, ਮਾਂ ਤੇ ਭੈਣ ਬਾਰੇ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਅਮਰੀਕਾ ‘ਚ ਗ੍ਰਿਫ਼ਤਾਰ ਹੈਪੀ ਪਾਸੀਆ ਬਾਰੇ ਵੱਡੇ ਖ਼ੁਲਾਸੇ, ਮਾਂ ਤੇ ਭੈਣ ਬਾਰੇ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਜਲੰਧਰ/ਚੰਡੀਗੜ੍ਹ -ਅਮਰੀਕਾ ’ਚ ਗ੍ਰਿਫ਼ਤਾਰ ਹੋਏ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖ ਸੰਚਾਲਕ ਹੈਪੀ ਪਾਸੀਆ ਦੀ ਮਾਂ ਭੁਪਿੰਦਰ ਕੌਰ ਅਤੇ ਭੈਣ ਕਿਰਨਦੀਪ ਕੌਰ ਨੂੰ ਪੰਜਾਬ ਪੁਲਸ ਵੱਲੋਂ ਪਿਛਲੇ ਸਾਲ 26 ਨਵੰਬਰ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਵਿਰੁੱਧ ਰਾਮਦਾਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ। 24 ਨਵੰਬਰ 2024 ਨੂੰ ਅੱਤਵਾਦੀ ਕਾਰਕੁੰਨਾਂ ਨੇ ਅਜਨਾਲਾ ਪੁਲਸ ਸਟੇਸ਼ਨ ਨੂੰ ਇਕ ਆਈ. ਈ. ਡੀ. ਨਾਲ ਉਡਾਉਣ ਦੀ ਸਾਜ਼ਿਸ਼ ਰਚੀ ਸੀ ਪਰ ਆਈ. ਈ. ਡੀ. ਨੂੰ ਕਾਰਕੁੰਨ ਤਕਨੀਕੀ ਤੌਰ ’ਤੇ ਤਿਆਰ ਨਹੀਂ ਕਰ ਸਕੇ। ਇਸ ਕਾਰਨ ਬੰਬ ਫਟ ਨਹੀਂ ਸਕਿਆ। ਹੈਪੀ ਪਾਸੀਆ ਦੀ ਮਾਂ ਅਤੇ ਭੈਣ ’ਤੇ ਦੋਸ਼ ਸਨ, ਉਨ੍ਹਾਂ ਨੇ ਹੈਪੀ ਦੇ ਇਸ਼ਾਰੇ…
Read More