big statement

ਪੀਐਮ ਦਾ ਵੱਡਾ ਬਿਆਨ ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

ਪੀਐਮ ਦਾ ਵੱਡਾ ਬਿਆਨ ਕਿਹਾ ‘ਅਸੀਂ ਨੌਜਵਾਨਾਂ ਦੇ ਭਵਿੱਖ ਨਾਲ ਨਹੀਂ ਹੋਣ ਦੇਵਾਂਗੇ ਕੋਈ ਸਮਝੌਤਾ’

ਰਾਜੀਵ ਸ਼ਰਮਾ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦੀ ਪਾਰਟੀ ਦੀ ਮੀਟਿੰਗ ਵਿੱਚ NEET ਪ੍ਰੀਖਿਆ ਪੇਪਰ ਲੀਕ ਮਾਮਲੇ ‘ਤੇ ਵੱਡਾ ਬਿਆਨ ਦਿੱਤਾ। ਮੰਗਲਵਾਰ ਨੂੰ NDA ਸੰਸਦੀ ਪਾਰਟੀ ਦੀ “ਮੰਗਲ ਮਿਲਨ” ਮੀਟਿੰਗ ਵਿੱਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਨਾਲ ਖੜ੍ਹੀ ਹੈ ਅਤੇ NEET ਵਰਗੀਆਂ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਲੀਕ ਹੋਣਾ ਰਾਸ਼ਟਰੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮੁੱਦੇ ਦਾ ਰਾਜਨੀਤੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨਾਲ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਹ ਧਿਆਨ ਦੇਣ…
Read More

ਅਮਰੀਕਾ-ਇਰਾਨ ਜੰਗ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ! ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਇਹ ਮੰਗ

ਸਮਰਾਲਾ - ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁਨਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਨੌ ਸਾਲਾਂ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਈ ਹੈ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਝੱਲਣਾ…
Read More
ਨਵਜੋਤ ਕੌਰ ਸਿੱਧੂ ਦੀ ਭਾਜਪਾ ‘ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

ਨਵਜੋਤ ਕੌਰ ਸਿੱਧੂ ਦੀ ਭਾਜਪਾ ‘ਚ ਵਾਪਸੀ ਨੂੰ ਲੈ ਕੇ ਮਨੋਰੰਜਨ ਕਾਲੀਆ ਦਾ ਵੱਡਾ ਬਿਆਨ

ਜਲੰਧਰ - ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨੇ ਰਾਹੁਲ ਗਾਂਧੀ, ਰਵਨੀਤ ਬਿੱਟੂ ਅਤੇ ਸਿੱਧੂ ਪਰਿਵਾਰ ਨੂੰ ਲੈ ਕੇ ਕਈ ਵੱਡੇ ਬਿਆਨ ਦਿੱਤੇ ਹਨ। ਰਾਹੁਲ ਗਾਂਧੀ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਚੱਲ ਰਹੇ ਵਿਵਾਦ 'ਤੇ ਬੋਲਦਿਆਂ ਮਨੋਰੰਜਨ ਕਾਲੀਆ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਆਪਣੀ ਪਾਰਟੀ ਦੇ ਅੰਦਰ ਮੰਥਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਰਵਨੀਤ ਬਿੱਟੂ ਹੀ ਨਹੀਂ, ਸਗੋਂ ਵੱਡੀ ਗਿਣਤੀ ਵਿੱਚ ਆਗੂ ਕਾਂਗਰਸ ਛੱਡ ਕੇ ਜਾ ਚੁੱਕੇ ਹਨ, ਜਿਸ ਲਈ ਰਾਹੁਲ ਗਾਂਧੀ ਨੂੰ ਆਤਮ-ਚਿੰਤਨ ਕਰਨਾ ਚਾਹੀਦਾ ਹੈ। ਕਾਲੀਆ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਨੂੰ ਬਿਨਾਂ ਸੋਚੇ-ਸਮਝੇ ਨਹੀਂ ਬੋਲਣਾ…
Read More
ਪੁਲਸ ਥਾਣਿਆਂ ‘ਚ ਨਹੀਂ ਹੁੰਦੀ ‘ਆਪ’ MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ

ਪੁਲਸ ਥਾਣਿਆਂ ‘ਚ ਨਹੀਂ ਹੁੰਦੀ ‘ਆਪ’ MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ, ਨਵਜੋਤ ਕੌਰ ਨੇ ਦੱਸੀ ਵਜ੍ਹਾ

ਜਲੰਧਰ - ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਨੂੰ ਛੱਡਣ ਦੇ ਕੀਤੇ ਗਏ ਐਲਾਨ ਮਗਰੋਂ ਜਿੱਥੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ, ਉਥੇ ਹੀ ਨਵਜੋਤ ਕੌਰ ਸਿੱਧੂ ਨੇ ਕਈ ਰਾਜ਼ ਵੀ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਪੰਜਾਬ ਦੀ ਸਿਆਸਤ 'ਚ ਇਮਾਨਦਾਰ ਆਗੂਆਂ ਦੀ ਸਥਿਤੀ ਨੂੰ ਲੈ ਕੇ ਇਕ ਵਾਰ ਫਿਰ ਬਹਿਸ ਛਿੜ ਗਈ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਅੰਮ੍ਰਿਤਸਰ ਨਾਰਥ ਤੋਂ ਵਿਧਾਇਕ ਅਤੇ ਸਾਬਕਾ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਹੱਕ 'ਚ ਨਿਤਰਦਿਆਂ ਸਿਸਟਮ ਅਤੇ ਰਾਜਨੀਤਿਕ ਢਾਂਚੇ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਮੌਜੂਦਾ ਸਿਆਸੀ ਮਾਹੌਲ ਵਿੱਚ ਇਮਾਨਦਾਰ ਵਿਅਕਤੀ ਨੂੰ ਬਰਦਾਸ਼ਤ ਨਹੀਂ…
Read More
ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨਿਊਜ਼ੀਲੈਂਡ ‘ਚ ਨਗਰ ਕੀਰਤਨ ਦੇ ਹੋਏ ਵਿਰੋਧ ‘ਤੇ CM ਭਗਵੰਤ ਮਾਨ ਦਾ ਵੱਡਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਨਿਊਜ਼ੀਲੈਂਡ ਵਿਚ ਕੀਤੇ ਗਏ ਨਗਰ ਕੀਰਤਨ ਦੇ ਵਿਰੋਧ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਦੁੱਖ਼ਦਾਈ ਦੱਸਦਿਆਂ ਕਿਹਾ ਕਿ ਅਜਿਹੀ ਘਟਨਾ ਪਹਿਲਾਂ ਕਦੇ ਵੀ ਸੁਣਨ 'ਚ ਨਹੀਂ ਆਈ। ਇਹ ਘਟਨਾ ਬਹੁਤ ਹੀ ਅਫ਼ਸੋਸਜਨਕ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੈ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਭਵਿੱਖ 'ਚ ਅਜਿਹੀਆਂ ਘਟਨਾਵਾਂ ਦੋਬਾਰਾ ਨਾ ਵਾਪਰ ਸਕਣ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜ ਪੈਣ 'ਤੇ ਕੇਂਦਰ ਸਰਕਾਰ ਨਾਲ ਵੀ ਗੱਲ ਕੀਤੀ ਜਾਵੇਗੀ ਅਤੇ…
Read More
ਸੁਖਬੀਰ ਬਾਦਲ ਵੱਲੋਂ ਸ਼ੇਅਰ ਕੀਤੀ ਗਈ ਵਾਇਰਲ ਆਡੀਓ ‘ਤੇ ਪਟਿਆਲਾ ਪੁਲਸ ਦਾ ਬਿਆਨ ਆਇਆ ਸਾਹਮਣੇ!

ਸੁਖਬੀਰ ਬਾਦਲ ਵੱਲੋਂ ਸ਼ੇਅਰ ਕੀਤੀ ਗਈ ਵਾਇਰਲ ਆਡੀਓ ‘ਤੇ ਪਟਿਆਲਾ ਪੁਲਸ ਦਾ ਬਿਆਨ ਆਇਆ ਸਾਹਮਣੇ!

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਕਥਿਤ ਆਡੀਓ ਕਲਿੱਪ ਨੂੰ ਲੈ ਕੇ ਪਟਿਆਲਾ ਪੁਲਿਸ (Patiala Police) ਨੇ ਵੱਡਾ ਖੁਲਾਸਾ ਕੀਤਾ ਹੈ। ਪੁਲਿਸ ਨੇ ਇਸ ਵਾਇਰਲ ਆਡੀਓ ਨੂੰ ਪੂਰੀ ਤਰ੍ਹਾਂ ਫਰਜ਼ੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੁਆਰਾ ਤਿਆਰ ਕੀਤਾ ਗਿਆ ਕਰਾਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਵੀਡੀਓ ਜਨਤਾ ਨੂੰ ਗੁੰਮਰਾਹ ਕਰਨ ਅਤੇ ਗਲਤ ਜਾਣਕਾਰੀ ਫੈਲਾਉਣ ਦੀ ਨੀਅਤ ਨਾਲ ਬਣਾਇਆ ਗਿਆ ਹੈ।ਪਟਿਆਲਾ ਪੁਲਿਸ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ 'ਤੇ ਇੱਕ ਫੇਕ…
Read More
ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਅਦਾਕਾਰਾ ਨੇ ਮੀਡੀਆ ਸਾਹਮਣੇ ਦਿੱਤਾ ਵੱਡਾ ਬਿਆਨ

ਅਦਾਲਤ ਵਿੱਚ ਕੰਗਨਾ ਰਣੌਤ ਦੀ ਪੇਸ਼ੀ, ਅਦਾਕਾਰਾ ਨੇ ਮੀਡੀਆ ਸਾਹਮਣੇ ਦਿੱਤਾ ਵੱਡਾ ਬਿਆਨ

ਨੈਸ਼ਨਲ ਟਾਈਮਜ਼ ਬਿਊਰੋ :- ਬਠਿੰਡਾ ਦੀ ਅਦਾਲਤ ‘ਚ ਅਦਾਕਾਰਾ ਕੰਗਨਾ ਰਣੌਤ ਦੀ ਪੇਸ਼ੀ ਹੋਈ, ਜੋ ਬੇਬੇ ਮਹਿੰਦਰ ਕੌਰ ਮਾਣਹਾਨੀ ਕੇਸ ਨਾਲ ਜੁੜੀ ਹੋਈ ਸੀ। ਅਦਾਲਤ ‘ਚ ਪੇਸ਼ੀ ਤੋਂ ਬਾਅਦ ਕੰਗਨਾ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਉਸਨੂੰ ਬੇਬੇ ਮਹਿੰਦਰ ਕੌਰ ਬਾਰੇ ਗਲਤਫਹਿਮੀ ਹੋਈ ਸੀ ਅਤੇ ਉਸਦਾ ਟਵੀਟ ਕਿਸੇ ਨੂੰ ਠੇਸ ਪਹੁੰਚਾਉਣ ਦੇ ਮਕਸਦ ਨਾਲ ਨਹੀਂ ਕੀਤਾ ਗਿਆ ਸੀ। ਕੰਗਨਾ ਨੇ ਕਿਹਾ, “ਮੈਨੂੰ ਉਸ ਟਵੀਟ ਲਈ ਅਫਸੋਸ ਹੈ, ਮੈਨੂੰ ਗਲਤਫਹਿਮੀ ਹੋ ਗਈ ਸੀ ਅਤੇ ਮੈਂ ਬੇਬੇ ਮਹਿੰਦਰ ਕੌਰ ਤੇ ਉਨ੍ਹਾਂ ਦੇ ਪਤੀ ਨਾਲ ਗੱਲਬਾਤ ਵੀ ਕੀਤੀ ਹੈ।” ਇਸ ਮਾਮਲੇ ਨੂੰ ਲੈ ਕੇ ਬਠਿੰਡਾ ਅਦਾਲਤ ਬਾਹਰ ਸੁਰੱਖਿਆ ਦੇ ਕਰੜੇ ਇੰਤਜ਼ਾਮ ਕੀਤੇ…
Read More
ਹੜ੍ਹਾਂ ਵਿਚਾਲੇ ਸਸਰਾਲੀ ਕਾਲੋਨੀ ਦੀ ਸਥਿਤੀ ਨੂੰ ਲੈ ਕੇ ਲੁਧਿਆਣਾ DC ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਅਪੀਲ

ਹੜ੍ਹਾਂ ਵਿਚਾਲੇ ਸਸਰਾਲੀ ਕਾਲੋਨੀ ਦੀ ਸਥਿਤੀ ਨੂੰ ਲੈ ਕੇ ਲੁਧਿਆਣਾ DC ਦਾ ਵੱਡਾ ਬਿਆਨ, ਲੋਕਾਂ ਨੂੰ ਕੀਤੀ ਅਪੀਲ

ਲੁਧਿਆਣਾ- ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਸਸਰਾਲੀ ਕਾਲੋਨੀ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਯਤਨ ਜਾਰੀ ਹਨ, ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫ਼ੌਜ, ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐੱਨ. ਡੀ. ਆਰ. ਐੱਫ਼) ਅਤੇ ਸੈਂਕੜੇ ਸਥਾਨਕ ਵਲੰਟੀਅਰ ਸ਼ਾਮਲ ਹਨ। ਇਕ ਵੀਡੀਓ ਸੰਦੇਸ਼ ਵਿੱਚ ਹਿਮਾਂਸ਼ੂ ਜੈਨ ਨੇ ਲੋਕਾਂ ਨੂੰ ਕਿਹਾ ਕਿ ਜੇ ਪ੍ਰਸ਼ਾਸਨ ਦੀ ਸਹਾਇਤਾ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਸਿੱਧੇ ਤੌਰ 'ਤੇ ਸਾਈਟ 'ਤੇ ਮਜ਼ਦੂਰ, ਮਿੱਟੀ ਜਾਂ ਪਲਾਸਟਿਕ ਦੇ ਬੋਰੇ ਪ੍ਰਦਾਨ ਕਰਕੇ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਬੰਨ੍ਹ ਨੂੰ ਤੇਜ਼ੀ ਨਾਲ ਮਜ਼ਬੂਤ ਕਰਨ ਲਈ ਸਮੂਹਿਕ ਯਤਨਾਂ ਦੀ…
Read More
‘ਪੰਤ ਨੂੰ ਇਕੱਲਾ ਛੱਡ ਦੇਣਾ ਚਾਹੀਦੈ…’, ਤੇਂਦੁਲਕਰ ਕਿਉਂ ਆਖ’ਤੀ ਇੰਨੀ ਵੱਡੀ ਗੱਲ

‘ਪੰਤ ਨੂੰ ਇਕੱਲਾ ਛੱਡ ਦੇਣਾ ਚਾਹੀਦੈ…’, ਤੇਂਦੁਲਕਰ ਕਿਉਂ ਆਖ’ਤੀ ਇੰਨੀ ਵੱਡੀ ਗੱਲ

 ਰਿਸ਼ਭ ਪੰਤ ਨੇ ਇੰਗਲੈਂਡ ਵਿਰੁੱਧ ਟੈਸਟ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਹ ਚੌਥੇ ਟੈਸਟ ਵਿੱਚ ਜ਼ਖਮੀ ਹੋ ਗਏ ਪਰ ਇਸ ਦੇ ਬਾਵਜੂਦ, ਉਨ੍ਹਾਂ ਸ਼ਾਨਦਾਰ ਅਰਧ-ਸੈਂਕੜਾ ਪਾਰੀ ਖੇਡ ਕੇ ਆਪਣੀ ਯੋਗਤਾ ਸਾਬਤ ਕੀਤੀ। ਸਾਰਿਆਂ ਨੇ ਪੰਤ ਦੇ ਜਜ਼ਬੇ ਨੂੰ ਸਲਾਮ ਕੀਤਾ। ਹੁਣ ਸਚਿਨ ਤੇਂਦੁਲਕਰ ਨੇ ਪੰਤ ਬਾਰੇ ਇੱਕ ਸ਼ਾਨਦਾਰ ਬਿਆਨ ਦਿੱਤਾ ਹੈ। ਸਚਿਨ ਨੇ ਕਿਹਾ ਹੈ ਕਿ ਪੰਤ ਨੂੰ ਪੂਰੀ ਤਰ੍ਹਾਂ ਇਕੱਲਾ ਛੱਡ ਦੇਣਾ ਚਾਹੀਦਾ ਹੈ। ਸਚਿਨ ਤੇਂਦੁਲਕਰ ਵੀ ਹੋਏ ਪੰਤ ਦੇ ਫੈਨ ਸਚਿਨ ਤੇਂਦੁਲਕਰ ਨੇ Reddit ਰਾਹੀਂ ਰਿਸ਼ਭ ਪੰਤ ਬਾਰੇ ਕਿਹਾ, ਮੈਨੂੰ ਲੱਗਦਾ ਹੈ ਕਿ ਰਿਸ਼ਭ ਪੰਤ ਨੂੰ ਇਕੱਲੇ ਛੱਡ ਦੇਣਾ ਚਾਹੀਦਾ ਹੈ। ਉਸ ਕੋਲ ਇੱਕ ਗੇਮ ਪਲਾਨ ਹੈ ਅਤੇ…
Read More
ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ‘ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਕਿਹਾ…

ਸ੍ਰੀ ਦਰਬਾਰ ਸਾਹਿਬ ਨੂੰ ਮਿਲ ਰਹੀਆਂ ਧਮਕੀਆਂ ‘ਤੇ ਅਮਨ ਅਰੋੜਾ ਦਾ ਵੱਡਾ ਬਿਆਨ, ਵਿਰੋਧੀਆਂ ਨੂੰ ਕਿਹਾ…

ਜਲੰਧਰ/ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿੱਥੇ ਉਨ੍ਹਾਂ ਲੈਂਡ ਪੂਲਿੰਗ ਅਤੇ ਦਰਬਾਰ ਸਾਹਿਬ ਨੂੰ ਮਿਲ ਰਹੇ ਧਮਕੀਆਂ ਦੇ ਮਾਮਲੇ 'ਤੇ ਵੱਡਾ ਬਿਆਨ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਨੂੰ ਆ ਰਹੀਆਂ ਧਮਕੀਆਂ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਅਜਿਹੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਏਗਾ, ਭਾਵੇਂ ਉਹ ਕਿਸੇ ਵੀ ਥਾਂ 'ਤੇ ਲੁਕਿਆ ਕਿਉਂ ਨਾ ਬੈਠਾ ਹੋਵੇ।  ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਬਾਰੇ ਬੋਲਦੇ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਜੋ ਲੈਂਡ ਪੂਲਿੰਗ ਸਕੀਮ ਲਿਆ ਰਹੀ ਹੈ ਇਹ ਕਿਸਾਨ ਪੱਖੀ ਹੈ। ਇਸ ਨਾਲ ਗੈਰ-ਕਾਨੂੰਨੀ ਤਰੀਕੇ ਨਾਲ ਉਸਾਰੀਆਂ ਕਰਨ…
Read More

ਤਰੁਣਪ੍ਰੀਤ ਸੌਂਦ ਦਾ ਵੱਡਾ ਬਿਆਨ, ਪਿਛਲੀਆਂ ਸਰਕਾਰਾਂ ਨੇ ਘਰ-ਘਰ ਪਹੁੰਚਾਇਆ ਸੀ ਨਸ਼ਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਨੇਤਾ ਤਰੁਣਪ੍ਰੀਤ ਸੌਂਦ ਨੇ ਨਸ਼ੇ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਵੱਖ-ਵੱਖ ਸਰਕਾਰਾਂ ਹੰਡਾ ਚੁੱਕਾ ਹੈ ਪਰ ਨਸ਼ਾ ਮੁੱਦੇ 'ਤੇ ਪਹਿਲਾਂ ਗੰਭੀਰਤਾ ਨਹੀਂ ਦਿਖਾਈ ਗਈ। ਉਨ੍ਹਾਂ ਕਿਹਾ ਕਿ "2007 ਵਿਚ ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਗਠਜੋੜ ਵਾਲੀ ਸਰਕਾਰ ਆਈ, ਉਸ ਸਮੇਂ ਘਰ-ਘਰ ਨਸ਼ਾ ਪਹੁੰਚਣਾ ਸ਼ੁਰੂ ਹੋ ਗਿਆ। ਇਸ ਤੋਂ ਪਹਿਲਾਂ ਲੋਕਾਂ ਨੂੰ ਨਸ਼ੇ ਦਾ ਪਤਾ ਵੀ ਨਹੀਂ ਸੀ। ਸੌਂਦ ਨੇ ਦੱਸਿਆ ਕਿ 2017 'ਚ ਕਾਂਗਰਸ ਸਰਕਾਰ ਤੋਂ ਲੋਕਾਂ ਨੂੰ ਉਮੀਦਾਂ ਸੀ ਕਿ ਇਹ ਜੋ ਲੋਕ ਗੁਰੂ ਘਰ ਦੀਆਂ ਸੁਹੰ ਖਾ ਰਹੇ ਹਨ, ਇਹ ਹੀ ਪੰਜਾਬ ਲਈ ਕੁਝ ਵਧੀਆ ਕਰਣਗੇ, ਪਰ ਉਹ ਵੀ ਨਸ਼ੇ ਨੂੰ…
Read More

SYL ਦੀ ਮੀਟਿੰਗ ਤੋਂ ਬਾਅਦ ਸੀਐੱਮ ਭਗਵੰਤ ਮਾਨ ਦਾ ਵੱਡਾ ਬਿਆਨ | LIVE ਅਪਡੇਟ

SYL ਕੈਨਾਲ ਮਾਮਲੇ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਮਹੱਤਵਪੂਰਨ ਮੀਟਿੰਗ ਵਿੱਚ ਸ਼ਿਰਕਤ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਉੱਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸੀਐੱਮ ਮਾਨ ਨੇ ਸਾਫ਼ ਕਿਹਾ ਕਿ “ਪੰਜਾਬ ਦੇ ਕਿਸਾਨ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਹੇ ਹਨ, ਸਾਡੇ ਕੋਲ ਵਾਧੂ ਪਾਣੀ ਨਹੀਂ, ਜੋ ਅਸੀਂ ਕਿਸੇ ਹੋਰ ਨੂੰ ਦੇਈਏ। ਇਹ ਸਿਰਫ ਪੰਜਾਬ ਦੇ ਲੋਕਾਂ ਦਾ ਹੱਕ ਹੈ।” ਉਨ੍ਹਾਂ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੰਵਿਧਾਨਕ ਅਤੇ ਕਾਨੂੰਨੀ ਰਾਹਾਂ ਨੂੰ ਅਪਣਾਏਗੀ। ਭਗਵੰਤ ਮਾਨ ਨੇ ਸਿਆਸੀ ਪਾਰਟੀਆਂ…
Read More
ਵਿਜੀਲੈਂਸ ਵਲੋਂ ਛਾਪੇਮਾਰੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਵਿਜੀਲੈਂਸ ਵਲੋਂ ਛਾਪੇਮਾਰੀ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਨੈਸ਼ਨਲ ਟਾਈਮਜ਼ ਬਿਊਰੋ :- ਵਿਜੀਲੈਂਸ ਟੀਮ ਨੇ ਅੱਜ ਸਵੇਰੇ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ ਸਥਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ। ਵਿਜੀਲੈਂਸ ਦੀ ਰੇਡ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਵੱਡਾ ਬਿਆਨ ਦਿੱਤਾ ਹੈ ਉਨਾਂ ਨੇ ਦਾਅਵਾ ਕੀਤਾ ਹੈ ਕਿ ਉਨਾਂ ਖਿਲਾਫ ਇਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ “ਮੈਂ ਬਹੁਤ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਜਦੋਂ ਨਸ਼ਿਆਂ ਦੇ ਝੂਠੇ ਕੇਸ ਵਿਚ ਮੇਰੇ ਖਿਲਾਫ਼ ਭਗਵੰਤ ਮਾਨ ਸਰਕਾਰ ਨੂੰ ਕੁਝ ਨਹੀਂ ਲੱਭਾ ਤਾਂ ਹੁਣ ਮੇਰੇ ਖਿਲਾਫ਼ ਇਕ ਨਵਾਂ ਝੂਠਾ ਕੇਸ ਦਰਜ…
Read More

ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ ‘ਤੇ ਅਕਾਲੀ ਦਲ ਦਾ ਵੱਡਾ ਬਿਆਨ

ਜਲੰਧਰ - ਜੰਮੂ-ਕਸ਼ਮੀਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਤੋਂ ਇਨਕਾਰ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਦਾ ਕਹਿਣਾ ਹੈ ਕਿ ਪਾਣੀ ਦੀ ਵੰਡ ਵਿਚ ਪੰਜਾਬ ਨਾਲ ਹਮੇਸ਼ਾ ਬੇਇਨਸਾਫ਼ੀ ਹੋਈ ਹੈ। ਜੰਗ ਦੇ ਸਮੇਂ ਸਭ ਤੋਂ ਵਧ ਨੁਕਸਾਨ ਪੰਜਾਬ ਨੂੰ ਹੁੰਦਾ ਹੈ। ਦਲਜੀਤ ਚੀਮਾ ਨੇ ਕਿਹਾ ਕਿ ਪਾਣੀਆਂ ਦੇ ਇਤਿਹਾਸ 'ਤੇ ਨਜ਼ਰ ਮਾਰੀ ਜਾਵੇ ਤਾਂ ਸਭ ਤੋਂ ਵੱਧ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਨਾਲ ਬੇਇਨਸਾਫ਼ੀ ਹੋਈ ਹੈ। ਜੇਕਰ ਇਕ ਸਟੇਟ ਕਹਿਣ ਲੱਗ ਜਾਵੇ ਕਿ ਸਾਨੂੰ ਇਕੱਲੇ ਵਾਸਤੇ ਪਾਣੀ ਚਾਹੀਦਾ ਹੈ ਤਾਂ ਮੈਂ ਸਮਝਦਾ ਹਾਂ ਕਿ ਇਹ ਕਿਸੇ…
Read More

ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ ‘ਚ DIG ਦਾ ਸਨਸਨੀਖੇਜ਼ ਖੁਲਾਸਾ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜੇ ਅੱਜ ਸਵੇਰੇ ਤੜਕਸਾਰ ਬੰਬ ਧਮਾਕਾ ਹੋਇਆ। ਦਰਅਸਲ ਇਹ ਬਲਾਸਟ ਅੰਮ੍ਰਿਤਸਰ ਦੇ ਪਿੰਡ ਨੌਸ਼ਹਿਰਾ 'ਚ ਹੋਇਆ  ਸੀ। ਜਿਸ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਹੱਥ ਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਉਸਦਾ ਸਾਰਾ ਸਰੀਰ ਜ਼ਖ਼ਮਾਂ ਨਾਲ ਭਰਿਆ ਹੋਇਆ ਸੀ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਇਸ ਮਾਮਲੇ ਨੂੰ ਲੈ ਕੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ  ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਅੱਤਵਾਦੀ ਸੰਗਠਨ ਦੁਆਰਾ ਰੱਖੇ ਗਏ ਹਥਿਆਰਾਂ ਦੀ ਖੇਪ ਲੈਣ ਲਈ ਆਇਆ ਸੀ। ਇਹ ਧਮਾਕਾ ਇੱਕ ਖੰਭੇ ਦੇ ਨੇੜੇ ਹੋਇਆ। ਉਨ੍ਹਾਂ ਦੱਸਿਆ ਕਿ…
Read More

ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲੇ ਬਾਰੇ ਬਿਆਨ ’ਤੇ ਵਿਸ਼ਵਾਸ ਨਹੀਂ: SGPC ਮੁੱਖ ਸਕੱਤਰ ਕੁਲਵੰਤ ਮੰਨਣ

ਜਲੰਧਰ/ਅੰਮ੍ਰਿਤਸਰ-ਪਾਕਿਸਤਾਨ ਫ਼ੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵੱਲ ਮਿਜ਼ਾਇਲਾਂ ਦਾਗਣ ਅਤੇ ਭਾਰਤੀ ਡਿਫੈਂਸ ਸਿਸਟਮ ਵੱਲੋਂ ਉਨ੍ਹਾਂ ਨੂੰ ਰਸਤੇ ਵਿਚ ਹੀ ਨਸ਼ਟ ਕਰ ਦਿੱਤੇ ਜਾਣ ਦਾ ਮਾਮਲਾ ਭੱਖਣਾ ਸ਼ੁਰੂ ਹੋ ਗਿਆ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪ੍ਰਤੀਕਿਰਿਆ ਦਿੱਤੀ ਹੈ। ਪਾਕਿਸਤਾਨ ਫ਼ੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵੱਲ ਮਿਜ਼ਾਇਲਾਂ ਦਾਗਣ ਅਤੇ ਭਾਰਤੀ ਡਿਫੈਂਸ ਸਿਸਟਮ ਵੱਲੋਂ ਨਸ਼ਟ ਕੀਤੇ ਜਾਣ ਦੇ ਕੀਤੇ ਗਏ ਦਾਅਵੇ ਨੂੰ ਖਾਰਿਜ ਕਰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਰਬੱਤ 'ਤੇ ਭਲੇ ਦਾ ਸੰਦੇਸ਼ ਦੇਣ ਵਾਲੇ ਇਸ ਪਾਵਨ ਅਸਥਾਨ ਉਤੇ ਫ਼ੌਜ ਦਾ ਕੋਈ ਜਰਨੈਲ ਮਿਜ਼ਾਈਲ ਹਮਲਾ ਕਰਨ ਬਾਰੇ ਸੋਚ ਵੀ…
Read More

ਵਿਰਾਸਤ-ਏ-ਖਾਲਸਾ ਪਹੁੰਚੇ ਮੰਤਰੀ ਹਰਜੋਤ ਬੈਂਸ ਨੇ ਸਿਵਲ ਡਿਫੈਂਸ ’ਚ ਦਾਖ਼ਲੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਸ੍ਰੀ ਅਨੰਦਪੁਰ ਸਾਹਿਬ -ਸਿਵਲ ਡਿਫੈਂਸ ਵਾਲੰਟੀਅਰ ਦਾਖ਼ਲਾ ਮੁਹਿੰਮ ਤਹਿਤ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੇ ਪਲੇਠੇ ਪ੍ਰੋਗਰਾਮ ’ਚ ਪਹੁੰਚੇ ਸਾਬਕਾ ਫ਼ੌਜੀਆਂ, ਐੱਨ. ਸੀ. ਸੀ. ਕੈਡਿਟਾਂ, ਐੱਨ. ਐੱਸ. ਐੱਸ. ਵਾਲੰਟੀਅਰਾ, ਨੌਜਵਾਨਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ ਤੋਂ ਇਹ ਪ੍ਰਤੀਤ ਹੋ ਰਿਹਾ ਹੈ ਕਿ ਸਾਡੀਆਂ ਸੁਰੱਖਿਆ ਫੋਰਸਾਂ ਦੀ ਸਹਾਇਤਾ ਲਈ ਦੂਜੀ ਕਤਾਰ ਵੀ ਤਿਆਰ ਬਰ ਤਿਆਰ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ। ਮੰਤਰੀ ਹਰਜੋਤ ਸਿੰਘ ਬੈਂਸ ਵਿਰਾਸਤ-ਏ-ਖਾਲਸਾ ਸ੍ਰੀ ਅਨੰਦਪੁਰ ਸਾਹਿਬ ਦੇ ਆਡੀਟੋਰੀਅਮ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਸਿਵਲ ਡਿਫੈਂਸ ਵਲੰਟੀਅਰ ਰਜਿਸਟ੍ਰੇਸ਼ਨ ਪ੍ਰੋਗਰਾਮ ਅਭਿਆਸ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਪੰਚਾਂ, ਸਰਪੰਚਾਂ, ਸਾਬਕਾ ਫ਼ੌਜੀਆਂ ਅਤੇ ਅਧਿਕਾਰੀਆਂ…
Read More
ਪਾਣੀਆਂ ‘ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB ‘ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ

ਪਾਣੀਆਂ ‘ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB ‘ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ ਵੱਡਾ ਬਿਆਨ

ਰੂਪਨਗਰ/ਨੰਗਲ - ਪੰਜਾਬ-ਹਰਿਆਣਾ ਵਿਚਾਲੇ ਚੱਲ ਰਿਹਾ ਪਾਣੀ ਦਾ ਵਿਵਾਦ ਭੱਖਦਾ ਜਾ ਰਿਹਾ ਹੈ। ਅੱਜ ਫਿਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਵਿਖੇ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਬੀ. ਬੀ. ਐੱਮ. ਬੀ. ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੰਜਾਬ ਦੇ ਪਾਣੀ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾ ਰਿਹਾ ਹੈ, ਜੋਕਿ ਪੰਜਾਬ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ ਅਤੇ ਇਸ ਨੂੰ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ਼ਾਰੇ 'ਤੇ ਬੀ. ਬੀ. ਐੱਮ. ਬੀ. ਗਲਤ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ…
Read More
CM ਭਗਵੰਤ ਮਾਨ ਦਾ ਵੱਡਾ ਬਿਆਨ, ਪਾਣੀ ਨੂੰ ਲੈ ਕੇ ਪੰਜਾਬ ’ਚ ਕਤਲ ਹੋ ਜਾਂਦੇ ਹਨ

CM ਭਗਵੰਤ ਮਾਨ ਦਾ ਵੱਡਾ ਬਿਆਨ, ਪਾਣੀ ਨੂੰ ਲੈ ਕੇ ਪੰਜਾਬ ’ਚ ਕਤਲ ਹੋ ਜਾਂਦੇ ਹਨ

ਜਲੰਧਰ/ਹੁਸ਼ਿਆਰਪੁਰ/ਚੰਡੀਗੜ੍ਹ )-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਵਿਚ ਸ਼ਾਮਲ ਵੱਡੇ ਲੋਕਾਂ ਦੇ ਮਹਿਲ ਹੁਣ ਆਉਣ ਵਾਲੇ ਸਮੇਂ ’ਚ ਡਿੱਗਦੇ ਨਜ਼ਰ ਆਉਣਗੇ ਅਤੇ ਅਜਿਹੇ ਲੋਕਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਜਿਹੇ ਵੱਡੇ ਲੋਕਾਂ ਦੇ ਨਾਂ ਜਾਣਦਾ ਹੈ। ਮੈਂ ਡੀ. ਜੀ. ਪੀ. ਸਾਬ੍ਹ ਨੂੰ ਕਿਹਾ ਕਿ ਜਿਨ੍ਹਾਂ ਨਸ਼ਾ ਸਮੱਗਲਰਾਂ ਦੀਆਂ ਇਮਾਰਤਾਂ ਢਾਹੁਣ ਦੀ ਇਜ਼ਾਜਤ ਨਹੀਂ ਮਿਲੀ, ਉਨ੍ਹਾਂ ਦੇ ਘਰਾਂ ਦੇ ਬਾਹਰ ਵੀ ਡਿੱਚ ਮਸ਼ੀਨਾਂ ਨਹੀਂ ਗਈਆਂ, ਉਨ੍ਹਾਂ ਦੇ ਘਰਾਂ ਦੇ ਬਾਹਰ ਵੀ ਡਿੱਚ ਮਸ਼ੀਨਾਂ ਭੇਜੀਆਂ ਜਾਣ ਤਾਂ ਜੋ ਉਨ੍ਹਾਂ ਅੰਦਰ ਡਰ ਦੀ ਭਾਵਨਾ ਪੈਦਾ ਹੋਵੇ। ਮੁੱਖ ਮੰਤਰੀ…
Read More
ਸਿੱਖਾਂ ਦੇ ਮਸਲਿਆਂ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਸਿੱਖਾਂ ਦੇ ਮਸਲਿਆਂ ‘ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਫਤਿਹਗੜ੍ਹ ਸਾਹਿਬ- ਸਿੱਖਾਂ ਦੇ ਮਸਲਿਆਂ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੱਡਾ ਬਿਆਨ ਦਿੱਤਾ ਹੈ। ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਦੇ ਮਸਲਿਆਂ ਨੂੰ ਅਦਾਲਤਾਂ ਵਿੱਚ ਲਿਜਾਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਲਿਆਉਣੇ ਚਾਹੀਦੇ ਹਨ, ਕਿਉਂਕਿ ਗੁਰਮਤਿ ਦੇ ਸਿਧਾਂਤ 'ਤੇ ਚਲਦਿਆਂ ਹੋਇਆਂ ਹਰ ਮਸਲੇ ਦਾ ਹੱਲ ਸੰਵਾਦ ਰਾਹੀਂ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਾਂ ਹੀ ਛੇਵੇਂ ਪਾਤਸ਼ਾਹ ਮੀਰੀ-ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਕੀਤੀ ਗਈ ਸੀ ਤਾਂ ਜੋ ਇਥੇ ਬੈਠ ਕੇ ਸਿੱਖਾਂ ਦੇ ਮਸਲਿਆਂ ਦੇ ਹੱਲ ਕੱਢੇ ਜਾ ਸਕਣ । …
Read More
23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

23 ਅਤੇ 24 ਅਪ੍ਰੈਲ ਨੂੰ ਲੈ ਕੇ ਪੰਜਾਬ ਵਿਚ ਹੋ ਗਿਆ ਵੱਡਾ ਐਲਾਨ

ਅੰਮ੍ਰਿਤਸਰ- ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ  ਚਾਰ ਦਿਨ ਲਈ ਭਾਰਤ ਦੌਰੇ 'ਤੇ ਅੱਜ ਨਵੀਂ ਦਿੱਲੀ ਪਹੁੰਚੇ ਹਨ, ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ  ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋ ਰਹੀ ਹੈ। ਉਨ੍ਹਾਂ ਕਿਹਾ ਅਮਰੀਕਾ ਵਿਕਸਿਤ ਮੁਲਕ ਭਾਰਤ 'ਤੇ ਲਗਾਤਾਰ ਦਬਾਅ ਪਾ ਰਿਹਾ ਹੈ ਕਿ ਖੇਤੀ ਖੇਤਰ, ਡੇਅਰੀ ਖੇਤਰ, ਪੋਲਟਰੀ ਖੇਤਰ ਅਤੇ ਹੋਰ ਵਪਾਰ ਜਿਵੇਂ ਟੈਕਸਟਾਈਲ ਨੂੰ ਟੈਕਸ ਮੁਕਤ ਕੀਤਾ ਜਾਵੇ, ਜਿਸ ਨੂੰ ਫ੍ਰੀ ਟ੍ਰੇਡ ਐਗਰੀਮੈਂਟ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਹੁਣ ਭਾਰਤ ਅਮਰੀਕਾ…
Read More
ਪੰਜਾਬ ‘ਚ ਸਰਹੱਦਾਂ ‘ਤੇ ਵਧਾਈ ਸਖ਼ਤੀ, ਪਾਕਿ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡਾ ਬਿਆਨ

ਪੰਜਾਬ ‘ਚ ਸਰਹੱਦਾਂ ‘ਤੇ ਵਧਾਈ ਸਖ਼ਤੀ, ਪਾਕਿ ਨੂੰ ਲੈ ਕੇ DGP ਗੌਰਵ ਯਾਦਵ ਦਾ ਵੱਡਾ ਬਿਆਨ

ਜਲੰਧਰ–ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੁਲਸ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਵੇਖਦੇ ਹੋਏ ਪਾਕਿਸਤਾਨ ਅਤੇ ਉਸ ਦੀਆਂ ਏਜੰਸੀਆਂ ਵਿਚ ਬੌਖ਼ਲਾਹਟ ਭਰੀ ਹੋਈ ਹੈ ਕਿਉਂਕਿ ਉਨ੍ਹਾਂ ਨੂੰ ਆਰਥਿਕ ਰੂਪ ਨਾਲ ਸੱਟ ਵੱਜੀ ਹੈ। ਦੇਰ ਰਾਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ. ਜੀ. ਪੀ. ਨੇ ਕਿਹਾ ਕਿ ਪੰਜਾਬ ਪੁਲਸ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਸਖ਼ਤੀ ਵਧਾਈ ਹੋਈ ਹੈ ਅਤੇ ਸਰਹੱਦ ਪਾਰ ਤੋਂ ਨਸ਼ੇ ਵਾਲੇ ਪਦਾਰਥ ਆਉਣੇ ਘੱਟ ਗਏ ਹਨ। ਸੂਬਾ ਪੁਲਸ ਨੇ ਨਸ਼ਾ ਸਮੱਗਲਰਾਂ ਦੇ ਨਾਲ-ਨਾਲ ਪਾਕਿਸਤਾਨ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦ ਪਾਰ ਤੋਂ ਆਉਣ…
Read More

ਤਰਨਤਾਰਨ ‘ਚ ਗੋਲੀ ਮਾਰ ਕੇ ਕਤਲ ਕੀਤੇ ਪੁਲਸ ਮੁਲਾਜ਼ਮ ਦੇ ਪਰਿਵਾਰ ਲਈ CM ਮਾਨ ਦਾ ਅਹਿਮ ਐਲਾਨ

ਤਰਨਤਾਰਨ- ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੋ ਧਿਰਾਂ ਵਿਚਾਲੇ ਹੋਏ ਝਗੜੇ ਦੀ ਸ਼ਿਕਾਇਤ ਮਿਲਣ 'ਤੇ ਪੁਲਸ ਪਾਰਟੀ ਸਮੇਤ ਪੁੱਜੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ । ਉਨ੍ਹਾਂ ਕਿਹਾ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ, ਜਿਨ੍ਹਾਂ ਨੇ ਤਰਨਤਾਰਨ ਜ਼ਿਲ੍ਹੇ ਵਿੱਚ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦਿੱਤੀ। ਉਨ੍ਹਾਂ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ…
Read More

ਰਣਵੀਰ ਇਲਾਹਾਬਾਦੀਆ ਤੇ ਸਮਯ ਰੈਨਾ ਨੂੰ ਲੈ ਕੇ ਮੀਕਾ ਸਿੰਘ ਦਾ ਵੱਡਾ ਬਿਆਨ, ‘ਦੋਵਾਂ ਨੂੰ ਕਰ ਦਿਓ ਬੈਨ’

ਭਾਵੇਂ ਹੀ ਯੂਟਿਊਬਰ ਰਣਵੀਰ ਇਲਾਹਾਬਾਦੀਆ ਨੇ ਆਪਣੇ ਵਿਵਾਦਤ ਬਿਆਨ ਲਈ ਮਾਫੀ ਮੰਗ ਲਈ ਹੈ ਪਰ ਸਮਯ ਰੈਨਾ ਅਤੇ ਰਣਵੀਰ ਇਲਾਹਾਬਾਦੀਆ ਦਾ ਮਾਮਲਾ ਅਜੇ ਠੰਡਾ ਨਹੀਂ ਪਿਆ ਹੈ। ਇਸ ਮਾਮਲੇ 'ਤੇ ਮਸ਼ਹੂਰ ਗਾਇਕ ਮੀਕਾ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਦੋਵਾਂ ਯੂਟਿਊਬਰਾਂ ਨੂੰ ਕੁਝ ਸਮੇਂ ਲਈ ਬੈਨ ਕਰਨ ਦੀ ਸਲਾਹ ਦਿੱਤੀ ਹੈ। ਮੀਕਾ ਸਿੰਘ ਨੇ ਕੀ ਕਿਹਾ? ਮੀਕਾ ਸਿੰਘ ਨੇ ਇੱਕ ਇੰਟਰਵਿਊ ਵਿੱਚ ਕਿਹਾ ਕਿ ਸਮਯ ਰੈਨਾ ਅਤੇ ਰਣਵੀਰ ਇਲਾਹਾਬਾਦੀਆ ਸਫਲਤਾ ਨੂੰ ਸਹੀ ਢੰਗ ਨਾਲ ਹੈਂਡਲ ਨਹੀਂ ਕਰ ਸਕੇ। ਉਨ੍ਹਾਂ ਨੇ ਕਿਹਾ- 'ਮੇਰੀ ਸਮਯ ਰੈਨਾ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ, ਉਹ ਬਹੁਤ ਪਿਆਰਾ ਮੁੰਡਾ ਹੈ। ਬਹੁਤ ਸਾਰੇ ਲੋਕਾਂ ਨੇ…
Read More

ਪ੍ਰਸ਼ਾਸਨਿਕ ਸੁਧਾਰ ਵਿਭਾਗ ਖ਼ਤਮ ਕਰਨ ‘ਤੇ ਭਖੀ ਸਿਆਸਤ ਬਾਰੇ CM ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ/ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੰਗਰੂਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵੱਲੋਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਬਿਨਾਂ ਹੋਂਦ ਵਾਲੇ ਮਹਿਕਮੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਸਿਰਫ਼ ਡਿਪਾਰਟਮੈਂਟ ਦਾ ਨਾਂ ਬਦਲਿਆ ਹੈ। ਪਹਿਲਾਂ ਪੂਰਾ ਡਿਪਾਰਟਮੈਂਟ ਨਹੀਂ ਸੀ ਅਤੇ ਹੁਣ ਪੂਰਾ ਡਿਪਾਰਟਮੈਂਟ ਹੈ। ਮੁੱਖ ਮੰਤਰੀ ਭਗਵੰਤ ਮਾਨ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਸਬ-ਡਿਵੀਜ਼ਨਲ ਕੰਪਲੈਕਸ ਦੇ ਉਦਘਾਟਨ ਮੌਕੇ ਭਵਾਨੀਗੜ੍ਹ ਪਹੁੰਚੇ ਸਨ।  ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ…
Read More