14
Nov
ਨੈਸ਼ਨਲ ਟਾਈਮਜ਼ ਬਿਊਰੋ :- ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਕਿਸ ਦੀ ਸਰਕਾਰ ਬਣੇਗੀ, ਇਸ ਦਾ ਐਲਾਨ ਕੁਝ ਸਮੇਂ ਵਿਚ ਹੋਣ ਵਾਲਾ ਹੈ। ਬਿਹਾਰ ਚੋਣਾਂ ਨੂੰ ਲੈ ਕੇ ਹੋਈ 243 ਸੀਟਾਂ 'ਤੇ ਹੋਈ ਵੋਟਿੰਗ ਦੀ ਗਿਣਤੀ ਅੱਜ ਯਾਨੀ ਸ਼ੁੱਕਰਵਾਰ (14 ਨਵੰਬਰ) ਨੂੰ ਸਵੇਰੇ 8 ਵਜੇ ਸ਼ੁਰੂ ਹੋ ਗਈ। ਗਿਣਤੀ ਦੇ ਪਹਿਲੇ ਪਹਿਲੇ ਰੂਝਾਨ 'ਚ NDA ਅੱਗੇ ਚੱਲ ਰਹੀ ਹੈ। ਸਾਰੇ ਜ਼ਿਲ੍ਹਿਆਂ ਵਿੱਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਸਾਰੀਆਂ ਈਵੀਐਮ ਮਸ਼ੀਨਾਂ ਸਖ਼ਤ ਸੁਰੱਖਿਆ ਹੇਠ ਹਨ। 2 ਪੜਾਅ ਵਿਚ ਹੋਈ ਸੀ ਵੋਟਿੰਗਬਿਹਾਰ ਦੀਆਂ 243 ਸੀਟਾਂ 'ਤੇ ਵਿਧਾਨ ਸਭਾ ਚੋਣਾਂ ਹੋਈਆਂ ਸਨ। ਇਹ ਚੋਣਾਂ 2…
